ਪੜਚੋਲ ਕਰੋ

Punjab news: ਨਵਜੋਤ ਸਿੱਧੂ ਨਵੇਂ ਵਿਵਾਦ 'ਚ ਫਸੇ, ਪ੍ਰੈੱਸ ਕਾਨਫਰੰਸ ਦੌਰਾਨ ਕੱਢੀ ਗਾਲ੍ਹ, See Video

ਨਵਜੋਤ ਸਿੱਧੂ ਨੇ ਹਾਲਾਂਕਿ ਆਪਣੇ ਵੱਲੋਂ ਦਿੱਤੀ ਗਈ ਗਾਲ੍ਹ 'ਤੇ ਅਜੇ ਤਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਪਰ ਜਿਸ ਤਰ੍ਹਾਂ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ, ਉਸ 'ਤੇ ਸੋਸ਼ਲ ਮੀਡੀਆ 'ਤੇ ਸਵਾਲ ਉਠਾਏ ਜਾ ਰਹੇ ਹਨ

Punjab news: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਨਵੀਂ ਮੁਸੀਬਤ 'ਚ ਫਸਦੇ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਅਪਸ਼ਬਦ ਬੋਲੇ ਗਏ ਹਨ। ਨਵਜੋਤ ਸਿੱਧੂ ਨੇ ਪ੍ਰੈੱਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਗਾਲ੍ਹਾਂ ਕੱਢੀਆਂ। ਸਿੱਧੂ ਵੱਲੋਂ ਗਾਲ੍ਹਾਂ ਕੱਢਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਸਿੱਧੂ ਨੂੰ ਲੇਬਰ ਕਾਰਡ ਬਣਾਉਣ ਬਾਰੇ ਸਵਾਲ ਪੁੱਛਿਆ ਗਿਆ। ਸਿੱਧੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਲੇਬਰ ਕਾਰਡ ਤੇ ਉਨ੍ਹਾਂ ਦੀ ਸ਼ਹਿਰੀ ਗਰੰਟੀ ਵੱਖਰੀ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਗਾਲ੍ਹਾਂ ਕੱਢੀਆਂ ਗਈਆਂ।

ਨਵਜੋਤ ਸਿੱਧੂ ਨੇ ਹਾਲਾਂਕਿ ਆਪਣੇ ਵੱਲੋਂ ਦਿੱਤੀ ਗਈ ਗਾਲ੍ਹ 'ਤੇ ਅਜੇ ਤਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਪਰ ਜਿਸ ਤਰ੍ਹਾਂ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ, ਉਸ 'ਤੇ ਸੋਸ਼ਲ ਮੀਡੀਆ 'ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਜਲਦ ਹੀ ਬਿਆਨ ਜਾਰੀ ਕਰ ਸਕਦੇ ਹਨ।

ਸਿੱਧੂ ਨੇ ਚੰਨੀ ਨੂੰ ਫਿਰ ਘੇਰਿਆ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਪਛਾੜਦੇ ਨਜ਼ਰ ਆਏ ਸਨ। ਨਵਜੋਤ ਸਿੰਘ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਸਿੱਧੂ ਦੇ ਕਰੀਬੀ ਰਹੇ ਸਿਧਾਰਥ ਨੂੰ ਇਹ ਅਹੁਦਾ ਸੌਂਪਿਆ ਗਿਆ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਵੱਲੋਂ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ

ਇਹ ਵੀ ਪੜ੍ਹੋ:Punjab Election: ਗੁਰਨਾਮ ਸਿੰਘ ਚੜੂਨੀ ਬਣਾਉਣਗੇ ਆਪਣੀ ਰਾਜਨੀਤਕ ਪਾਰਟੀ, ਭਲਕੇ ਹੋਵੇਗਾ ਵੱਡਾ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget