ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ, ਨਵਜੋਤ ਸਿੱਧੂ ਬਦਲਣਗੇ ਸਿਆਸੀ ਸਮੀਕਰਨਾਂ ?

ਨਵਜੋਤ ਸਿੱਧੂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਮਗਰੋਂ ਉਨ੍ਹਾਂ ਪਿਛਲੇ ਸਾਲ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਸਿਆਸਤ 'ਚ ਸਰਗਰਮ ਨਹੀਂ ਰਹੇ ਤੇ ਨਾ ਹੀ ਕੈਪਟਨ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਗਈ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਕਾਂਗਰਸੀ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸਿਆਸੀ ਹਲਕਿਆਂ 'ਚ ਇੱਕ ਵਾਰ ਫਿਰ ਚਰਚੇ ਛਿੜ ਗਏ ਹਨ। ਦਰਅਸਲ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੰਢਤੁਪ ਚੱਲ ਰਹੀ ਹੈ।

ਨਵਜੋਤ ਸਿੱਧੂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਮਗਰੋਂ ਉਨ੍ਹਾਂ ਪਿਛਲੇ ਸਾਲ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਸਿਆਸਤ 'ਚ ਸਰਗਰਮ ਨਹੀਂ ਰਹੇ ਤੇ ਨਾ ਹੀ ਕੈਪਟਨ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਗਈ।

ਇਹ ਵੀ ਚਰਚਾ ਹੈ ਕਿ ਸਿੱਧੂ ਤੇ ਕੇਜਰੀਵਾਲ ਵਿਚਾਲੇ ਗੱਲਬਾਤ ਪ੍ਰਸ਼ਾਂਤ ਕਿਸ਼ੋਰ ਕਰਵਾ ਰਹੇ ਹਨ ਪਰ ਕਾਂਗਰਸ 'ਚ ਜੋ ਸਿੱਧੂ ਨਾਲ ਹੋਈ, ਉਸ ਤੋਂ ਬਾਅਦ ਉਹ ਹਰ ਕਦਮ ਸੋਚ ਕੇ ਰੱਖਣਾ ਚਾਹੁੰਦੇ ਹਨ। ਇਸ ਲਈ ਕਿਹਾ ਜਾ ਰਿਹਾ ਹੈ ਕਿ ਸਿੱਧੂ ਆਮ ਆਦਮੀ ਪਾਰਟੀ 'ਚ ਜਾਣ ਤੋਂ ਪਹਿਲਾਂ ਆਪਣੀ ਭੂਮਿਕਾ ਸਪਸ਼ਟ ਕਰਕੇ ਜਾਣਗੇ। ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਆਪਸੀ ਕੁੜੱਤਣ ਜੱਗ ਜ਼ਾਹਰ ਹੈ। ਅਜਿਹੇ 'ਚ ਸਿੱਧੂ ਨੇ ਪਹਿਲੀ ਵਾਰ ਸੋਨੀਆ ਗਾਂਧੀ ਦਾ ਕਿਹਾ ਵੀ ਨਹੀਂ ਮੰਨਿਆ।

ਦਰਅਸਲ ਪਿਛਲੇ ਹਫ਼ਤੇ ਸਾਰੇ ਕਾਂਗਰਸੀਆਂ ਨੂੰ ਸੋਸ਼ਲ ਮੀਡੀਆ 'ਤੇ ਮਜ਼ਦੂਰਾਂ ਦੇ ਖਾਤਿਆਂ 'ਚ ਦਸ ਦਸ ਹਜ਼ਾਰ ਰੁਪਏ ਪਾਉਣ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਦਬਾਅ ਬਣਾਉਣ ਦੀ ਰਣਨੀਤੀ ਬਣਾਈ ਸੀ ਪਰ ਸੋਸ਼ਲ ਮੀਡੀਆ ਤੇ ਐਕਟਿਵ ਰਹਿਣ ਵਾਲੇ ਸਿੱਧੂ ਨੇ ਅਜਿਹਾ ਨਹੀਂ ਕੀਤਾ ਸੀ।

ਹੁਣ ਜਦੋਂ ਸਿੱਧੂ ਸੀਨੀਅਰ ਕਾਂਗਰਸੀ ਨੇਤਾਵਾਂ ਤੋਂ ਵੀ ਕਿਨਾਰਾ ਕਰਨ ਲੱਗੇ ਤਾਂ ਮੰਨਿਆ ਜਾ ਰਿਹਾ ਕਿ ਉਹ ਵਾਕਿਆ ਹੀ ਆਮ ਆਦਮੀ ਪਾਰਟੀ 'ਚ ਜਾਣ ਦੀ ਤਿਆਰੀ ਖਿੱਚ ਰਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget