ਪੜਚੋਲ ਕਰੋ

ਅਸਤੀਫੇ ਮਗਰੋਂ ਸਿਆਸੀ ਹਲਚਲ, ਮੁੱਖ ਮੰਤਰੀ ਦੇ ਦਾਅਵੇ ਮਗਰੋਂ ਸਿੱਧੂ ਦਾ ਜਵਾਬ

ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੇ ਅਸਤੀਫੇ ਦੀਆਂ ਖਬਰਾਂ ਮਗਰੋਂ ਮੁੱਖ ਮੰਤਰੀ ਦਫਤਰ ਨੇ ਬਿਆਨ ਜਾਰੀ ਕੀਤਾ ਕਿ ਕੋਈ ਅਸਤੀਫਾ ਨਹੀਂ ਮਿਲਿਆ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਟਵੀਟ ਕਰਕੇ ਕਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਕੋਲ ਅਸਤੀਫਾ ਪਹੁੰਚ ਜਾਏਗਾ।

ਚੰਡੀਗੜ੍ਹ: ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੇ ਅਸਤੀਫੇ ਦੀਆਂ ਖਬਰਾਂ ਮਗਰੋਂ ਮੁੱਖ ਮੰਤਰੀ ਦਫਤਰ ਨੇ ਬਿਆਨ ਜਾਰੀ ਕੀਤਾ ਕਿ ਕੋਈ ਅਸਤੀਫਾ ਨਹੀਂ ਮਿਲਿਆ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਟਵੀਟ ਕਰਕੇ ਕਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਕੋਲ ਅਸਤੀਫਾ ਪਹੁੰਚ ਜਾਏਗਾ। ਦਰਅਸਲ ਕੈਬਨਿਟ ਤੋਂ ਅਸਤੀਫਾ ਮੁੱਖ ਮੰਤਰੀ ਨੂੰ ਹੀ ਦੇਣਾ ਹੁੰਦਾ ਹੈ ਕਿਉਂਕਿ ਉਹ ਕੈਬਨਿਟ ਦੇ ਮੁਖੀ ਹੁੰਦੇ ਹਨ। ਸਿੱਧੂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪਿਆ ਹੈ। ਇਸ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਹੀ ਅਸਤੀਫਾ ਸੌਂਪਣਾ ਪਏਗਾ। ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ। ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ ਰਹੀ ਸੀ। ਅੱਜ ਨਵਜੋਤ ਸਿੱਧੂ ਨੇ ਟਵਿੱਟਰ 'ਤੇ ਆਪਣਾ ਅਸਤੀਫਾ ਪਾ ਕੇ ਖੁਲਾਸਾ ਕੀਤਾ ਹੈ। ਦਰਅਸਲ ਸਿੱਧੂ ਨੇ ਲੋਕ ਸਭਾ ਚੋਣਾਂ ਵਿੱਚ ਕੈਪਟਨ ਤੇ ਬਾਦਲਾਂ ਦੇ ਮਿਲੇ ਹੋਣ ਦਾ ਇਸ਼ਾਰਾ ਕੀਤਾ ਸੀ। ਇਸ ਮਗਰੋਂ ਕੈਪਟਨ ਨੇ ਸਿੱਧੂ 'ਤੇ ਵਾਰ ਕਰਦਿਆਂ ਕਿਹਾ ਸੀ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਮਾੜੀ ਕਾਰਗੁਜਾਰੀ ਕਰਕੇ ਸ਼ਹਿਰਾਂ ਵਿੱਚ ਹੀ ਕਾਂਗਰਸ ਹਾਰੀ ਹੈ। ਉਨ੍ਹਾਂ ਨੇ ਸਿੱਧੂ ਤੋਂ ਵਿਭਾਗ ਵਾਪਸ ਲੈ ਲਿਆ ਸੀ। ਇਸ ਖਿਲਾਫ ਸਿੱਧੂ ਹਾਈਕਮਾਨ ਕੋਰ ਪਹੁੰਚ ਗਏ ਸੀ। ਉਧਰ, ਲੋਕ ਸਭਾ ਚੋਣਾਂ ਵਿੱਚ ਹਾਰ ਕਰਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਅਸਤੀਫਾ ਦੇ ਚੁੱਕੇ ਹਨ। ਇਸ ਲਈ ਸਿੱਧੂ ਦਾ ਮਾਮਲਾ ਲਟਕਿਆ ਹੋਇਆ ਹੈ। ਅਹੁਦਾ ਨਾ ਸੰਭਾਲਣ ਕਰਕੇ ਸਿੱਧੂ ਦੀ ਅਲੋਚਨਾ ਵੀ ਹੋ ਰਹੀ ਹੈ। ਇਸ ਲਈ ਹੀ ਅੱਜ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget