ਪੜਚੋਲ ਕਰੋ

ਕਾਂਗਰਸ ਸਰਕਾਰ ਵੇਲੇ 900 ਰੁਪਏ ਸੈਂਕੜਾ ਵਿਕਣ ਵਾਲਾ ਰੇਤਾ ਹੁਣ 2200 ਰੁਪਏ ਹੋ ਗਿਆ, ਨਵਜੋਤ ਸਿੱਧੂ ਦਾ ਕੇਜਰੀਵਾਲ ਨੂੰ ਚੈਲੰਜ 

ਕੇਜਰੀਵਾਲ ਕਹਿੰਦੇ ਸੀ ਕਿ 200 ਕਰੋੜ ਵਾਧੂ ਕਮਾਈ ਹੋਏਗੀ, ਉਹ ਹੁਣ ਕਿੱਥੇ ਹੈ। ਹਾਲਾਤ ਇਹ ਹਨ ਕਿ ਹੁਣ ਦੁਕਾਨਦਾਰ ਕਿੱਥੇ ਜਾਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਚੈਲੰਜ ਹੈ ਕਿ ਜਦ ਤੱਕ ਠੇਕੇਦਾਰੀ ਸਿਸਟਮ ਖਤਮ ਨਹੀਂ ਹੁੰਦਾ

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵੇਲੇ 900 ਰੁਪਏ ਸੈਂਕੜਾ ਰੇਤਾ ਵਿਕਦਾ ਸੀ ਜੋ ਅੱਜ ਇੱਕ ਮਹੀਨੇ ਬਾਅਦ 2200 ਰੁਪਏ ਸੈਂਕੜਾ ਹੋ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਅੱਜ ਰੇਤੇ ਦੀ ਟਰਾਲੀ 16000 ਨੂੰ ਵਿਕ ਰਹੀ ਹੈ। ਰੇਤੇ ਦੀ ਘਾਟ ਕਰਕੇ ਕੰਮ ਬੰਦ ਹੋ ਗਏ ਹਨ। ਮਜ਼ਦੂਰ ਘਰੇ ਬੈਠਣ ਲਈ ਮਜਬੂਰ ਹੋ ਗਏ ਹਨ। ਉਸਾਰੀ ਦਾ ਕੰਮ ਰੁਕਣ ਨਾਲ ਭੱਠੇ ਬੰਦ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਕਹਿੰਦੇ ਸੀ ਕਿ 2000 ਕਰੋੜ ਵਾਧੂ ਕਮਾਈ ਹੋਏਗੀ, ਉਹ ਹੁਣ ਕਿੱਥੇ ਹੈ। ਹਾਲਾਤ ਇਹ ਹਨ ਕਿ ਹੁਣ ਦੁਕਾਨਦਾਰ ਕਿੱਥੇ ਜਾਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਚੈਲੰਜ ਹੈ ਕਿ ਜਦ ਤੱਕ ਠੇਕੇਦਾਰੀ ਸਿਸਟਮ ਖਤਮ ਨਹੀਂ ਹੁੰਦਾ, ਕੁਝ ਨਹੀਂ ਹੋਏਗਾ। ਇਸ ਬਾਰੇ ਜਦ ਤੱਕ ਪਾਲਿਸੀ ਆਏਗੀ, ਪੰਜਾਬ ਬਰਬਾਦ ਹੋ ਜਾਵੇਗਾ।

ਅੰਮ੍ਰਿਤਸਰ 'ਚ ਰੇਤੇ ਦੇ ਰੇਟਾਂ ਦੇ ਮਾਮਲੇ 'ਚ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੇ ਨਾਲ-ਨਾਲ ਸਿੱਧੂ ਨੇ ਜਿੱਥੇ ਅਰਵਿੰਦ ਕੇਜਰੀਵਾਲ ਨੂੰ ਰੱਝ ਕੇ ਕੋਸਿਆ, ਉਥੇ ਹੀ ਆਪਣੀ ਪਾਰਟੀ ਦੀ ਵੀ ਨੈਤਿਕਤਾ ਦੇ ਮਾਮਲੇ 'ਤੇ ਖੁੱਲ੍ਹ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਦਿਆਂ 'ਤੇ ਹਮੇਸ਼ਾ ਬੋਲਦਾ ਰਹੂੰ ਕਿਉਂਕਿ ਮੈਂ ਪੰਜਾਬ ਦੀ ਗੱਲ ਕਰਨੀ ਹੈ ਤੇ ਮੇਰੇ ਵਿੱਚ ਨੈਤਿਕਤਾ ਹੈ ਤੇ ਮੈਨੂੰ ਈਡੀ ਜਾਂ ਕਿਸੇ ਹੋਰ ਦਾ ਡਰ ਨਹੀਂ। 

ਸਿੱਧੂ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਜਰੀਵਾਲ ਕਹਿੰਦਾ ਸੀ ਕਿ ਉਹ ਪਹਿਲੇ ਦਿਨ ਹੀ 20 ਹਜ਼ਾਰ ਕਰੋੜ ਦਾ ਪ੍ਰਬੰਦ ਕਰ ਲਵੇਗਾ ਪਰ ਹੁਣ ਕੇਜਰੀਵਾਲ ਤੇ ਉਸ ਦਾ ਚੇਲਾ ਠੰਡੀਆਂ ਹਵਾਵਾਂ ਮਾਣ ਰਹੇ ਹਨ, ਜਿਨਾਂ ਨੇ ਪੰਜਾਬ ਦੇ ਲੋਕਾਂ ਨਾਲ ਠੱਗੀ ਮਾਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget