ਪੜਚੋਲ ਕਰੋ

ਨਵਜੋਤ ਸਿੱਧੂ 'ਤੇ ਸਸਪੈਂਸ ਖਤਮ, ਚੰਡੀਗੜ੍ਹ ਪਹੁੰਚੇ ਬਾਗੀ ਲੀਡਰ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੱਧੂ ਸਿੱਧੂ ਸ਼ਾਮਲ ਹੋਣਗੇ। ਉਹ ਅੱਜ ਇਜਲਾਸ ਵਿੱਚ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਮਗਰੋਂ ਸਿੱਧੂ ਪਹਿਲੀ ਵਾਰ ਵਿਧਾਨ ਸਭਾ ਪਹੁੰਚਣਗੇ। ਸਿੱਧੂ ਨੇ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਦਾ ਅਹੁਦਾ ਛੱਡਿਆ ਸੀ ਤੇ ਫਿਰ ਕਿਸੇ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਲ ਨਹੀਂ ਹੋਏ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੱਧੂ ਸਿੱਧੂ ਸ਼ਾਮਲ ਹੋਣਗੇ। ਉਹ ਅੱਜ ਇਜਲਾਸ ਵਿੱਚ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਮਗਰੋਂ ਸਿੱਧੂ ਪਹਿਲੀ ਵਾਰ ਵਿਧਾਨ ਸਭਾ ਪਹੁੰਚਣਗੇ। ਸਿੱਧੂ ਨੇ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਦਾ ਅਹੁਦਾ ਛੱਡਿਆ ਸੀ ਤੇ ਫਿਰ ਕਿਸੇ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਲ ਨਹੀਂ ਹੋਏ। ਦਰਅਸਲ ਇਸ ਸੈਸ਼ਨ 'ਚ ਨਵਜੋਤ ਸਿੱਧੂ ਦੀ ਹਾਜ਼ਰੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਸੀ। ਸਿੱਧੂ ਜਿਸ ਤਰ੍ਹਾਂ ਮੋਗਾ ਰੈਲੀ ਤੋਂ ਬਾਅਦ ਪੰਜਾਬ ਕਾਂਗਰਸ ਤੋਂ ਇੱਕ ਵਾਰ ਫਿਰ ਲਾਂਭੇ ਦਿਖਾਈ ਦੇ ਰਹੇ ਹਨ, ਉਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਸ਼ਾਇਦ ਉਹ ਸਦਨ 'ਚ ਹਾਜ਼ਰ ਨਾ ਹੋਣ। ਦੱਸ ਦਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕੈਪਟਨ ਸਰਕਾਰ ਅੱਜ ਕੋਈ ਵੱਡਾ ਫੈਸਲਾ ਲਵੇਗੀ। ਕਾਂਗਰਸ ਦੇ ਸਾਰੇ ਵਿਧਾਇਕ ਕੈਪਟਨ ਨਾਲ ਡਟ ਗਏ ਹਨ ਤੇ ਕੋਈ ਵੀ ਸਖਤ ਫੈਸਲਾ ਲੈਣ ਦੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ। ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਹਾਮੀ ਭਰੀ ਕਿ ਕੈਪਟਨ ਕੋਈ ਵੀ ਫੈਸਲਾ ਲੈਣ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੈਪਟਨ ਨੇ ਕਿਹਾ 'ਰਣਨੀਤੀ ਨੂੰ ਆਖਰੀ ਰੂਪ ਦੇਣ ਤੋਂ ਪਹਿਲਾਂ ਵਿਧਾਇਕਾਂ, ਕਾਨੂੰਨੀ ਮਾਹਿਰਾਂ, ਸੀਨੀਅਰ ਵਕੀਲਾਂ ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਲੀਡਰ ਪੀ ਚਿਦੰਬਰਮ ਦੇ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।'

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget