ਪੜਚੋਲ ਕਰੋ

Navjot Sidhu Security: ਨਵਜੋਤ ਸਿੱਧੂ ਦੀ ਜਾਨ ਨੂੰ ਖਤਰਾ! ਜ਼ੈੱਡ ਪਲੱਸ ਸੁਰੱਖਿਆ ਲਈ ਹਾਈਕੋਰਟ ਪਹੁੰਚੇ

Navjot Sidhu news: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਹਨ।

Navjot Singh Sidhu Security: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਨਵਜੋਤ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਰੋਡ ਰੇਜ ਕੇਸ ਵਿੱਚ ਜਦੋਂ ਉਹ ਜੇਲ੍ਹ ਗਏ ਤਾਂ ਸੁਰੱਖਿਆ ਵਾਪਸ ਲੈ ਲਈ ਗਈ। ਉਦੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੇਲ੍ਹ ਤੋਂ ਬਾਹਰ ਆਉਣ 'ਤੇ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ।

ਨਵਜੋਤ ਸਿੱਧੂ ਮੁਤਾਬਕ ਹੁਣ ਜਦੋਂ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਵਾਈ ਕੈਟਾਗਰੀ ਕਰ ਦਿੱਤਾ ਗਿਆ ਹੈ। ਸਿੱਧੂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਉਨ੍ਹਾਂ ਦੇ ਘਰ ਦੀ ਛੱਤ 'ਤੇ ਇੱਕ ਅਣਪਛਾਤਾ ਵਿਅਕਤੀ ਵੀ ਦੇਖਿਆ ਗਿਆ। ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ।

ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਬਹੁਤ ਘੱਟ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇ। ਹਾਈਕੋਰਟ ਸਿੱਧੂ ਦੀ ਇਸ ਪਟੀਸ਼ਨ 'ਤੇ ਭਲਕੇ ਸੁਣਵਾਈ ਕਰੇਗਾ।

ਹੋਰ ਪੜ੍ਹੋ : Parkash Singh Badal Death: ਬਾਦਲ ਦੀ ਮ੍ਰਿਤਕ ਦੇਹ ਮੁਹਾਲੀ ਤੋਂ ਚੰਡੀਗੜ੍ਹ ਲਿਆਂਦੀ, 12 ਵਜੇ ਪਿੰਡ ਬਾਦਲ ਰਵਾਨਾ ਹੋਏਗਾ ਕਾਫਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

Rajinder Kaur Bhattal| BJP 'ਚ ਜਾਣ ਦੇ ਸਵਾਲ 'ਤੇ ਕੀ ਬੋਲੇ ਰਜਿੰਦਰ ਕੌਰ ਭੱਠਲ ?SGPC Budget| ਸ਼੍ਰੋਮਣੀ ਕਮੇਟੀ ਨੇ 12 ਅਰਬ 60 ਕਰੋੜ ਦਾ ਬਜਟ ਪਾਸ ਕੀਤਾNavdeep singh arrested | ਪੁਲਿਸ ਨੇ ਚੁੱਕਿਆ ਵਾਟਰ ਕੈਨਨ ਵਾਲਾ ਨਵਦੀਪ | Water Cannon Boyਦਿਲਜੀਤ ਕਰੀਨਾ ਦੀ ਫਿਲਮ CREW ਦਾ Public Review

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget