ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ
ਸੀਨੀਅਰ ਕਾਂਗਰਸੀ ਲੀਡਰ ਨਵਜੋਤ ਸਿੱਧੂ ‘ਟਿਕਟੌਕ’ ’ਤੇ ਵੀ ਆ ਗਏ ਹਨ। ਪਹਿਲਾਂ ਉਨ੍ਹਾਂ ਨੇ ‘ਜਿੱਤੇਗਾ ਪੰਜਾਬ’ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ। ਇਸ ਉੱਪਰ ਉਨ੍ਹਾਂ ਦੀਆਂ ਵੀਡੀਓ ਦੀ ਕਾਫੀ ਚਰਚਾ ਹੁੰਦੀ ਹੈ। ਇਸ ਤੋਂ ਬਾਅਦ ਹੁਣ ‘ਟਿਕਟੌਕ’ ’ਤੇ ਵੀ ਆਪਣੀ ਅਧਿਕਾਰਤ ਵਾਰਤਾ ਸ਼ੁਰੂ ਕਰ ਦਿੱਤੀ ਹੈ।
![ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ navjot sidhu on tiktok ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ](https://static.abplive.com/wp-content/uploads/sites/5/2020/05/13162405/8906.jpg?impolicy=abp_cdn&imwidth=1200&height=675)
ਚਡੀਗੜ੍ਹ: ਸੀਨੀਅਰ ਕਾਂਗਰਸੀ ਲੀਡਰ ਨਵਜੋਤ ਸਿੱਧੂ ‘ਟਿਕਟੌਕ’ ’ਤੇ ਵੀ ਆ ਗਏ ਹਨ। ਪਹਿਲਾਂ ਉਨ੍ਹਾਂ ਨੇ ‘ਜਿੱਤੇਗਾ ਪੰਜਾਬ’ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ। ਇਸ ਉੱਪਰ ਉਨ੍ਹਾਂ ਦੀਆਂ ਵੀਡੀਓ ਦੀ ਕਾਫੀ ਚਰਚਾ ਹੁੰਦੀ ਹੈ। ਇਸ ਤੋਂ ਬਾਅਦ ਹੁਣ ‘ਟਿਕਟੌਕ’ ’ਤੇ ਵੀ ਆਪਣੀ ਅਧਿਕਾਰਤ ਵਾਰਤਾ ਸ਼ੁਰੂ ਕਰ ਦਿੱਤੀ ਹੈ।
ਟਿਕਟੌਕ ਰਾਹੀਂ ਉਨ੍ਹਾਂ ਨੇ ਵੀਡਿਓ ਜਾਰੀ ਕੀਤੀ, ਜਿਸ ਵਿਚ ਉਹ ਆਪਣੇ ਸਮਰਥਕਾਂ ਤੇ ਪ੍ਰਸ਼ੰਸਕਾਂ ਨੂੰ ਇਸ ਨਵੇਂ ਪ੍ਰਚਾਰ ਸਾਧਨ ਬਾਰੇ ਜਾਣੂ ਕਰਾ ਰਹੇ ਹਨ। ਸਿੱਧੂ ਵੱਲੋਂ ਮੰਤਰੀ ਦਾ ਅਹੁਦਾ ਛੱਡਣ ਮਗਰੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਜਾ ਰਹੀ ਹੈ। ਇਸ ਲਈ ਉਹ ਸੋਸ਼ਲ ਮੀਡੀਆ ਰਾਹੀਂ ਸਿੱਧਾ ਹੀ ਆਪਣੇ ਵਿਚਾਰ ਰੱਖ ਰਹੇ ਹਨ।
ਸਿੱਧੂ ਨੇ ਟਿਕਟੌਕ ਨੂੰ ਆਪਣਾ ਅਧਿਕਾਰਤ ਪ੍ਰਚਾਰ ਸਾਧਨ ਦੱਸਦਿਆਂ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਹੀਂ ਸਮਰਥਨ ਕਰਨ। ਆਪਣੇ ਪੁਰਾਣੇ ਅੰਦਾਜ਼ ਵਿਚ ਸ਼ਾਇਰੀ ਕਰਦਿਆਂ ਉਨ੍ਹਾਂ ਇਸ ਨਵੇਂ ਪ੍ਰਚਾਰ ਸਾਧਨ ਦੀ ਸ਼ੁਰੂਆਤ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)