ਪੜਚੋਲ ਕਰੋ

ਨਵਜੋਤ ਸਿੱਧੂ ਨੇ ਖ਼ੁਦ ਨੂੰ ਕਿਓਂ ਦੱਸਿਆ 'ਕੋਇਲ'

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੂੰ ਬਰਸਾਤੀ ਡੱਡੂ ਦੱਸਿਆ ਅਤੇ ਖ਼ੁਦ ਨੂੰ ਕੋਇਲ ਦੱਸਿਆ। ਸਿੱਧੂ ਨੇ ਕਿਹਾ ਕਿ ਉਹ ਪਹਿਲਾਂ ਕੌਂਸਲਰ ਦੀ ਚੋਣ ਜਿੱਤ ਕੇ ਦਿਖਾਉਣ। ਨਵਜੋਤ ਸਿੱਧੂ ਅੱਜ ਭੰਡਾਰੀ ਪੁਲ ਨੂੰ ਚੌੜਾ ਕਰਨ ਦਾ ਉਦਘਾਟਨ ਕਰਨ ਪਹੁੰਚੇ ਸਨ। ਸਿੱਧੂ ਨੇ ਸ਼ਵੇਤ ਮਲਿਕ ਨੂੰ ਬਰਸਾਤੀ ਡੱਡੂ ਕਹਿ ਕੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਬਰਸਾਤ ਆਉਂਦੀ ਹੈ ਤਾਂ ਡੱਡੂ ਬਾਹਰ ਆ ਕੇ ਟਰੈਂ-ਟਰੈਂ ਕਰਦਾ ਹੈ ਪਰ ਕੋਇਲ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਨਵਜੋਤ ਸਿੱਧੂ ਨੇ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਰੇਲਵੇ ਲਾਈਨਾਂ ਦੇ ਉੱਪਰ ਬਣਨ ਵਾਲੇ ਪੰਜ ਪੁੱਲਾਂ ਵਿੱਚੋਂ ਦੋ ਦਾ ਉਦਘਾਟਨ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਭੰਡਾਰੀ ਪੁੱਲ ਦੇ ਉਦਘਾਟਨ ਮੌਕੇ ਸਿੱਧੂ ਨੇ ਕਿਹਾ ਕਿ ਜਦ ਉਹ ਅੰਮ੍ਰਿਤਸਰ ਦੇ ਐਮਪੀ ਸਨ ਤਾਂ ਉਸ ਸਮੇਂ ਇਹ ਪੁੱਲ 7 ਕਰੋੜ ਦੀ ਲਾਗਤ ਨਾਲ ਬਣ ਰਿਹਾ ਸੀ ਪਰ ਉਸ ਸਮੇਂ ਪੰਜਾਬ ਸਰਕਾਰ ਵੱਲੋਂ ਦੋ ਲੱਖ ਰੁਪਏ ਦੀ ਫੀਸ ਨਾ ਭਰਨ ਕਰਕੇ ਅੱਜ ਇਹ 15 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੇਲਵੇ ਲਾਈਨਾਂ ਉੱਪਰ ਬਣਨ ਵਾਲੇ ਪੁਲਾਂ ਲਈ ਪ੍ਰਵਾਨਗੀਆਂ ਨੂੰ ਕਾਫੀ ਸਮਾਂ ਲੱਗ ਜਾਂਦਾ ਹੈ ਪਰ ਉਨ੍ਹਾਂ ਖ਼ੁਦ ਕੇਂਦਰੀ ਮੰਤਰੀ ਪਿਊਸ਼ ਗੋਇਲ ਤੋਂ ਇਹ ਪ੍ਰਵਾਨਗੀਆਂ ਲਈਆਂ ਹਨ। ਸਿੱਧੂ ਨੇ ਦਾਅਵਾ ਕੀਤਾ ਕਿ ਇਨ੍ਹਾਂ ਪੰਜ ਪੁਲਾਂ ਨਾਲ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਕਾਫੀ ਹੱਦ ਤਕ ਠੀਕ ਹੋ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget