ਪੜਚੋਲ ਕਰੋ
Advertisement
ਸਿੱਧੂ ਨੇ ਦੱਸਿਆ ਕਿ ਕਿਸਾਨ ਕਿਉਂ ਤੁਰੇ ਸੰਘਰਸ਼ ਦੇ ਰਾਹ?
ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਈ ਕਿਸਾਨ ਹਕੂਮਤ ਤੋਂ ਜਿੱਤਣ ਦੀ ਕੋਸ਼ਿਸ਼ ਉਸੇ ਵੇਲੇ ਹੀ ਕਰਦਾ ਹੈ ਜਦੋਂ ਉਸ ਨੇ ਆਪਣੀ ਜ਼ਿੰਦਗੀ ਦਾਅ 'ਤੇ ਲਾਈ ਹੋਵੇ।
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਦੋਂ ਤੋਂ ਕਿਸਾਨ ਡਟੇ ਹਨ ਉਦੋਂ ਤੋਂ ਕਾਂਗਰਸ ਲੀਡਰ ਨਵਜੋਤ ਸਿੱਧੂ ਵੀ ਸਰਗਰਮ ਹੋਏ ਹਨ। ਹੁਣ ਜਦੋਂ ਕਿਸਾਨ ਦਿੱਲੀ ਜਾਣ ਲਈ ਸੰਗਰਸ਼ ਦੇ ਰਾਹ ਤੁਰੇ ਹਨ ਤਾਂ ਨਵਜੋਤ ਸਿੱਧੂ ਨੇ ਟਵੀਟ ਜ਼ਰੀਏ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ।
ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਈ ਕਿਸਾਨ ਹਕੂਮਤ ਤੋਂ ਜਿੱਤਣ ਦੀ ਕੋਸ਼ਿਸ਼ ਉਸੇ ਵੇਲੇ ਹੀ ਕਰਦਾ ਹੈ ਜਦੋਂ ਉਸ ਨੇ ਆਪਣੀ ਜ਼ਿੰਦਗੀ ਦਾਅ 'ਤੇ ਲਾਈ ਹੋਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡहुकूमत से जीतने की जद्दोजहद तभी करता है कोई किसान, जब उसने अपनी जिंदगी दांव पर लगा रखी हो|
— Navjot Singh Sidhu (@sherryontopp) November 26, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement