ਪੜਚੋਲ ਕਰੋ

ਨਵਜੋਤ ਸਿੱਧੂ ਨੇ ਸੰਭਾਲਿਆ ਚਾਰਜ, ਕਾਂਗਰਸ ਦਾ ਜਲਦ ਹੋਏਗਾ ਵਿਸਤਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਉਨ੍ਹਾਂ ਨਾਲ ਹਾਜ਼ਰ ਸਨ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਸਿੱਧੂ ਨੇ ਚੰਨੀ ਸਰਕਾਰ ਦੇ ਕੁਝ ਫੈਸਲਿਆਂ ਤੋਂ ਖਫਾ ਹੋ ਕੇ ਅਸਤੀਫਾ ਦੇ ਦਿੱਤੀ ਸੀ। ਬਾਅਦ ਵਿੱਚ ਉਨ੍ਹਾਂ ਨੇ ਅਸਤੀਫਾ ਵਾਪਸ ਲੈ ਲਿਆ ਸੀ ਪਰ ਆਪਣਾ ਅਹੁਦਾ ਅਜੇ ਤੱਕ ਨਹੀਂ ਸੰਭਾਲਿਆ ਸੀ।

ਨਵਜੋਤ ਸਿੱਧੂ ਨੇ ਅੱਜ ਆਪਣਾ ਕੰਮ ਸੰਭਾਲਦਿਆਂ ਹੀ ਦਾਅਵਾ ਕੀਤਾ ਕਿ ਕਾਂਗਰਸ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਗਵਾਹੀ ਭਰਦਾ ਹੈ ਕਿ ਕਾਂਗਰਸ ਇਕੱਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਤੋਂ ਵੱਧ ਕਰਜ਼ਾਈ ਹੈ। ਪੰਜਾਬ ਨੂੰ ਆਤਮ ਨਿਰਭਰ ਬਣਾਉਣ ਹੈ। ਪੰਜਾਬ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ। ਸਾਡੇ ਕੋਲ ਚੰਗਾ ਜਨਰਲ ਸੈਕਟਰੀ ਹੈ ਜਿਸ ਨੂੰ ਕਾਂਗਰਸ ਦਾ ਸਭ ਪਤਾ ਹੈ।

ਸਿੱਧੂ ਨੇ ਕਿਹਾ ਕਿ ਕਾਂਗਰਸ ਦੀ ਤਾਕਤ ਇਸੇ ਮਹੀਨੇ ਦਿਖਾਵਾਂਗੇ। ਅਸੀਂ ਦਿਖਾਵਾਂਗੇ ਕਿ ਕਾਂਗਰਸ ਕਿਵੇਂ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਨੂੰ ਛੱਡ ਕੇ ਸਾਰੇ ਮੁੱਦੇ ਇਨਕਮ 'ਤੇ ਖੜ੍ਹੇ ਹਨ। ਇਸ ਮੌਕੇ ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਸੰਗਠਨ ਦਾ ਜਲਦ ਵਿਸਥਾਰ ਹੋਵੇਗਾ। ਸਿੱਧੂ ਦੀ ਅਗਵਾਈ ਵਿੱਚ ਪਾਰਟੀ ਅੱਗੇ ਵਧ ਰਹੀ ਹੈ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget