ਪੜਚੋਲ ਕਰੋ

Punjab Congress: ਪੰਜਾਬ ਕਾਂਗਰਸ 'ਚ ਮੁੜ ਧਮਾਕਾ! ਨਵਜੋਤ ਸਿੱਧੂ ਅੱਜ 3.30 ਵਜੇ ਕਰ ਰਹੇ ਪ੍ਰੈੱਸ ਕਾਨਫਰੰਸ

Navjot Sidhu: ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਨੌਂ ਨਵਬੰਰ ਤੋਂ ਪੰਜਾਬ ਦਾ ਦੌਰਾ ਵਿੱਢਣਗੇ। ਉਨ੍ਹਾਂ ਨੇ ਸਭ ਸਿਆਸੀ ਝਗੜੇ ਖ਼ਤਮ ਹੋਣ ਦੀ ਗੱਲ ਆਖੀ ਹੈ। ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਹੋਣ ਵਾਲਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਅੱਜ 3.30 ਵਜੇ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ (Sidhu Press Conferences) ਕਰਨ ਜਾ ਰਹੇ ਹਨ। ਇਹ ਪ੍ਰੈੱਸ ਕਾਨਫਰੰਸ 6 ਨਵੰਬਰ ਨੂੰ ਹੋਣ ਜਾ ਰਹੀ ਕੈਬਨਿਟ ਮੀਟਿੰਗ (Punjab Cabinet Meeting) ਤੋਂ ਪਹਿਲਾਂ ਕੀਤੀ ਜਾ ਰਹੀ ਹੈ। ਇਸ ਲਈ ਮੀਡੀਆ ਦੀਆਂ ਨਜ਼ਰ ਇਸ ਉੱਪਰ ਟਿਕੀਆਂ ਹੋਈਆਂ ਹਨ।

ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਨਵਜੋਤ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰਦੇ ਆ ਰਹੀ ਹਨ। ਇਸ ਲਈ ਹਾਈਕਮਾਨ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਇਕੱਠੇ ਕੇਦਾਰਨਾਥ ਵੀ ਗਏ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਮਗਰੋਂ ਮਾਮਲਾ ਸ਼ਾਂਤ ਹੋ ਗਿਆ ਹੈ।

ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੇ 8 ਨਵੰਬਰ ਦੇ ਵਿਸ਼ੇਸ਼ ਸੈਸ਼ਨ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਚੰਡੀਗੜ੍ਹ ਛੱਡ ਕੇ ਆਪੋ-ਆਪਣੇ ਹਲਕੇ ਵਿੱਚ ਵਿਚਰਨ। ਸਿੱਧੂ ਨੇ ਆਖਿਆ ਹੈ ਕਿ ਵਿਧਾਇਕ ਆਪਣੇ ਹਲਕਿਆਂ ਵਿੱਚ ਪ੍ਰੋਗਰਾਮ ਰੱਖਣ ਤੇ ਉਹ ਸਮਾਗਮਾਂ ਵਿੱਚ ਸ਼ਾਮਲ ਹੋਣਗੇ।

ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਨੌਂ ਨਵਬੰਰ ਤੋਂ ਪੰਜਾਬ ਦਾ ਦੌਰਾ ਵਿੱਢਣਗੇ। ਉਨ੍ਹਾਂ ਨੇ ਸਭ ਸਿਆਸੀ ਝਗੜੇ ਖ਼ਤਮ ਹੋਣ ਦੀ ਗੱਲ ਆਖੀ ਹੈ। ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਹੋਣ ਵਾਲਾ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਅਨੁਸਾਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਇਸ ਹਫਤੇ ਜਾਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਇੱਕ ਅੱਧੇ ਜ਼ਿਲ੍ਹੇ ਕਰਕੇ ਸੂਚੀ ਰੁਕੀ ਹੋਈ ਹੈ। ਉਸ ਮਗਰੋਂ ਸਟੇਟ ਬਾਡੀ ਦਾ ਐਲਾਨ ਹੋਵੇਗਾ।

ਹਾਸਲ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਵਿਚਾਲੇ ਸਮਝੌਤਾ ਕਰਾ ਦਿੱਤਾ ਗਿਆ ਹੈ, ਜਿਸ ਤਹਿਤ ਦੋਵਾਂ ਆਗੂਆਂ ਨੂੰ ਜਨਤਕ ਤੌਰ ’ਤੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰਨ ਲਈ ਆਖਿਆ ਗਿਆ ਹੈ। ਚੰਨੀ ਤੇ ਸਿੱਧੂ ਵੱਲੋਂ ਇਕੱਠੇ ਕੇਦਾਰਨਾਥ ਧਾਮ ਦੇ ਦਰਸ਼ਨ ਕਰਨਾ ਵੀ ਪੰਜਾਬ ਦੇ ਹਿੰਦੂ ਵਰਗ ਨੂੰ ਇੱਕ ਸਿਆਸੀ ਸੁਨੇਹਾ ਦੇਣ ਦੀ ਕੋਸ਼ਿਸ਼ ਸੀ। ਨਾਲ ਹੀ ਦੋਵਾਂ ਆਗੂਆਂ ਨੇ ਯਾਤਰਾ ਮੌਕੇ ਇਕੱਠੇ ਚੱਲਣ ਦਾ ਪ੍ਰਣ ਵੀ ਲਿਆ ਹੈ।

ਇਹ ਵੀ ਪੜ੍ਹੋ: Air Pollution in Punjab: ਪੰਜਾਬ ਦੀ ਵਿਗੜੀ ਆਬੋ-ਹਵਾ, ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਸਲਾਹ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget