ਪੜਚੋਲ ਕਰੋ
ਸਿੱਧੂ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ, ਟਕਸਾਲੀਆਂ ਦਾ ਦਾਅਵਾ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਸ ਪਾਰਟੀ ਵਿੱਚ ਵੀ ਗਏ, ਪੰਜਾਬ ਵਿੱਚ ਉਸ ਪਾਰਟੀ ਦੀ ਹੀ ਸਰਕਾਰ ਬਣੇਗੀ। ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੱਧੂ ਸਾਡੇ ਸਤਿਕਾਰਯੋਗ ਮਿੱਤਰ ਹਨ। ਅਸੀਂ ਚਾਹੁੰਦੇ ਹਾਂ ਕਿ ਉਹ ਸਾਡੀ ਅਗਵਾਈ ਕਰਨ।

ਪੁਰਾਣੀ ਤਸਵੀਰ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਸ ਪਾਰਟੀ ਵਿੱਚ ਵੀ ਗਏ, ਪੰਜਾਬ ਵਿੱਚ ਉਸ ਪਾਰਟੀ ਦੀ ਹੀ ਸਰਕਾਰ ਬਣੇਗੀ। ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੱਧੂ ਸਾਡੇ ਸਤਿਕਾਰਯੋਗ ਮਿੱਤਰ ਹਨ। ਅਸੀਂ ਚਾਹੁੰਦੇ ਹਾਂ ਕਿ ਉਹ ਸਾਡੀ ਅਗਵਾਈ ਕਰਨ।

Before You Go
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਟ੍ਰੈਂਡਿੰਗ ਟੌਪਿਕ



















