ਪੜਚੋਲ ਕਰੋ

ਨਵਜੋਤ ਸਿੱਧੂ ਨੇ ਦੋ ਮਹੀਨਿਆਂ ਮਗਰੋਂ ਫੜਿਆ 'ਮੋਸ਼ਨ'

ਨਵਜੋਤ ਸਿੱਧੂ ਨੇ ਅੱਜ ਸਭ ਤੋਂ ਪਹਿਲਾਂ ਗੰਦੇ ਨਾਲੇ ਨੂੰ ਬੰਦ ਕਰਵਾਉਣ ਦਾ ਕੰਮ ਕਰਵਾਇਆ ਤੇ ਇਸ ਉਪਰੰਤ ਉਹ ਵੇਰਕਾ ਸਥਿਤ ਸਰਕਾਰੀ ਸਕੂਲ ਵਿੱਚ ਪਹੁੰਚੇ। ਸਿੱਧੂ ਨੇ ਇਸ ਸਕੂਲ ਨੂੰ ਪੰਜ ਲੱਖ ਰੁਪਏ ਵੀ ਦਿੱਤੇ। ਲੋਕ ਸਭਾ ਚੋਣਾਂ ਮਗਰੋਂ ਨਵਾਂ ਵਿਭਾਗ ਠੁਕਰਾਉਣ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਆਪਣੇ ਹਲਕੇ ਵਿੱਚ ਇਹ ਦੂਜਾ ਦੌਰਾਨ ਹੈ।

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਘਰ ਵਿੱਚੋਂ ਫਿਰ ਬਾਹਰ ਨਿੱਕਲੇ ਤੇ ਆਪਣੇ ਹਲਕੇ ਵਿੱਚ ਵਿਚਰੇ। ਲੰਮੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਸਿੱਧੂ ਨੇ ਅੱਜ ਵੀ ਸਿਰਫ ਲੋਕਾਂ ਨਾਲ ਹੀ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਅੱਜ ਸਭ ਤੋਂ ਪਹਿਲਾਂ ਗੰਦੇ ਨਾਲੇ ਨੂੰ ਬੰਦ ਕਰਵਾਉਣ ਦਾ ਕੰਮ ਕਰਵਾਇਆ ਤੇ ਇਸ ਉਪਰੰਤ ਉਹ ਵੇਰਕਾ ਸਥਿਤ ਸਰਕਾਰੀ ਸਕੂਲ ਵਿੱਚ ਪਹੁੰਚੇ। ਸਿੱਧੂ ਨੇ ਇਸ ਸਕੂਲ ਨੂੰ ਪੰਜ ਲੱਖ ਰੁਪਏ ਵੀ ਦਿੱਤੇ। ਲੋਕ ਸਭਾ ਚੋਣਾਂ ਮਗਰੋਂ ਨਵਾਂ ਵਿਭਾਗ ਠੁਕਰਾਉਣ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਆਪਣੇ ਹਲਕੇ ਵਿੱਚ ਇਹ ਦੂਜਾ ਦੌਰਾਨ ਹੈ। ਆਪਣੇ ਬੇਬਾਕ ਅੰਦਾਜ਼ ਕਰਕੇ ਮਸ਼ਹੂਰ ਸਿੱਧੂ ਹੁਣ ਕੁਝ ਵੀ ਬੋਲਦੇ ਘੱਟ ਹੀ ਦਿਖਾਈ ਦਿੰਦੇ ਹਨ। ਸਿੱਧੂ ਨੇ ਭਾਜਪਾ ਤੇ ਕਾਂਗਰਸ ਵਿੱਚ ਰਹਿੰਦਿਆਂ ਦੋਵਾਂ ਸਮਿਆਂ ਦੇ ਮੁੱਖ ਮੰਤਰੀਆਂ ਨਾਲ ਆਢਾ ਲਾਈ ਰੱਖਿਆ ਤੇ ਅੱਜ ਉਹ ਇਕੱਲੇ ਪੈ ਗਏ ਜਾਪਦੇ ਹਨ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਸਿੱਧੂ ਅਜਿਹੇ ਰੂਪ ਵਿੱਚ ਕਿੰਨਾ ਕੁ ਸਮਾਂ ਰਹਿਣਗੇ ਜਾਂ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget