ਪੜਚੋਲ ਕਰੋ

ਨਵਜੋਤ ਸਿੱਧੂ 'ਚ ਹੋਏਗੀ ਕੈਬਨਿਟ ’ਚ ਵਾਪਸੀ, ਮਿਲਣਗੇ ਅਹਿਮ ਅਹੁਦੇ ?

ਮੁੱਖ ਮੰਤਰੀ ਪਹਿਲਾਂ ਇਹ ਆਖ ਚੁੱਕੇ ਹਨ ਕਿ ਸਿਰਫ਼ ਤਿੰਨ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ ’ਚ ਆਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਨਹੀਂ ਦਿੱਤਾ ਜਾ ਸਕਦਾ।

ਚੰਡੀਗੜ੍ਹ: ਪੰਜਾਬ (Punjab) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਨਵਜੋਤ ਸਿੰਘ ਸਿੱਧੂ (Navjot SIngh Sidhu) ਵਿਚਾਲੇ ਕੱਲ੍ਹ ਦੁਪਹਿਰ ਦੇ ਖਾਣੇ ਮੌਕੇ ਹੋਈ ਮੁਲਾਕਾਤ ਤੋਂ ਬਾਅਦ ਸਿਆਸੀ ਗਲਿਆਰਿਆਂ ’ਚ ਅਜਿਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਸ਼ਾਇਦ ਹੁਣ ਸਿੱਧੂ ਨੂੰ ਸੂਬਾ ਕੈਬਨਿਟ ਵਿੱਚ ਦੁਬਾਰਾ ਕੋਈ ਅਹਿਮ ਜਗ੍ਹਾ ਮਿਲ ਜਾਵੇ। ਚਰਚਾ ਹੈ ਕਿ ਸਿੱਧੂ ਨੂੰ ਬਿਜਲੀ ਮਹਿਕਮੇ ਦੇ ਨਾਲ-ਨਾਲ ਮੁੜ ਸ਼ਹਿਰੀ ਵਿਕਾਸ ਮਹਿਮਕਾ ਵੀ ਦਿੱਤਾ ਜਾ ਸਕਦਾ ਹੈ। ਮੁੱਖ ਮੰਤਰੀ ਪਹਿਲਾਂ ਇਹ ਆਖ ਚੁੱਕੇ ਹਨ ਕਿ ਸਿਰਫ਼ ਤਿੰਨ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ ’ਚ ਆਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਨਹੀਂ ਦਿੱਤਾ ਜਾ ਸਕਦਾ। ਅਮਰਿੰਦਰ ਸਿੰਘ ਦੀ ਕਪਤਾਨੀ ਵਾਲੀ ਪੰਜਾਬ ਸਰਕਾਰ ’ਚ ਨਵਜੋਤ ਸਿੱਧੂ ਨੂੰ ਮੰਤਰੀ ਬਣਾਇਆ ਗਿਆ ਸੀ ਪਰ ਪਿਛਲੇ ਵਰ੍ਹੇ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਸੀ ਤੇ ਆਪਣੀ ਮਰਜ਼ੀ ਨਾਲ ਏਕਾਂਤਵਾਸ ’ਚ ਚਲੇ ਗਏ ਸਨ। ਦਰਅਸਲ ਉਸ ਤੋਂ ਪਹਿਲਾਂ ਪਿਛਲੇ ਸਾਲ ਮਈ ਮਹੀਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ‘ਸਹੀ ਤਰੀਕੇ ਨਾ ਸੰਭਾਲ’ ਸਕਣ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਸੀ ਕਿ ਇਸੇ ਕਾਰਣ ਸਾਲ 2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਸ਼ਹਿਰੀ ਇਲਾਕਿਆਂ ’ਚ ਮਾੜਾ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਦੋਵੇਂ ਆਗੂਆਂ ਵਿਚਾਲੇ ਤਣਾਅ ਪੈਦਾ ਹੋ ਗਿਆ ਸੀ ਤੇ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਸੀ। ਉਦੋਂ ਤਕ ਉਹ ਕਾਂਗਰਸ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਤੋਂ ਵੀ ਦੂਰ ਹੋ ਗਏ ਸਨ ਪਰ ਕੱਲ੍ਹ ਦੋਵੇਂ ਆਗੂਆਂ ਨੇ ਸਭ ਕੁਝ ਭੁਲਾ ਕੇ ਇੱਕ ਘੰਟਾ ਇਕੱਠਿਆਂ ਬਿਤਾਇਆ ਤੇ ਵੱਖੋ-ਵੱਖਰੇ ਮਾਮਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਦੋਵੇਂ ਮੁੱਖ ਆਗੂਆਂ ਵਿਚਲੇ ਮੱਤਭੇਦ ਨੂੰ ਪਾਰਟੀ ਲਈ ਵੱਡੇ ਅੜਿੱਕੇ ਵਜੋਂ ਵੇਖਿਆ ਜਾ ਰਿਹਾ ਹੈ। ਖ਼ਾਸ ਤੌਰ ’ਤੇ ਉਦੋਂ ਜਦੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਿੱਚ ਸਿਰਫ਼ ਦੋ ਸਾਲ ਬਾਕੀ ਰਹਿ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget