ਪੜਚੋਲ ਕਰੋ

ਨਵਜੋਤ ਸਿੱਧੂ ਨੇ ਫਿਰ ਕੀਤਾ ਧਮਾਕਾ, ਉਠਾਏ ਵੱਡੇ ਸਵਾਲ

ਬਿਨਾਂ ਕਿਸੇ ਦਾ ਨਾਂ ਲਏ ਸਿੱਧੂ ਨੇ ਸਿਆਸਤਦਾਨਾਂ 'ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਇਹ ਸੂਬਾ ਲੋਕਾਂ ਦੇ ਦਿੱਤੇ ਟੈਕਸਾਂ ਤੇ ਖੂਨ-ਪਸੀਨੇ ਦੀ ਕਮਾਈ ਦੇ ਆਸਰੇ ਚੱਲਦਾ ਹੈ।

ਚੰਡੀਗੜ੍ਹ: ਕਾਂਗਰਸੀ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਬੇਬਾਕੀ ਕਾਰਨ ਅਕਸਰ ਚਰਚਾ 'ਚ ਰਹਿੰਦੇ ਹਨ। ਸਿੱਧੂ ਨੇ ਆਪਣੀ ਗੱਲਬਾਤ ਲੋਕਾਂ ਦੇ ਸਾਹਮਣੇ ਰੱਖਣ ਲਈ ਯੂ-ਟਿਊਬ ਚੈਨਲ ਬਣਾਇਆ ਹੈ। ਸਿੱਧੂ ਨੇ ਆਪਣੇ ਚੈਨਲ 'ਜਿੱਤੇਗਾ ਪੰਜਾਬ' 'ਤੇ ਆਪਣਾ ਵੀਡੀਓ ਸ਼ੇਅਰ ਕਰਕੇ ਇੱਕ ਵਾਰ ਫਿਰ ਸਰਕਾਰ ਤੇ ਸਿਸਟਮ ਤੇ ਸ਼ਬਦੀ ਹਮਲਾ ਬੋਲਿਆ ਹੈ।

ਬਿਨਾਂ ਕਿਸੇ ਦਾ ਨਾਂ ਲਏ ਸਿੱਧੂ ਨੇ ਸਿਆਸਤਦਾਨਾਂ 'ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਇਹ ਸੂਬਾ ਲੋਕਾਂ ਦੇ ਦਿੱਤੇ ਟੈਕਸਾਂ ਤੇ ਖੂਨ-ਪਸੀਨੇ ਦੀ ਕਮਾਈ ਦੇ ਆਸਰੇ ਚੱਲਦਾ ਹੈ। ਸਿੱਧੂ ਨੇ ਕਿਹਾ ਟੈਕਸ ਦੇ ਰੂਪ 'ਚ ਦਿੱਤਾ ਜਾ ਰਿਹਾ ਪੈਸਾ ਲੋਕਾਂ ਨੂੰ ਵਾਪਸ ਮਿਲਣਾ ਚਾਹੀਦਾ ਹੈ ਨਾ ਕਿ ਮੁੜ ਉਨ੍ਹਾਂ ਦੇ ਸਿਰ ਜੁੱਤੀਆਂ ਬਣ ਵੱਜੇ।

ਇਹ ਵੀ ਪੜ੍ਹੋ: ਹੁਣ ਪਿਆਕੜਾਂ ਨੂੰ ਝਟਕੇ ਦੀ ਤਿਆਰੀ, ਪੰਜਾਬ 'ਚ ਸ਼ਰਾਬ ਮਹਿੰਗੀ

ਉਨ੍ਹਾਂ ਆਸ ਜਤਾਈ ਕਿ ਪੰਜਾਬ ਦੇ ਲੋਕ ਬਦਲਾਅ ਜ਼ਰੂਰ ਲਿਆਉਣਗੇ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੰਜ ਸਾਲਾਂ ਲਈ ਅਜਿਹੇ ਲੋਕਾਂ ਨੂੰ ਸੱਤਾ ਸੌਂਪਣਗੇ, ਜੋ ਉਨ੍ਹਾਂ ਦੀ ਸੇਵਾ ਕਰਨ, ਨਾ ਕਿ ਉਨ੍ਹਾਂ ਦੇ ਸਿਰਾਂ 'ਤੇ ਬਹਿ ਕੇ ਰਾਜ ਕਰਨ। ਨਵਜੋਤ ਸਿੱਧੂ ਆਪਣੇ ਯੂ-ਟਿਊਬ ਚੈਨਲ ਜਿੱਤੇਗਾ ਪੰਜਾਬ ਜ਼ਰੀਏ ਅਕਸਰ ਚਲੰਤ ਮੁੱਦਿਆਂ ਨੂੰ ਚੁੱਕਦੇ ਰਹਿੰਦੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget