ਪੜਚੋਲ ਕਰੋ

ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੇਤਾਵਨੀ, 'ਕਿਸੇ ਕਾਂਗਰਸੀ ਵਰਕਰ ਵੱਲ ਅੱਖ ਚੁੱਕ ਕੇ ਦੇਖਿਆ ਤਾਂ ਗੱਡ ਕੇ ਰੱਖ ਦੂੰਗਾ', ਹੁਣ ਮੁੱਛ ਦਾ ਸਵਾਲ

ਸਿੱਧੂ ਨੇ ਮਜੀਠੀਆ ਤੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੀਜਾ-ਸਾਲਾ ਸ਼ਹਿਰ 'ਚ ਗੁੰਡਾਗਰਦੀ ਕਰਨ ਦੀ ਨਾ ਸੋਚਣ। ਸ਼ਹਿਰ 'ਚ ਗੁੰਡਾਗਰਦੀ ਨਹੀਂ ਚੱਲਣ ਦੇਣੀ।

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇ ਕਿਸੇ ਕਾਂਗਰਸੀ ਵਰਕਰ ਵੱਲ ਅੱਖ ਚੁੱਕ ਕੇ ਦੇਖਿਆ ਤਾਂ ਗੱਡ ਕੇ ਰੱਖ ਦੂੰਗਾ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਸੀਟ ਹੈ ਤੇ ਸਾਡੀ ਵੀ ਮੁੱਛ ਦਾ ਸਵਾਲ ਹੈ।

ਸਿੱਧੂ ਨੇ ਮਜੀਠੀਆ ਤੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੀਜਾ-ਸਾਲਾ ਸ਼ਹਿਰ 'ਚ ਗੁੰਡਾਗਰਦੀ ਕਰਨ ਦੀ ਨਾ ਸੋਚਣ। ਸ਼ਹਿਰ 'ਚ ਗੁੰਡਾਗਰਦੀ ਨਹੀਂ ਚੱਲਣ ਦੇਣੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਮਜੀਠੀਆ ਕਈ ਤਰ੍ਹਾਂ ਮਾਫੀਆ ਚਲਾ ਰਿਹਾ ਹੈ। ਇਨ੍ਹਾਂ ਚਿੱਟਾ ਵੇਚ ਕੇ ਇੱਕ ਪੀੜੀ ਤਬਾਹ ਕਰ ਦਿੱਤੀ ਹੈ। ਉਹ ਅੱਜ ਵੀ ਮੁਜਰਮ ਹੈ ਤੇ ਜਮਾਨਤ ਮੰਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਉਹ ਜ਼ਮੀਨਾਂ ਦੱਬਣ ਵਾਲਾ ਮਾਫੀਆ ਹੈ। ਉਹ ਕੇਬਲ ਮਾਫੀਆ ਦਾ ਸਰਗਨਾ ਹੈ। ਇਨ੍ਹਾਂ ਢਾਬੇ ਤਕ ਨਹੀਂ ਛੱਡੇ। ਉਨ੍ਹਾਂ ਕਿਹਾ ਕਿ ਜਿਹੜੇ ਮਜੀਠੀਆ ਨਾਲ ਜਾ ਰਹੇ ਹਨ, ਉਹ ਦੜੇ ਸੱਟੇ ਵਾਲੇ ਹਨ। ਪਿੰਡਾਂ ਵਿੱਚ ਦਾਲ ਨਹੀਂ ਗਲਦੀ, ਹੁਣ ਸ਼ਹਿਰ ਵੱਲ ਆ ਗਏ ਹਨ ਪਰ ਸ਼ਹਿਰ 'ਚ ਗੁੰਡਾਗਰਦੀ ਨਹੀਂ ਚੱਲਣ ਦੇਣੀ।

ਮਾਝੇ 'ਚ ਕਾਂਗਰਸ ਨੂੰ ਝਟਕਾ, ਐਮਪੀ ਡਿੰਪਾ ਦੇ ਭਰਾ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ, 'ਆਪ' ਖੇਡ ਸਕਦੀ ਵੱਡਾ ਦਾਅ

ਸਿੱਧੂ ਨੇ ਕਿਹਾ ਕਿ ਮੇਰੇ ਲਈ ਫਖਰ ਦੀ ਗੱਲ ਹੈ ਕਿ ਰਾਹੁਲ ਗਾਂਧੀ ਨੇ ਮੇਰੀ ਗੱਲ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਪੰਜਾਬ ਮਾਡਲ ਦਾ ਏਜੰਡਾ ਭਟਕਾਉਣਾ ਚਾਹੁੰਦੇ ਹਨ ਪਰ ਮੈਂ ਅਜਿਹਾ ਨਹੀਂ ਹੋਣ ਦੇਵਾਂਗਾ। ਇਸ ਵਾਰ ਲੋਕ ਸਰਕਾਰ ਕੋਲ ਨਹੀਂ, ਸਰਕਾਰ ਲੋਕਾਂ ਕੋਲ ਜਾਵੇਗੀ। ਅੰਮ੍ਰਿਤਸਰ ਟੂਰਿਜਮ ਹੱਬ ਹੋਵੇਗਾ। ਇੰਸਪੈਕਟਰ ਰਾਜ ਤੋਂ ਸ਼ਹਿਰ ਦਾ ਵਪਾਰੀ ਮੁਕਤ ਹੋਵੇਗਾ। ਸੂਬੇ ਚ ਗੈਂਗਵਾਰਾਂ ਬੰਦ ਹੋਵੇਗੀ ਤੇ ਥਾਂ-ਥਾਂ ਸੀਸੀਟੀਵੀ ਕੈਮਰੇ ਲੱਗਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget