ਪੜਚੋਲ ਕਰੋ

Navjot Singh Sidhu Resign: ਨਵਜੋਤ ਸਿੱਧੂ ਨੇ PPCC ਪ੍ਰਧਾਨ ਦੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

ਨਵਜੋਤ ਸਿੱਧੂ ਨੇ PPCC ਪ੍ਰਧਾਨ ਦੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਨਵਜੋਤ ਸਿੱਧੂ ਨੇ PPCC ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 18 ਜੁਲਾਈ ਨੂੰ ਹੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ।

ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਪੰਜਾਬ ਦੇ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਹੋ ਗਈ ਹੈ। ਕੁਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ। ਇਸ ਦੇ ਪਿੱਛੇ ਕੁਝ ਮਹੱਤਵਪੂਰਨ ਕਾਰਨ ਹਨ।

ਦਰਅਸਲ ਪਿਛਲੇ ਸਮੇਂ ਵਿੱਚ ਪੰਜਾਬ ਵਜ਼ਾਰਤ ਬਾਰੇ ਹੋਏ ਫੈਸਲਿਆਂ ਬਾਰੇ ਹਾਈਕਮਾਨ ਨੇ ਸਿੱਧੂ ਨੂੰ ਖਾਸ ਅਹਿਮੀਅਤ ਨਹੀਂ ਦਿੱਤੀ। ਇਸ ਕਰਕੇ ਸਿੱਧੂ ਨਾਰਾਜ਼ ਸੀ। ਜਦੋਂ ਪੰਜਾਬ ਵਿੱਚ ਮੰਤਰੀਆਂ ਦੇ ਨਾਵਾਂ ਦਾ ਫੈਸਲਾ ਕੀਤਾ ਗਿਆ ਸੀ ਤਾਂ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਤੋਂ ਕੋਈ ਸਲਾਹ ਨਹੀਂ ਸੀ। 

ਰਾਹੁਲ ਨੇ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਲਾਹ ਕਰਕੇ ਕੀਤਾ ਸੀ।  ਨਵਜੋਤ ਸਿੱਧੂ ਇਸ ਵਿੱਚ ਕਿਤੇ ਵੀ ਸ਼ਾਮਲ ਨਹੀਂ ਸਨ। ਉਨ੍ਹਾਂ ਨੂੰ ਪਹਿਲੇ ਦਿਨ ਦੀ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ, ਪਰ ਜਦੋਂ ਰਾਹੁਲ ਗਾਂਧੀ ਸ਼ਿਮਲਾ ਤੋਂ ਵਾਪਸ ਆਏ ਤਾਂ ਸਿੱਧੂ ਨੂੰ ਮੀਟਿੰਗ ਵਿੱਚ ਸ਼ਾਮਲ ਨਹੀਂ ਕੀਤਾ ਗਿਆ।

ਉਧਰ, ਕੈਪਟਨ ਅਮਰਿੰਦਰ ਸਿੰਘ ਨੇ ਵੀ ਨਵਜੋਤ ਸਿੱਧੂ ਬਾਰੇ ਵੱਡੇ ਸਵਾਲ ਉਠਾਏ ਸੀ। ਉਨ੍ਹਾਂ ਕਿਹਾ ਸੀ ਕਿ ਸਿੱਧੂ ਦੇਸ਼ ਤੇ ਪੰਜਾਬ ਦੇ ਸੁਰੱਖਿਆ ਲਈ ਖਤਰਾ ਹੈ ਕਿਉਂਕਿ ਉਸ ਦੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਾਕਿ ਫੌਜ ਦੇ ਮੁਖੀ ਨਾਲ ਦੋਸਤਾਨਾ ਸਬੰਧ ਹਨ।

Navjot Singh Sidhu Resign: ਨਵਜੋਤ ਸਿੱਧੂ ਨੇ PPCC ਪ੍ਰਧਾਨ ਦੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

ਸਿੱਧੂ ਦੇ ਅਸਤੀਫ਼ੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕ ਕਿਹਾ ਕਿ, "ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ... ਉਹ ਇੱਕ ਸਥਿਰ ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

SAD | ਬਾਗ਼ੀ ਧੜੇ ਨੇ ਫ਼ਰੋਲ ਦਿੱਤੇ ਸੁਖਬੀਰ ਬਾਦਲ ਦੇ ਪੋਤੜੇ | Prem Singh Chandumajra | Bibi Jagir KaurSangrur News - ਖ਼ੁਦ ਪਾਣੀ 'ਚ ਡੁਬਿਆ ਸੀਵਰੇਜ਼ ਵਿਭਾਗ ਦਾ ਦਫ਼ਤਰ !!!ਅਕਾਲੀ ਦਲ ਦੇ ਬਾਗੀ ਧੜੇ ਦੇ ਪੱਖ ਚ ਆਏ ਭਾਜਪਾ ਲੀਡਰ ਹਰਜੀਤ ਗਰੇਵਾਲHoshiarpur ਖੌਫ਼ਨਾਕ ਹਾਦਸਾ - ਇੱਟਾਂ ਦੇ ਭੱਠੇ ‘ਚ ਡਿੱਗਣ ਨਾਲ ਮਜ਼ਦੂਰ ਦੀ ਮੌXXਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget