ਪੜਚੋਲ ਕਰੋ

ਨਵਜੋਤ ਸਿੱਧੂ ਲਈ ਇੱਕ ਹੋਰ ਪੁਆੜਾ !

ਜਲੰਧਰ: ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਮੰਤਰੀ ਨਵਜੋਤ ਸਿੱਧੂ ਸਭ ਤੋਂ ਵੱਧ ਸੁਰਖੀਆਂ ਬਟੋਰਦੇ ਹਨ। ਜਿੱਥੇ ਉਨ੍ਹਾਂ ਦੇ ਕੰਮਾਂ ਦੀ ਚਰਚਾ ਹੁੰਦੀ ਹੈ, ਉੱਥੇ ਹੀ ਵਿਵਾਦਾਂ ਨਾਲ ਵੀ ਸਿੱਧੂ ਦਾ ਗੂੜ੍ਹਾ ਰਿਸ਼ਤਾ ਹੈ। ਸ਼ਾਇਦ ਹੀ ਕੋਈ ਹਫਤਾ ਲੰਘਦਾ ਹੋਏ ਜਦੋਂ ਸਿੱਧੂ ਚਰਚਾ ਵਿੱਚ ਨਾ ਆਏ ਹੋਣ। ਹੁਣ ਤਾਜ਼ਾ ਮਾਮਲਾ ਫਗਵਾੜਾ ਦਾ ਹੈ। ਇੱਥੇ ਸਿੱਧੂ ਉਪਰ ਨਗਰ ਨਿਗਮ ਦੇ ਕੰਮਾਂ ’ਚ ਨਾਜਾਇਜ਼ ਦਖਲਅੰਦਾਜ਼ੀ ਦੇ ਇਲਜ਼ਾਮ ਲੱਗੇ ਹਨ। ਮਾਮਲਾ ਹਾਈਕੋਰਟ ਪਹੁੰਚ ਚੁੱਕਾ ਹੈ। ਅਦਲਾਤ ਨੇ ਸਿੱਧੂ ਸਮੇਤ 7 ਵਿਅਕਤੀਆਂ ਨੂੰ 28 ਮਾਰਚ ਲਈ ਨੋਟਿਸ ਵੀ ਜਾਰੀ ਕੀਤਾ ਹੈ। ਇਸ ਬਾਰੇ ਬੀਜੇਪੀ ਵਿਧਾਇਕ ਸੋਮ ਪ੍ਰਕਾਸ਼ ਤੇ ਮੇਅਰ ਅਰੁਨ ਖੋਸਲਾ ਨੇ ਦਾਅਵਾ ਕੀਤਾ ਕਿ ਅਕਾਲੀ-ਬੀਜੇਪੀ ਸਰਕਾਰ ਦੇ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਵਿਧਾਇਕ, ਮੇਅਰ ਸਮੇਤ ਕਈ ਮੈਂਬਰਾਂ ਨੂੰ ਸ਼ਾਮਲ ਕੀਤੇ ਬਿਨਾਂ ਹੀ ਉਦਘਾਟਨ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤ ’ਦੇ ਆਧਾਰ ’ਤੇ ਸਿੱਧੂ ਨੇ ਇੱਥੋਂ ਦੇ 4 ਕਾਂਗਰਸੀ ਮੈਂਬਰਾਂ ਦੀ ਕਮੇਟੀ ਗਠਿਤ ਕੀਤੀ ਸੀ ਜਿਸ ਵਿੱਚ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਹਰਜੀਤ ਸਿੰਘ ਪਰਮਾਰ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਤੇ ਸਤਬੀਰ ਸਿੰਘ ਸਾਬੀ ਨੂੰ ਮੈਂਬਰ ਬਣਾਇਆ ਗਿਆ ਸੀ ਤੇ ਇਨ੍ਹਾਂ ਨੇ ਕਈ ਮੀਟਿੰਗਾਂ ਕੀਤੀਆਂ ਸਨ। ਇਸ ਸਬੰਧੀ ਵਿਧਾਇਕ ਤੇ ਮੇਅਰ ਨੇ ਹਾਈਕੋਰਟ ’ਚ ਵਕੀਲ ਐਚਸੀ ਅਰੋੜਾ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੇ ਆਧਾਰ ’ਤੇ ਹਾਈਕੋਰਟ ਨੇ ਪ੍ਰਿੰਸੀਪਲ ਸਕੱਤਰ ਸਥਾਨਕ ਸਰਕਾਰਾਂ, ਕਮਿਸ਼ਨਰ ਨਗਰ ਨਿਗਮ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਸੰਜੀਵ ਬੁੱਗਾ, ਹਰਜੀਤ ਸਿੰਘ ਪਰਮਾਰ ਤੇ ਸਤਬੀਰ ਸਿੰਘ ਸਾਬੀ ਨੂੰ ਤਲਬ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget