ਪੜਚੋਲ ਕਰੋ

ਨਵਜੋਤ ਸਿੱਧੂ ਨੇ ਪਕਿਸਤਾਨੋਂ ਪਰਤ ਕੇ ਦਿੱਤਾ ਪਿਆਰ ਦਾ ਸੁਨੇਹਾ

ਅੰਮ੍ਰਿਤਸਰ: ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ 'ਚ ਸ਼ਿਰਕਤ ਕਰਨ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਤੋਂ ਵਾਪਸ ਆ ਗਏ। ਉਨ੍ਹਾਂ ਦਾ ਸਰਹੱਦ 'ਤੇ ਨਿੱਘਾ ਸਵਾਗਤ ਕੀਤਾ ਗਿਆ। ਬੇਸ਼ੱਕ ਭਾਰਤ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਹਰਦੀਪ ਸਿੰਘ ਪੁਰੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਣੇ ਕਈ ਪਾਕਿਸਤਾਨ ਗਏ ਸੀ ਪਰ ਮੀਡੀਆ ਦੀਆਂ ਨਜ਼ਰ ਨਵਜੋਤ ਸਿੱਧੂ ਉੱਪਰ ਹੀ ਸੀ। ਨਵਜੋਤ ਸਿੱਧੂ ਨੇ ਸਰਹੱਦ 'ਤੇ ਪਹੁੰਚਦਿਆਂ ਹੀ ਅੰਦਾਜ਼ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿੱਚ ਅਮਨ ਤੇ ਸ਼ਾਂਤੀ ਚਾਹੁੰਦੇ ਹਨ। ਇਸ ਲਈ ਉਹ ਕੋਸ਼ਿਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਦੀ ਕਿਰਪਾ ਨਾਲ ਦੋਵਾਂ ਦੇਸ਼ਾਂ ਵਿੱਚ ਇਹ ਲਾਂਘਾ ਇੱਕ ਪੁਲ ਦਾ ਕੰਮ ਕਰੇਗਾ। ਨਵਜੋਤ ਸਿੱਧੂ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਜੋ ਪਿਆਰ ਦਿੱਤਾ ਗਿਆ, ਉਸ ਦੇ ਸ਼ੁਕਰਗੁਜ਼ਾਰ ਹਨ। ਸਿੱਧੂ ਨੇ ਭਾਰਤ ਆ ਕੇ ਵੀ ਆਪਣੀ ਸ਼ਾਇਰੋ ਸ਼ਾਇਰੀ ਜਾਰੀ ਰੱਗੀ। ਸ਼ਾਇਰਾਨਾ ਅੰਦਾਜ ਵਿੱਚ ਭਾਰਤ ਤੇ ਪਾਕਿਸਤਾਨ ਦੀ ਦੋਸਤੀ ਦੇ ਸੋਹਲੇ ਗਾਏ। ਸਿੱਧੂ ਨੇ ਕਿਹਾ ਕਿ ਉਹ ਦੁਸ਼ਮਣੀ ਖਤਮ ਕਰਵਾਉਣਾ ਚਾਹੁੰਦੇ ਹਨ। ਦੋਵਾਂ ਦੇਸ਼ਾਂ ਵਿੱਚ ਦੋਸਤੀ ਚਾਹੁੰਦੇ ਹਨ ਤੇ ਇਹ ਸੰਭਾਵਨਾਵਾਂ ਲੈ ਕੇ ਵਾਪਸ ਪਰਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਜੋ ਨਫਰਤ ਦਾ ਜ਼ਹਿਰ ਸੀ, ਉਨ੍ਹਾਂ ਨੇ ਘੱਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹ ਇਹ ਜ਼ਹਿਰ ਘਟਾ ਕੇ ਆਏ ਹਨ। ਸਿੱਧੂ ਨੇ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਰੋਸਾ ਜਤਾਇਆ ਹੈ ਕਿ ਅੰਮ੍ਰਿਤਸਰ ਤੇ ਫਿਰੋਜ਼ਪੁਰ ਦੇ ਬਾਰਡਰ ਖੁੱਲ੍ਹ ਸਕਦੇ ਹਨ ਤੇ ਵਪਾਰ ਵੱਧ ਸਕਦਾ ਹੈ। ਇਸ ਨਾਲ ਖੁਸ਼ਹਾਲ ਹੋਵੇਗੀ। ਨਵਜੋਤ ਸਿੱਧੂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਕਿਹਾ ਕਿ ਇਹ ਚਮਤਕਾਰ ਬਾਬੇ ਨਾਨਕ ਦਾ ਹੈ। ਉਹ ਭਾਰਤ ਸਰਕਾਰ ਦਾ ਵੀ ਸ਼ੁਕਰਾਨਾ ਕਰਨਾ ਨਹੀਂ ਭੁੱਲੇ। ਉਨ੍ਹਾਂ ਕਿਹਾ ਤਾੜੀ ਦੋਵਾਂ ਥਾਣਾ ਵੱਜਦੀ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget