ਪੜਚੋਲ ਕਰੋ

ਸਿੱਧੂ ਘੜਨਗੇ ਗੁਰੂ ਨਗਰੀ ਲਈ ਰਣਨੀਤੀ

ਅੰਮ੍ਰਿਤਸਰ: ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਗੁਰੂ ਨਗਰੀ ਵਿੱਚ ਨਵੇਂ ਬਣੇ ਨਗਰ ਨਿਗਮ ਹਾਊਸ ਦੀ ਕੱਲ੍ਹ 9 ਫਰਵਰੀ ਨੂੰ ਪਹਿਲੀ ਬੈਠਕ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਅੰਮ੍ਰਿਤਸਰ ਤੋਂ ਪੂਰਬੀ ਹਲਕੇ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ। ਕੱਲ੍ਹ ਸਿੱਧੂ ਵੱਲੋਂ ਅੰਮ੍ਰਿਤਸਰ ਦੇ ਨਵੇਂ ਮੇਅਰ ਤੇ ਕੌਂਸਲਰਾਂ ਨਾਲ ਬੈਠਕ ਕਰਕੇ ਗੁਰੂ ਨਗਰੀ ਦੇ ਵਿਕਾਸ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਦਰਅਸਲ ਪੰਜਾਬ ਦੇ ਤਿੰਨ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਜਦੋਂ ਇਨ੍ਹਾਂ ਸ਼ਹਿਰਾਂ ਦੇ ਮੇਅਰਾਂ ਦੇ ਨਾਮ ਦੇ ਐਲਾਨ ਹੋਣੇ ਸਨ ਤਾਂ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਸੀ। ਕੁਝ ਦਿਨਾਂ ਬਾਅਦ ਹੀ ਸਿੱਧੂ ਨੇ ਸਫਾਈ ਦਿੱਤੀ ਕਿ ਹੁਣ ਸਭ ਕੁਝ ਠੀਕ ਹੈ। ਇਸ ਤੋਂ ਬਾਅਦ ਸਿੱਧੂ ਅੰਮ੍ਰਿਤਸਰ ਦੇ ਨਵੇਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਖੁਦ ਮੇਅਰ ਦੀ ਕੁਰਸੀ 'ਤੇ ਬਿਠਾਉਣ ਪਹੁੰਚੇ ਸੀ ਤੇ ਅਗਲੇ ਦਿਨ ਸ਼ਹਿਰ ਦੀਆਂ ਸੜਕਾਂ ਤੇ ਸਫਾਈ ਕਰਦੇ ਵੀ ਨਜ਼ਰ ਆਏ ਸਨ। ਸਿੱਧੂ ਨੇ ਇਹ ਵੀ ਸਾਫ ਕੀਤਾ ਸੀ ਕਿ ਭਾਵੇਂ ਉਨ੍ਹਾਂ ਨੂੰ ਮੇਅਰ ਦੀ ਚੋਣ ਵੇਲੇ ਨਜ਼ਰਅੰਦਾਜ਼ ਕੀਤਾ ਗਿਆ ਸੀ ਪਰ ਪੰਜਾਬ ਤੇ ਖਾਸ ਕਰਕੇ ਗੁਰੂ ਨਗਰੀ ਦੇ ਵਿਕਾਸ ਨੂੰ ਉਹ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਗੇ। ਇਸੇ ਦੇ ਚੱਲਦਿਆਂ ਸਿੱਧੂ ਨੇ ਕੱਲ੍ਹ ਹੋਣ ਵਾਲੀ ਨਿਗਮ ਹਾਊਸ ਦੀ ਪਲੇਠੀ ਬੈਠਕ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਮੀਦ ਹੈ ਕਿ ਕੱਲ੍ਹ ਸਿੱਧੂ ਵੱਲੋਂ ਅੰਮ੍ਰਿਤਸਰ ਦੇ ਵਿਕਾਸ ਲਈ ਨਗਰ ਨਿਗਮ ਨੂੰ ਕਰੋੜਾਂ ਦੇ ਗੱਫੇ ਵੀ ਦਿੱਤੇ ਜਾ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget