ਪੜਚੋਲ ਕਰੋ

ਨਵਜੋਤ ਸਿੱਧੂ ਦਾ ਜੇਲ੍ਹ ਜਾਣਾ ਤੈਅ, ਸੁਪਰੀਮ ਕੋਰਟ ਵੱਲੋਂ ਰਾਹਤ ਤੋਂ ਇਨਕਾਰ; ਸਿੱਧੂ ਅੱਜ ਕਰਨਗੇ ਸਿਰੰਡਰ

ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਚੰਡੀਗੜ੍ਹ: ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ 'ਚ ਸਿਰੰਡਰ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।

ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ ਸਿਰੰਡਰ ਕਰਨ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ।

ਜੇਕਰ ਸਿੱਧੂ ਦੀ ਅਰਜ਼ੀ 'ਤੇ ਅੱਜ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੂੰ 10 ਜੁਲਾਈ ਤੱਕ ਰਾਹਤ ਨਹੀਂ ਮਿਲੇਗੀ ਕਿਉਂਕਿ ਅਦਾਲਤ ਵਿੱਚ 23 ਮਈ ਤੋਂ 10 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹਨ। ਇਸ ਦੌਰਾਨ ਸਿਰਫ਼ ਜ਼ਰੂਰੀ ਮਾਮਲੇ ਦੀ ਸੁਣਵਾਈ ਹੁੰਦੀ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਦੇਣ ਦਾ ਆਦੇਸ਼ ਸਭ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚੇਗਾ। ਉਥੋਂ ਉਨ੍ਹਾਂ ਨੂੰ ਪਟਿਆਲਾ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਭੇਜਿਆ ਜਾਵੇਗਾ। ਜੇਕਰ ਸਿੱਧੂ ਖੁਦ  ਸਿਰੰਡਰ ਕਰਦੇ ਹਨ ਤਾਂ ਠੀਕ ਹੈ, ਨਹੀਂ ਤਾਂ ਸਬੰਧਤ ਥਾਣੇ ਨੂੰ ਉਸਨੂੰ ਗ੍ਰਿਫਤਾਰ ਕਰਨ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ 'ਤੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਅਦਾਲਤ ਦੇ ਫੈਸਲੇ ਦਾ ਹੋਣਾ ਚਾਹੀਦਾ ਸਨਮਾਨ

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget