ਪੜਚੋਲ ਕਰੋ

ਪੰਜਾਬ ਦੀ ਕਿਸਾਨੀ ਲਈ ਸਿੱਧੂ ਨੇ ਦਿੱਤੇ ਪੰਜਾਬ ਸਰਕਾਰ ਨੂੰ ਸੁਝਾਅ, ਜਾਣੋ ਕੀ ਕੁੱਝ ਕਿਹਾ

-ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਕਿਸਾਨਾਂ ਦੇ ਹੱਕ 'ਚ ਗਰਜੇ।-ਸਿੱਧੂ ਨੇ ਇਕੱਠੇ ਹੋ ਕੇ ਲੜਾਈ ਲੜਨ ਦੀ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਨੂੰ ਸੁਝਾਅ ਵੀ ਦਿੱਤੇ

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਕਿਸਾਨਾਂ ਦੇ ਹੱਕ 'ਚ ਗਰਜੇ।ਸਿੱਧੂ ਨੇ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਭਾਸ਼ਣ ਦਿੰਦੇ ਹੋਏ ਕਿਹਾ, "ਜਿਵੇਂ ਰਾਵਣ ਦਾ ਹੰਕਾਰ ਟੁੱਟਿਆ, ਕੇਂਦਰ ਦਾ ਵੀ ਟੁੱਟੇਗਾ, ਕਿਸਾਨਾਂ ਦੀ ਗੱਲ ਨਾ ਸੁਣਨ ਵਾਲਿਆਂ ਦਾ ਪਤਨ ਨਿਸ਼ਚਿਤ ਹੈ।" ਕਾਂਗਰਸੀ ਵਿਧਾਇਕ ਨੇ ਕਿਹਾ ਕਿ ,"ਕੇਂਦਰ ਸਰਕਾਰ ਪੰਜਾਬ ਨੂੰ ਵਰਤੇ ਕੇ ਸੁੱਟ ਰਹੀ ਹੈ।ਕਿਸਾਨੀ ਦਾ ਸੰਘਰਸ਼ ਸਿਰਫ਼ MSP ਹੈ, ਮੰਡੀ ਬਚਾਉਣ ਦਾ ਨਹੀਂ।25 ਸਾਲਾਂ ਤੋਂ ਕਿਸਾਨ ਖੁਦਕੁਸ਼ੀ ਕਿਉਂ ਕਰ ਰਹੇ ਹਨ।ਪੰਜਾਬ ਨੂੰ 'ਫੂਡ ਬਾਊਲ ਆਫ਼ ਇੰਡੀਆ' ਮੰਨਦੇ ਸੀ ਪਰ ਕੇਂਦਰ ਸਰਕਾਰ ਨੇ ਸੂਬੇ ਦੀ ਤਾਕਤ ਖੋਹ ਲਈ ਹੈ।ਉਨ੍ਹਾਂ ਕਿਹਾ ਜੇ ਕੇਂਦਰ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਦੇਵੇ ਸਰਕਾਰੀ ਮੁੱਲ।"

ਸਿੱਧੂ ਨੇ ਪੰਜਾਬ ਸਰਕਾਰ ਨੂੰ ਦਿੱਤੇ ਸੁਝਾਅ

  • ਪੰਜਾਬ ਸਰਕਾਰ ਕਿਸਾਨੀ 'ਚ ਨਿਵੇਸ਼ ਕਰੇ।
  • ਡਿਮਾਂਡ ਸਪਲਾਈ ਦਾ ਮਾਡਲ ਬਣਾਇਆ ਜਾਵੇ।
  • ਪੰਜਾਬ ਦੀ ਜ਼ਰੂਰਤ ਮੁਤਾਬਕ ਖੇਤੀ ਤੇ ਸਰਕਾਰੀ ਖਰੀਦ ਹੋਵੇ।
  • ਛੋਟੇ ਕਿਸਾਨ ਲਈ ਮਾਡਲ ਬਣਾਇਆ ਜਾਵੇ।
  • ਕਿਸਾਨ ਬਿਜਾਈ ਖੁਦ ਕਰੇ ਤੇ ਵੇਚੇ ਖੁਦ।
  • ਜੇ ਕੇਂਦਰ ਸਰਕਾਰੀ ਖਰੀਦ ਨਾ ਕਰੇ ਤਾਂ ਪੰਜਾਬ ਸਰਕਾਰ ਗਾਰੰਟੀ ਲਵੇ।
  • ਪੰਜਾਬ 'ਚ ਫੂਡ ਪ੍ਰੋਸੇਂਸਿੰਗ ਸਟੋਰੇਜ ਬਣਾਈ ਜਾਵੇ।
  • ਪੰਜਾਬ ਸਰਕਾਰ ਹਰ 5 ਪਿੰਡਾਂ 'ਚ ਕੋਲਡ ਸਟੋਰ ਬਣਾਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget