ਪੜਚੋਲ ਕਰੋ

ਨਵਜੋਤ ਸਿੱਧੂ ਫਿਰ ਪਾਉਣ ਗਏ ਪਾਕਿਸਤਾਨ ਨੂੰ ਗਲਵੱਕੜੀ !

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੱਧੂ ਅੱਜ ਮੁੜ ਪਾਕਿਸਤਾਨ ਫੇਰੀ 'ਤੇ ਚਲੇ ਗਏ ਹਨ। ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਰਕਤ ਕਰਨੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਨੀਂਹ ਪੱਥਰ ਰੱਖਣਗੇ। ਨਵਜੋਤ ਸਿੱਧੂ ਵੀ ਨੀਂਹ ਪੱਥਰ ਸਮਾਗਮ 'ਚ ਸ਼ਿਰਕਤ ਕਰਨਗੇ। ਸਿੱਧੂ ਸ੍ਰੀ ਕਰਤਾਰਪੁਰ ਸਾਹਿਬ 'ਚ ਦੁਸ਼ਾਲਾ ਚੜ੍ਹਾਉਣਗੇ। ਉਹ ਇਮਰਾਨ ਖਾਨ ਲਈ ਵੀ ਤੋਹਫਾ ਲੈ ਕੇ ਗਏ ਹਨ। ਸਿੱਧੂ ਅੱਜ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ 'ਚ ਦਾਖਲ ਹੋਏ। ਨਵਜੋਤ ਸਿੱਧੂ ਨੇ ਜਾਂਦੇ-ਜਾਂਦੇ ਸ਼ਾਇਰੀ ਵੀ ਸੁਣਾਈ। ਉਨ੍ਹਾਂ ਕਿਹਾ ਕਿ ਉਹ ਬਾਬਾ ਨਾਨਕ ਲਈ ਸਭ ਕੁਝ ਕਰਨ ਲਈ ਤਿਆਰ ਹਨ। ਸਿੱਧੂ ਨੇ ਸੁਨੇਹਾ ਦਿੱਤਾ ਕਿ ਦੋਸਤੀ ਦਾ ਹੱਥ ਵਧਾਉਣ ਨਾਲ ਸਭ ਦੂਰੀਆਂ ਮਿੱਟ ਜਾਂਦੀਆਂ ਹਨ। ਸਿੱਧੂ ਨੇ ਕਰਤਾਰਪੁਰ ਲਾਂਘੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਮਾਫ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕ੍ਰੈਡਿਟ ਮੰਗਣ ਵਾਲੇ ਡਿਸਕ੍ਰੈਡਿਟ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਕਰੜੀ ਸੁਰੱਖਿਆ 'ਚ ਭਾਰਤੀ ਮੀਡੀਆ ਵੀ ਪਾਕਿਸਤਾਨ ਪਹੁੰਚਿਆ। ਪਾਕਿ ਰੇਂਜਰਸ ਕਰੜੀ ਸੁਰੱਖਿਆ 'ਚ ਮੀਡੀਆ ਨੂੰ ਲੈ ਕੇ ਗਏ। ਸੰਸਦ ਮੈਂਬਰ ਗੁਰਜੀਤ ਔਜਲਾ ਸ਼੍ਰੀ ਹਰਿਮੰਦਰ ਸਾਹਿਬ ਤੋਂ 'ਹਰਿ ਦੀ ਪੌੜੀ' ਦਾ ਜਲ ਲੈ ਕੇ ਪਾਕਿਸਤਾਨ ਗਏ। ਉਨ੍ਹਾਂ ਕਿਹਾ ਕਿ ਨੀਂਹ ਪੱਥਰ ਰੱਖਣ ਸਮੇਂ ਜਲ ਦਾ ਛਿੜਕਾਅ ਕਰਾਂਗੇ। ਉਨ੍ਹਾਂ ਕਿਹਾ ਕਿ ਸ਼ਾਂਤੀ ਦਾ ਰਾਹ ਬਣਨ 'ਚ ਕੋਈ ਵੀ ਵਿਘਨ ਨਾ ਪਾਏ। ਔਜਲਾ ਨੇ ਕਿਹਾ ਕਿ ਸਾਰੀ ਪਾਰਟੀਆਂ ਨੂੰ ਲਾਂਘੇ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਲਾਂਘੇ ਲਈ ਕਿਸੇ ਇੱਕ ਦਾ ਕ੍ਰੈਡਿਟ ਨਹੀਂ। ਸਭ ਸੰਗਤ ਦੀਆਂ ਅਰਦਾਸਾਂ ਨੂੰ ਬੂਰ ਪਿਆ ਹੈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget