ਪੜਚੋਲ ਕਰੋ

ਮੁਲਾਕਾਤ ਮਗਰੋਂ ਸਿੱਧੂ ਨੇ CM ਭਗਵੰਤ ਮਾਨ ਦੀ ਜਮ ਕੇ ਕੀਤੀ ਤਾਰੀਫ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।ਸਿੱਧੂ ਨੇ ਕਿਹਾ ਕਿ ਉਨ੍ਹਾਂ ਸ਼ਰਾਬ ਅਤੇ ਰੇਤ ਮਾਫੀਆ ਸਣੇ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।ਸਿੱਧੂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵਿੱਚ ਕੋਈ ਹੰਕਾਰ ਨਹੀਂ ਉਹ ਅੱਜ ਵੀ ਉਸੇ ਤਰ੍ਹਾਂ ਦਾ ਹੈ ਜਿਵੇਂ ਉਹ ਸਾਲਾਂ ਪਹਿਲਾਂ ਸੀ।

ਸਿੱਧੂ ਨੇ ਕਿਹਾ, "ਮੈਂ ਪੰਜਾਬ ਲਈ ਇੱਥੇ ਆਇਆ ਹਾਂ।ਮੁੱਖ ਮੰਤਰੀ 'ਚ ਕੋਈ ਹਉਮੈ ਨਹੀਂ ਹੈ।ਉਹ ਅੱਜ ਵੀ ਉਸੇ ਤਰ੍ਹਾਂ ਹੈ ਜਿਵੇਂ ਉਹ ਸਾਲਾਂ ਪਹਿਲਾਂ ਸੀ।ਉਹ ਬਹੁਤ ਹੀ ਨਿਮਰ ਹੈ।ਬਹੁਤ ਸਾਰੇ ਲੋਕਾਂ ਨੂੰ ਵੀ ਦਰਦ ਹੈ ਜਿਨ੍ਹਾਂ ਨਾਲ ਮੈਂ ਪਿਛਲੇ 7 ਸਾਲਾਂ ਤੋਂ ਲੜ ਰਿਹਾ ਹਾਂ।ਸਿਆਸਤਦਾਨ ਠੇਕੇਦਾਰੀ ਸਿਸਟਮ ਦੇ ਪਿੱਛੇ ਖੜ੍ਹੇ ਹਨ। ਮੇਰੀ ਕਿਸੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ।ਪਰ ਮੈਂ ਦੇਖ ਸਕਦਾ ਹਾਂ...ਪੰਜਾਬ ਨੂੰ ਲੁੱਟਣ ਵਾਲੇ ਹੁਣ ਸਮਾਂ ਦੇਖ ਲੈਣਗੇ"

ਸਿੱਧੂ ਨੇ ਕਿਹਾ ਕਿ ,"ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਠੇਕੇਦਾਰੀ ਵਾਲਾ ਸਿਸਟਮ ਖ਼ਤਮ ਕਰਨ ਤਾਂ ਜੋ ਪੰਜਾਬ ਆਪਣੇ ਪੈਰਾਂ 'ਤੇ ਹੋ ਸਕੇ।" ਇਸ ਤੋਂ ਇਲਾਵਾ ਸਿੱਧੂ ਨੇ ਰੇਤ ਅਤੇ ਸ਼ਰਾਬ ਮਾਫੀਆ ਬਾਰੇ ਵੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ।ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਚੀਜ਼ਾਂ ਨੂੰ ਲਾਗੂ ਨਹੀਂ ਕਰਦੇ।ਸਿੱਧੂ ਨੇ ਕਿਹਾ, "ਜੇ ਉਹ ਇਹ ਕਰਕੇ ਦਿਖਾ ਦਿੰਦੇ ਹਨ ਤਾਂ ਮੈਂ ਉਨ੍ਹਾਂ ਦੀ ਤਾਰੀਫ ਵੀ ਕਰਾਂਗਾ।"

ਭਗਵੰਤ ਮਾਨ ਨੂੰ ਅਪੀਲ ਕਰਦੇ ਹੋਏ ਸਿੱਧੂ ਨੇ ਕਿਹਾ ਕਿ, "ਉਹਨਾਂ ਨੂੰ ਸਜ਼ਾ ਦਿਓ ਜਿਹਨਾਂ ਨੇ ਪੰਜਾਬ ਨੂੰ ਲੁੱਟਿਆ ਹੈ।ਮੈਂਨੂੰ ਪੂਰੀ ਉਮੀਦ ਹੈ ਕਿ ਉਹ ਅਜਿਹਾ ਕਰਨਗੇ। ਮੈਂਨੂੰ ਇਹ ਵੀ ਉਮੀਦ ਹੈ ਕਿ ਉਹ ਮਨੋਪਲੀ ਨੂੰ ਤੋੜਨਗੇ।"

ਸਿੱਧੂ ਨੇ ਮੁੱਖ ਮੰਤਰੀ ਦੀ ਤਾਰੀਫ ਕਰਦੇ ਕਿਹਾ, "ਮੈਂਨੂੰ ਇੰਝ ਲੱਗਾ ਕਿ ਮੈਂ ਮੁੱਖ ਮੰਤਰੀ ਨੂੰ ਨਹੀਂ ਮਿਲਿਆ, ਕਿਉਂਕਿ ਉਸਦੇ ਦਿਲ ਵਿੱਚ ਵੀ ਪੰਜਾਬ ਲਈ ਉਹੀ ਦਰਦ ਹੈ ਜੋ ਮੇਰੇ ਦਿਲ ਵਿੱਚ ਹੈ।"

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget