ਪੜਚੋਲ ਕਰੋ

ਨਵਜੋਤ ਸਿੱਧੂ ਦੇ ਬਦਲੇ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਤੇਵਰ, ਸੀਐਮ ਭਗਵੰਤ ਨੂੰ ਕਿਹਾ 'ਇਮਾਨਦਾਰ ਬੰਦਾ'

ਭਗਵੰਤ ਮਾਨ ਮਾਫੀਆ ਖ਼ਿਲਾਫ਼ ਲੜਦੇ ਹਨ ਤਾਂ ਉਹ ਉਨ੍ਹਾਂ ਦਾ ਸਮਰਥਨ ਕਰਨਗੇ। ਅਹਿਮ ਗੱਲ ਹੈ ਕਿ ਅਜੇ ਇੱਕ ਦਿਨ ਪਹਿਲਾਂ ਹੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਬੜ ਦਾ ਮੋਹਰ ਕਿਹਾ ਸੀ।

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਨਜ਼ਰੀਆ ਬਦਲਿਆ ਹੋਇਆ ਦਿਖਾਈ ਦਿੱਤਾ। ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੋਟੇ ਭਰਾ ਤੇ ਇਮਾਨਦਾਰ ਬੰਦਾ ਕਰਾਰ ਦਿੰਦਿਆਂ ਪ੍ਰਸ਼ੰਸਾ ਕੀਤੀ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ, ‘ਉਹ (ਮਾਨ) ਇਮਾਨਦਾਰ ਵਿਅਕਤੀ ਹੈ। 

ਉਨ੍ਹਾਂ ਕਿਹਾ ਕਿ ਉਹ ਜੇ ਭਗਵੰਤ ਮਾਨ ਮਾਫੀਆ ਖ਼ਿਲਾਫ਼ ਲੜਦੇ ਹਨ ਤਾਂ ਉਹ ਉਨ੍ਹਾਂ ਦਾ ਸਮਰਥਨ ਕਰਨਗੇ। ਅਹਿਮ ਗੱਲ ਹੈ ਕਿ ਅਜੇ ਇੱਕ ਦਿਨ ਪਹਿਲਾਂ ਹੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਬੜ ਦਾ ਮੋਹਰ ਕਿਹਾ ਸੀ। ਉਨ੍ਹਾਂ ਇਲਜ਼ਾਮ ਵਾਇਆ ਸੀ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੀ ਸਰਕਾਰ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਮੌਜੂਦ ਮਾਫੀਆ ਰਾਜ ਕਾਰਨ ਪੰਜਾਬ ਚੋਣਾਂ ਹਾਰ ਗਈ ਹੈ ਤੇ ਇਸ ਨੂੰ ਹੁਣ ਆਪਣੇ ਆਪ ਨੂੰ ਨਵੇਂ ਸਿਰਿਓਂ ਬਦਲਣ ਦੀ ਲੋੜ ਹੈ।


ਉਨ੍ਹਾਂ ਕਿਹਾ ਕਿ ਸਵਾਲ ਵੀ ਉਹੀ ਕਰ ਸਕਦਾ ਹੈ ਜੋ ਇਮਾਨਦਾਰ ਹੋਵੇ। ਇਸ ਕਰਕੇ ਆਉਣ ਵਾਲਾ ਸਮਾਂ ਇਮਾਨਦਾਰਾਂ ਦਾ ਹੈ। ਉਨ੍ਹਾਂ ਕਿਹਾ ਕਿ 50 ਤੋਂ 60 ਅਜਿਹੇ ਲੀਡਰ ਕਾਂਗਰਸ ਵਿੱਚ ਹੋਣ ਜਿਨ੍ਹਾਂ 'ਤੇ ਲੋਕ ਭਰੋਸਾ ਕਰਦੇ ਹੋਣ। ਲੋਕਾ ਨੂੰ ਲੱਗੇ ਕਿ ਵਾਕਿਆ ਹੀ ਬਦਲਾਅ ਹੈ ਤੇ ਇਹ ਲੀਡਰ ਵਾਕਿਆ ਹੀ ਪੰਜਾਬ ਦੀ ਉਸਾਰੀ ਲਈ ਆਏ ਹੈ।

 

ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਪੰਜ ਸਾਲਾਂ ਦੇ ਮਾਫੀਆ ਰਾਜ ਕਾਰਨ ਹਾਰੀ ਹੈ। ਮਾਫੀਆ ਨਾਲ ਲੜਾਈ ਕਿਸੇ ਇੱਕ ਵਿਅਕਤੀ ਖਿਲਾਫ ਨਹੀਂ ਸਗੋਂ ਸਿਸਟਮ ਖਿਲਾਫ ਸੀ। ਇਸ ਦੇ ਪਿੱਛੇ ਕੁਝ ਲੋਕ ਸਨ ਜਿਨ੍ਹਾਂ ਵਿੱਚ ਮੁੱਖ ਮੰਤਰੀ ਵੀ ਸ਼ਾਮਲ ਹੋ ਸਕਦੇ ਹਨ। ਅੱਜ ਵੀ ਪੰਜਾਬ ਦੀ ਹੋਂਦ ਦੀ ਲੜਾਈ ਹੈ, ਕਿਸੇ ਅਹੁਦੇ ਲਈ ਨਹੀਂ। ਜਿਸ ਦਿਨ ਪੰਜਾਬ 'ਚੋਂ ਮਾਫੀਆ ਖਤਮ ਹੋ ਜਾਵੇਗਾ, ਸੂਬਾ ਫਿਰ ਤੋਂ ਖੜ੍ਹਾ ਹੋ ਜਾਵੇਗਾ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget