ਪੜਚੋਲ ਕਰੋ

ਨਵਜੋਤ ਸਿੱਧੂ ਕਿਸ ਨੂੰ ਵਖ਼ਤ ਪਾਉਣ ਲਈ ਤਿਆਰ, ਜ਼ਰਾ ਤੁਸੀਂ ਵੀ ਦੇਖੋ ਇਹ ਵੀਡੀਓ

ਇੰਝ ਜਾਪ ਰਿਹਾ ਕਿ ਸਿੱਧੂ ਦਾ ਸਿੱਧੇ ਤੌਰ 'ਤੇ ਇਹ ਕੈਪਟਨ ਸਰਕਾਰ ਨੂੰ ਤੰਜ ਹੈ। ਕਿਉਂਕਿ ਉਨ੍ਹਾਂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਪਿਛਲੇ ਲੰਮੇ ਸਮੇਂ ਤੋਂ ਮਤਭੇਦ ਚੱਲ ਰਹੇ ਹਨ। ਉਨ੍ਹਾਂ ਵੀਡੀਓ 'ਚ ਗਿੱਪੀ ਦੇ ਗਾਣੇ ਦੇ ਨਾਲ-ਨਾਲ ਆਪਣੀ ਜ਼ੁਬਾਨੀ ਵੀ ਕੁਝ ਗੱਲਾਂ ਆਖੀਆਂ ਹਨ।

ਪੰਜਾਬ ਦੀ ਸਿਆਸਤ 'ਚ ਅਕਸਰ ਚਰਚਾ 'ਚ ਰਹਿਣ ਵਾਲੇ ਸਿੱਧੂ ਮੁੜ ਸੁਰਖੀਆਂ 'ਚ ਹਨ। ਕੈਬਨਿਟ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਚੁੱਪ ਵੱਟੀ ਬੈਠੇ ਸਿੱਧੂ ਦਾ ਨਵਾਂ ਰੂਪ ਦੇਖਣ ਨੂੰ ਮਿਲਿਆ ਹੈ। ਦਰਅਸਲ ਸਿੱਧੂ ਨੇ ਗਿੱਪੀ ਗਰੇਵਾਲ ਦੇ ਗੀਤ 'ਵਖ਼ਤ ਪਾ ਦਿਆਂਗੇ ਜ਼ਾਲਮ ਸਰਕਾਰਾਂ' ਨੂੰ 'ਤੇ ਵੀਡੀਓ ਬਣਾ ਕੇ ਫੇਸਬੁੱਕ 'ਤੇ ਸਾਂਝੀ ਕੀਤੀ ਹੈ।

ਇੰਝ ਜਾਪ ਰਿਹਾ ਕਿ ਸਿੱਧੂ ਦਾ ਸਿੱਧੇ ਤੌਰ 'ਤੇ ਇਹ ਕੈਪਟਨ ਸਰਕਾਰ ਨੂੰ ਤੰਜ ਹੈ। ਕਿਉਂਕਿ ਉਨ੍ਹਾਂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਪਿਛਲੇ ਲੰਮੇ ਸਮੇਂ ਤੋਂ ਮਤਭੇਦ ਚੱਲ ਰਹੇ ਹਨ। ਉਨ੍ਹਾਂ ਵੀਡੀਓ 'ਚ ਗਿੱਪੀ ਦੇ ਗਾਣੇ ਦੇ ਨਾਲ-ਨਾਲ ਆਪਣੀ ਜ਼ੁਬਾਨੀ ਵੀ ਕੁਝ ਗੱਲਾਂ ਆਖੀਆਂ ਹਨ।

ਸਿੱਧੂ ਨੇ ਕਿਹਾ ਕਿ ਪੰਜਾਬ ਮੁੱਦਿਆਂ ਨਾਲ ਉੱਚਾ ਉੱਠੇਗਾ। ਸਿੱਧੂ ਨੇ ਕਿਹਾ ਕਿ ਨਫੇ ਨੁਕਸਾਨ ਤੋਂ ਉਤਾਂਹ ਉੱਠ ਕੇ ਲੋਕਾਂ ਬਾਰੇ ਸੋਚਣਾ ਪਵੇਗਾ। ਉਨ੍ਹਾਂ ਹਰਖ ਨਾਲ ਕਿਹਾ ਕਿ ਅੰਨਦਾਤਾ ਨੂੰ ਮੰਗਤਾ ਬਣਾ ਕੇ ਰੱਖਿਆ ਹੋਇਆ ਹੈ।

ਦੇਖੋ ਵੀਡੀਓ:

ਨਵਜੋਤ ਸਿੱਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਖੂਬ ਵਾਇਰਲ ਹੋ ਰਿਹਾ ਹੈ।

ਕਪਿਲ ਸ਼ਰਮਾ ਸ਼ੋਅ ਦੇ ਪ੍ਰੇਮੀਆਂ ਲਈ ਵੱਡੀ ਖੁਸ਼ਖ਼ਬਰੀ, ਸੋਨੂੰ ਸੂਦ ਦੇ ਪ੍ਰਸ਼ੰਸਕਾਂ ਲਈ ਖ਼ਾਸ ਤੋਹਫਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget