ਪੜਚੋਲ ਕਰੋ

ਅਕਾਲੀ ਦਲ ਛੱਡੇ ਕੇ ਆਏ ਇੰਦਰਬੀਰ ਬੁਲਾਰੀਆ ਦੀ ਸਿੱਧੂ ਨੇ ਫੜੀ ਬਾਂਹ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵੱਲੋਂ ਇੰਦਰਬੀਰ ਸਿੰਘ ਬੁਲਾਰੀਆ ਨਾਲ ਕੀਤਾ ਵਾਅਦਾ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਅੱਜ ਨਵਜੋਤ ਸਿੱਧੂ ਨੇ ਛੇ ਮਹੀਨਿਆਂ ਵਿੱਚ ਭਗਤਾਂ ਵਾਲਾ ਡੰਪ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਬਕਾਇਦਾ ਤਿੰਨ ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਨਾਲ ਵੱਸੋਂ ਵਾਲੇ ਇਲਾਕੇ ਵਿੱਚੋਂ ਸਾਰੇ ਕੂੜੇ ਨੂੰ ਹਟਾ ਕੇ ਸਰਕਾਰ ਵੱਲੋਂ ਮਨਜ਼ੂਰੀ ਲੈ ਕੇ ਕਿਸੇ ਹੋਰ ਜਗ੍ਹਾ ਡੰਪ ਕੀਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਭਗਤਾਂ ਵਾਲੇ ਡੰਪ ਵਾਲੀ ਜਗ੍ਹਾ 'ਤੇ ਸ਼ਾਨਦਾਰ ਪਾਰਕ ਬਣਾਇਆ ਜਾਵੇਗਾ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਹੁਣ ਤੱਕ ਬੁਲਾਰੀਆ ਸਾਹਮਣੇ ਇਹ ਬਹੁਤ ਵੱਡਾ ਮੁੱਦਾ ਸੀ। ਹੁਣ ਨਵਜੋਤ ਸਿੱਧੂ ਨੇ ਆਪਣੇ ਸ਼ਹਿਰ ਦੇ ਵਿਧਾਇਕ ਦਾ ਲੰਬੇ ਸਮੇਂ ਤੋਂ ਲਟਕ ਰਿਹਾ ਮਸਲਾ ਹੱਲ ਕਰਵਾਉਣ ਦਾ ਬੀੜਾ ਚੁੱਕ ਲਿਆ ਹੈ। ਸਿੱਧੂ ਨੇ ਕਿਹਾ ਕਿ ਭਾਵੇਂ ਬੁਲਾਰੀਆ ਅੱਜ ਇੱਥੇ ਮੌਜੂਦ ਨਹੀਂ ਪਰ ਇਹ ਉਨ੍ਹਾਂ ਦੀ ਬਹੁਤ ਵੱਡੀ ਮੰਗ ਸੀ। ਸਿੱਧੂ ਨੇ ਅੱਜ ਬੀਆਰਟੀਐਸ ਪ੍ਰਾਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਭਗਤਾਂ ਵਾਲੇ ਡੰਪ ਦਾ ਵੀ ਦੌਰਾ ਕੀਤਾ। ਦਰਅਸਲ ਸਾਬਕਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਾਂਗਰਸ ਸਿਰਫ ਇਸ ਕਰਕੇ ਜੁਆਇਨ ਕੀਤੀ ਸੀ ਕਿਉਂਕਿ ਉਹ ਭਗਤਾਂ ਵਾਲੇ ਡੰਪ ਦਾ ਮੁੱਦਾ ਅਕਾਲੀ ਦਲ ਵੱਲੋਂ ਹੱਲ ਨਾ ਕੀਤੇ ਜਾਣ ਤੋਂ ਕਾਫ਼ੀ ਖ਼ਫ਼ਾ ਸਨ। ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਪੱਲਾ ਫੜ ਲਿਆ ਸੀ। ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਭਗਤਾਂ ਵਾਲਾ ਡੰਪ ਨੂੰ ਸ਼ਹਿਰ ਵਿੱਚੋਂ ਹਟਾ ਦਿੱਤਾ ਜਾਵੇਗਾ। ਪਿਛਲੇ ਦੋ ਸਾਲਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਭਗਤਾਂਵਾਲਾ ਡੰਪ ਦੇ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਕਾਰਨ ਇੰਦਰਬੀਰ ਸਿੰਘ ਬੁਲਾਰੀਆਂ ਦੀਆਂ ਚਿੰਤਾਵਾਂ ਪਿਛਲੇ ਸਮੇਂ ਵਿੱਚ ਵਧਦੀਆਂ ਦਿਖਾਈ ਦਿੱਤੀਆਂ।

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget