ਪੜਚੋਲ ਕਰੋ

ਨਵਜੋਤ ਸਿੱਧੂ ਦੇ ਮਨ 'ਚ ਕੀ ਚੱਲ ਰਿਹਾ? ਅਜੇ ਵੀ ਬੁਝਾਰਤ

ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਆਪਣੇ ਹਲਕੇ ਅੰਦਰ ਪੈਂਦੇ ਖੇਤਰ ਵੇਰਕਾ ਵਿੱਚ ਨਿਕਲੇ। ਇਸ ਦੌਰਾਨ ਉਨ੍ਹਾਂ ਵੇਰਕਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਨਵਜੋਤ ਸਿੱਧੂ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ।

ਅੰਮ੍ਰਿਤਸਰ: ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਆਪਣੇ ਹਲਕੇ ਅੰਦਰ ਪੈਂਦੇ ਖੇਤਰ ਵੇਰਕਾ ਵਿੱਚ ਨਿਕਲੇ। ਇਸ ਦੌਰਾਨ ਉਨ੍ਹਾਂ ਵੇਰਕਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਨਵਜੋਤ ਸਿੱਧੂ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ।

ਨਵਜੋਤ ਸਿੱਧੂ ਦੇ ਮਨ 'ਚ ਕੀ ਚੱਲ ਰਿਹਾ? ਅਜੇ ਵੀ ਬੁਝਾਰਤ

ਨਵਜੋਤ ਸਿੱਧੂ ਨੇ ਅਜੇ ਵੀ ਮੀਡੀਆ ਤੋਂ ਦੂਰੀ ਬਣਾਈ ਰੱਖਾ ਉਹ ਮੀਡੀਆ ਨਾਲ ਗੱਲਬਾਤ ਕੀਤੇ ਬਗੈਰ ਹੀ ਇੱਥੋਂ ਰਵਾਨਾ ਹੋ ਗਏ। ਨਵਜੋਤ ਸਿੱਧੂ ਤੇ ਉਨ੍ਹਾਂ ਦੀ ਟੀਮ ਮੀਡੀਆ ਤੋਂ ਦੂਰੀ ਬਣਾਈ ਰੱਖਣ ਲਈ ਪੂਰੀ ਤਿਆਰੀ ਕਰਕੇ ਆਏ ਸਨ। ਪੱਤਰਕਾਰਾਂ ਨੇ ਵਾਰ-ਵਾਰ ਨਵਜੋਤ ਸਿੱਧੂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਹੱਥ ਜੋੜ ਕੇ ਚੁੱਪ ਰਹਿਣ ਦਾ ਹੀ ਇਸ਼ਾਰਾ ਕੀਤਾ। ਪੱਤਰਕਾਰ ਲਗਾਤਾਰ ਸਿੱਧੂ ਨੂੰ ਸਵਾਲ ਪੁੱਛਦੇ ਰਹੇ ਪਰ ਉਨ੍ਹਾਂ ਕਿਸੇ ਵੀ ਮੁੱਦੇ 'ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਉਮੀਦ ਕੀਤੀ ਜਾ ਰਹੀ ਸੀ ਕਿ ਨਵਜੋਤ ਸਿੱਧੂ ਪਾਰਟੀ ਹਾਈ ਕਮਾਂਡ ਬਾਰੇ ਭਾਵੇਂ ਨਾ ਗੱਲ ਕਰਨ ਪਰ ਉਹ ਪਾਕਿਸਤਾਨ ਨਾਲ ਵਪਾਰਕ ਸਬੰਧ ਖਤਮ ਹੋਣ ਤੇ ਕਰਤਾਰਪੁਰ ਕੋਰੀਡੋਰ ਦਾ ਕੰਮ ਬੰਦ ਹੋਣ ਸਬੰਧੀ ਕੋਈ ਗੱਲ ਕਰਨਗੇ। ਬੇਸ਼ੱਕ ਕਾਫੀ ਸਮੇਂ ਮਗਰੋਂ ਮਗਰੋਂ ਨਵਜੋਤ ਸਿੱਧੂ ਹਲਕੇ ਵਿੱਚ ਨਜ਼ਰ ਆਏ ਪਰ ਉਨ੍ਹਾਂ ਆਪਣੀ ਚੁੱਪੀ ਨੂੰ ਅਜੇ ਵੀ ਬਰਕਰਾਰ ਰੱਖਿਆ। ਉਹ ਪੰਦਰਾਂ ਮਿੰਟ ਠਹਿਰਣ ਤੋਂ ਬਾਅਦ ਵਾਪਸ ਆਪਣੇ ਘਰ ਚਲੇ ਗਏ।

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget