ਪੜਚੋਲ ਕਰੋ

ਨਵਜੋਤ ਸਿੱਧੂ ਦੀ ਸਹਮਿਤੀ ਨਾਲ ਨਹੀਂ ਲੱਗੇ ਇਮਰਾਨ ਖਾਨ ਨਾਲ ਹੋਰਡਿੰਗ

ਸ਼ਹਿਰ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਪੋਸਟਰ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਨਹੀਂ ਲੱਗੇ ਸੀ। ਇਸ ਬਾਰੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਹੋਰਡਿੰਗ ਸਹਿਮਤੀ ਨਾਲ ਨਹੀਂ ਲੱਗੇ ਸੀ ਪਰ ਕਿਸੇ ਦੀਆਂ ਭਾਵਨਾਵਾਂ ਨੂੰ ਜ਼ਾਹਿਰ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਯਾਦ ਰਹੇ ਹਰਪਾਲ ਸਿੰਘ ਵੇਰਕਾ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਲਾ ਕੇ ਕਰਤਾਰਪੁਰ ਲਾਂਘੇ ਦਾ ਸਿਹਰਾ ਉਨ੍ਹਾਂ ਨੂੰ ਦਿੱਤਾ ਸੀ।

ਅੰਮ੍ਰਿਤਸਰ: ਸ਼ਹਿਰ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਪੋਸਟਰ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਨਹੀਂ ਲੱਗੇ ਸੀ। ਇਸ ਬਾਰੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਹੋਰਡਿੰਗ ਸਹਿਮਤੀ ਨਾਲ ਨਹੀਂ ਲੱਗੇ ਸੀ ਪਰ ਕਿਸੇ ਦੀਆਂ ਭਾਵਨਾਵਾਂ ਨੂੰ ਜ਼ਾਹਿਰ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਯਾਦ ਰਹੇ ਹਰਪਾਲ ਸਿੰਘ ਵੇਰਕਾ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਲਾ ਕੇ ਕਰਤਾਰਪੁਰ ਲਾਂਘੇ ਦਾ ਸਿਹਰਾ ਉਨ੍ਹਾਂ ਨੂੰ ਦਿੱਤਾ ਸੀ।

ਨਵਜੋਤ ਸਿੱਧੂ ਦੀ ਸਹਮਿਤੀ ਨਾਲ ਨਹੀਂ ਲੱਗੇ ਇਮਰਾਨ ਖਾਨ ਨਾਲ ਹੋਰਡਿੰਗ

ਇਹ ਹੋਰਡਿੰਗ ਨਗਰ ਨਿਗਮ ਵੱਲੋਂ ਉਤਾਰੇ ਜਾਣ ਬਾਰੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸ਼ਾਇਦ ਦੂਸਰੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਸਵੀਰ ਲੱਗਣ 'ਤੇ ਇਤਰਾਜ਼ ਹੋਵੇਗਾ। ਇਸ ਕਰਕੇ ਹੋਰਡਿੰਗ ਉਤਾਰੇ ਗਏ ਹਨ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੱਧੂ ਦੀ ਗੈਰ ਹਾਜ਼ਰੀ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ 'ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ। ਇਸ ਬਾਰੇ ਨਵਜੋਤ ਸਿੱਧੂ ਹੀ ਜਵਾਬ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਇਮਰਾਨ ਖਾਨ ਲਈ ਤੋਹਫਾ ਜ਼ਰੂਰ ਲੈ ਕੇ ਜਾਣਗੇ। ਉਹ ਕੀ ਹੋਵੇਗਾ, ਉਹ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਟੀਮ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪਹਿਲਾਂ ਤੋਂ ਹੀ ਚਾਹੁੰਦੇ ਸੀ ਕਿ ਉਹ ਨਿਮਾਣੇ ਸਿੱਖ ਵਾਂਗ ਕੌਰੀਡੋਰ ਦੇ ਰਸਤੇ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ। ਹੁਣ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰਾਲੇ ਕੋਲੋਂ ਇਜਾਜ਼ਤ ਇਸ ਕਰਕੇ ਮੰਗੀ ਹੈ ਕਿਉਂਕਿ ਸਮਾਗਮ ਲੇਟ ਹੋਵੇਗਾ। ਭਾਰਤ ਵਾਲੇ ਪਾਸੇ ਪਹਿਲਾ ਜੱਥਾ ਲੇਟ ਜਾ ਸਕਦਾ ਹੈ। ਇਸ ਕਰਕੇ ਉਹ ਪਹਿਲਾਂ ਜਾਣਾ ਚਾਹੁੰਦੇ ਹਨ। ਜੇਕਰ ਇਸ ਦੀ ਇਜਾਜ਼ਤ ਮਿਲਦੀ ਹੈ ਤਾਂ ਉਹ ਸੜਕ ਦੇ ਰਸਤੇ ਜਾਣਗੇ। ਜੇਕਰ ਨਹੀਂ ਤਾਂ ਨਵਜੋਤ ਸਿੱਧੂ ਨਿਮਾਣੇ ਸਿੱਖ ਵਜੋਂ ਜਦੋਂ ਬੁਲਾਵਾ ਆਵੇਗਾ, ਉਦੋਂ ਜਾਣਗੇ।

ਟਾਪ ਹੈਡਲਾਈਨ

Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget