ਪੜਚੋਲ ਕਰੋ

ਪੁਲਵਾਮਾ ਹਮਲੇ ਬਾਰੇ ਨਵਜੋਤ ਸਿੱਧੂ ਨੇ ਦਿੱਤੀ ਇਹ ਸਲਾਹ

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 40 ਜਵਾਨਾਂ ਨੂੰ ਗਵਾਉਣ ਮਗਰੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੰਦਿਆਂ ਇਸ ਹਮਲੇ ਨੂੰ ਨਿੰਦਣਯੋਗ ਤੇ ਕਾਇਰਤਾ ਭਰਪੂਰ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇਸ ਦਾ ਪੱਕਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਕਾਂਗਰਸ ਦੇ ਉੱਘੇ ਲੀਡਰ ਸਿੱਧੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਾਡੇ ਜਵਾਨ ਕਦੋਂ ਤਕ ਆਪਣੀਆਂ ਜਾਨਾਂ ਗਵਾਉਂਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਲੋਕ ਪੁਲਵਾਮਾ ਹਮਲੇ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇ। ਸਿੱਧੂ ਨੇ ਸੰਜਮ ਤੋਂ ਕੰਮ ਲੈਣ ਦੀ ਸਲਾਹ ਦਿੰਦਿਆਂ ਕਿਹਾ ਕਿ ਕਿਸੇ ਨੂੰ ਗਾਲ਼ਾਂ ਕੱਢਣ ਨਾਲ ਕੋਈ ਹੱਲ ਨਹੀਂ ਹੋਣਾ। ਉੱਧਰ, ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਪੂਰੀ ਵਿਰੋਧੀ ਧਿਰ ਸਰਕਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੋਈ ਵੀ ਤਾਕਤ ਤੋੜ ਨਹੀਂ ਸਕਦੀ ਨਾ ਕੋਈ ਸਾਨੂੰ ਵੰਡ ਸਕਦਾ ਹੈ। ਇਹ ਵੀ ਪੜ੍ਹੋ- ਪੁਲਵਾਮਾ 'ਚ #CRPF 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਸਪੂਤ ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਦਹਿਸ਼ਤੀ ਹਮਲਾ ਹੋਇਆ। ਉਸ ਸਮੇਂ ਸੀਆਰਪੀਐਫ ਦੇ 2500 ਤੋਂ ਵੱਧ ਜਵਾਨਾਂ ਦਾ ਕਾਫ਼ਲਾ ਗੁਜ਼ਰ ਰਿਹਾ ਸੀ ਤਾਂ ਆਤਮਘਾਤੀ ਹਮਲਾ ਕਰਦਿਆਂ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਨੇ ਧਮਾਕਾਖੇਜ ਸਮੱਗਰੀ ਨਾਲ ਲੱਦੀ ਕਾਰ ਨਾਲ ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਮਲੇ ਵਿੱਚ 40 ਜਵਾਨ ਹਲਾਕ ਹੋ ਚੁੱਕੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget