ਪੜਚੋਲ ਕਰੋ

ਨਵਜੋਤ ਸਿੱਧੂ ਨੇ ਮੁੜ ਦਾਗਿਆ ਟਵੀਟ ਬੰਬ! ਆਪਣੀ ਹੀ ਸਰਕਾਰ ਨੂੰ ਝੰਜੋੜਿਆ

ਨਵਜੋਤ ਸਿੱਧੂ ਨੇ ਅੱਜ ਮੁੜ ਟਵੀਟ ਬੰਬ ਦਾਗਿਆ ਹੈ। ਉਨ੍ਹਾਂ ਟਵੀਟ ਜ਼ਰੀਏ ਐਸਟੀਐਫ ਰਿਪੋਰਟ ਸਬੰਧੀ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਿੱਤ ਆਪਣੀ ਹੀ ਸਰਕਾਰ ਦੀਆਂ ਧੱਜੀਆਂ ਉਡਾਈ ਜਾ ਰਹੇ ਹਨ। ਉਹ ਆਪਣੀ ਹੀ ਸਰਕਾਰ ਦੀ ਕਾਰਗੁਜਾਰੀ ਉੱਪਰ ਗੰਭੀਰ ਸਵਾਲ ਉਠਾ ਰਹੇ ਹਨ। ਇਸ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਉਨ੍ਹਾਂ ਦੇ ਵਜ਼ੀਰਾਂ ਵੱਲੋਂ ਕੀਤੇ ਦਾਅਵਿਆਂ ਦੀ ਫੂਕ ਨਿਕਲਦੀ ਜਾ ਰਹੀ ਹੈ।

ਨਵਜੋਤ ਸਿੱਧੂ ਨੇ ਅੱਜ ਮੁੜ ਟਵੀਟ ਬੰਬ ਦਾਗਿਆ ਹੈ। ਉਨ੍ਹਾਂ ਟਵੀਟ ਜ਼ਰੀਏ ਐਸਟੀਐਫ ਰਿਪੋਰਟ ਸਬੰਧੀ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਜੇ ਇਸ ਕੁਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰੀ ਤੈਅ ਹੋਵੇ ਜੇ ਕੁਝ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਕੋਲ ਅਪੀਲ ਕਰਨ ਦੀ ਲੋੜ ਹੀ ਨਹੀਂ ਜਦ ਕਿ ਉਹ ਰਿਪੋਰਟ ਖੋਲ੍ਹਣ ਦੇ ਆਦੇਸ਼ ਚੁੱਕੀ ਹੈ।

ਦੱਸ ਦਈਏ ਕਿ ਨਵਜੋਤ ਸਿੱਧੂ ਕਾਫੀ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਨਸ਼ਿਆਂ ਬਾਰੇ ਐਸਟੀਐਫ ਰਿਪੋਰਟ ਦੀ ਰਿਪੋਰਟ ਨੂੰ ਖੋਲ੍ਹਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਰਿਪੋਰਟ ਵਿੱਚ ਡਰੱਗ ਮਾਫੀਆ ਬਾਰੇ ਵੱਡਾ ਖੁਲਾਸਾ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਇਹ ਰਿਪੋਰਟ ਹਾਈਕੋਰਟ ਦੇ ਹੁਕਮ ਮੁਤਾਬਕ ਹੀ ਖੋਲ੍ਹੀ ਜਾ ਸਕਦੀ ਹੈ।

ਨਵਜੋਤ ਸਿੱਧੂ ਨਸ਼ਿਆਂ ਤੇ ਬੇਅਦਬੀ ਮਾਮਲੇ ਉੱਪਰ ਤੁਰੰਤ ਕਾਰਵਾਈ ਕਰਨ ਲਈ ਦਬਾਅ ਪਾ ਰਹੇ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵਾਲ ਉਠਾਏ ਸੀ ਕਿ ਸਿੱਧੂ ਜਾਣਬੁੱਝ ਕੇ ਅਕਾਲੀ ਦਲ ਦੇ ਲੀਡਰਾਂ ਨੂੰ ਉਲਝਾਉਣਾ ਚਾਹੁੰਦਾ ਹੈ। ਇਸ ਬਾਰੇ ਨਵਜੋਤ ਸਿੱਧੂ ਦੀ ਮੌਜੂਦਾ ਡੀਜੀਪੀ ਨਾਲ ਮੀਟਿੰਗ ਵੀ ਹੋਈ ਹੈ। ਸ਼ਨੀਵਾਰ ਨੂੰ ਇਸ ਦਾ ਜਵਾਬ ਦਿੰਦਿਆਂ ਸਿੱਧੂ ਨੇ ਸੁਖਬੀਰ ਨੂੰ ਆਖਿਆ ਕਿ ਜੇਕਰ ਬੇਅਦਬੀ ਮਾਮਲੇ ਵਿੱਚ ਉਸ ਵੇਲੇ ਦੇ ਡੀਜੀਪੀ ਜਾਂ ਹੁਣ ਦੇ ਡੀਜੀਪੀ ਨਾਲ ਉਨ੍ਹਾਂ ਇੱਕ ਵੀ ਮੀਟਿੰਗ ਕੀਤੀ ਹੋਵੇ ਤਾਂ ਉਹ ਸਿਆਸਤ ਛੱਡ ਦੇਣਗੇ।

ਸਿੱਧੂ ਨੇ ਆਖਿਆ ਕਿ ਨਾ ਤਾਂ ਉਨ੍ਹਾਂ ਦੀ ਕੋਈ ਬੱਸ ਚੱਲਦੀ ਹੈ ਤੇ ਨਾ ਹੀ ਕੋਈ ਰੇਤੇ ਦੀ ਖੱਡ ਹੈ। ਇਸ ਲਈ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਕੋਈ ਡਰ ਨਹੀਂ ਤੇ ਉਹ ਆਪਣੀ ਗੱਲ ਬੇਬਾਕੀ ਨਾਲ ਲੋਕਾਂ ਅੱਗੇ ਰੱਖਦੇ ਹਨ। ਸਿੱਧੂ ਨੇ ਸੁਖਬੀਰ ਨੂੰ ਚੁਣੌਤੀ ਦਿੱਤੀ ਕਿ ਉਹ ਉਕਤ ਦੋਸ਼ਾਂ ਨੂੰ ਸਾਬਤ ਕਰ ਕੇ ਦਿਖਾਉਣ। ਜੇਕਰ ਉਨ੍ਹਾਂ ਕਦੇ ਵੀ ਇਸ ਮਾਮਲੇ ਵਿੱਚ ਉਸ ਵੇਲੇ ਦੇ ਡੀਜੀਪੀ ਜਾਂ ਆਈਜੀ, ਜੋ ਹੁਣ ਡੀਜੀਪੀ ਹਨ, ਨਾਲ ਕੋਈ ਮੀਟਿੰਗ ਕੀਤੀ ਹੋਵੇ ਤਾਂ ਉਹ ਸਿਆਸਤ ਛੱਡ ਦੇਣਗੇ। 

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget