ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਮਿਲੇਗਾ 'ਮਿੱਠਾ ਫਲ', ਹਾਈ ਕਮਾਨ ਸਬਰ ਤੋਂ ਖੁਸ਼!

ਕਾਂਗਰਸ ਦੇ ਬਾਗੀ ਲੀਡਰ ਨਵਜੋਤ ਸਿੱਧੂ ਬਾਰੇ ਨਵੀਂ ਚਰਚਾ ਛਿੜੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ ਸਗੋਂ ਕਾਂਗਰਸ ਅੰਦਰ ਹੀ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਇਹ ਸੰਕੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤਾ ਹੈ ਜਿਸ ਦੀ ਪੁਸ਼ਟੀ ਸਿੱਧੂ ਨੇ ਵੀ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਕੇ ਕਰ ਦਿੱਤੀ ਸੀ।

ਚੰਡੀਗੜ੍ਹ: ਕਾਂਗਰਸ ਦੇ ਬਾਗੀ ਲੀਡਰ ਨਵਜੋਤ ਸਿੱਧੂ ਬਾਰੇ ਨਵੀਂ ਚਰਚਾ ਛਿੜੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ ਸਗੋਂ ਕਾਂਗਰਸ ਅੰਦਰ ਹੀ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਇਹ ਸੰਕੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤਾ ਹੈ ਜਿਸ ਦੀ ਪੁਸ਼ਟੀ ਸਿੱਧੂ ਨੇ ਵੀ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਕੇ ਕਰ ਦਿੱਤੀ ਸੀ। ਦਰਅਸਲ ਹਰੀਸ਼ ਰਾਵਤ ਲੰਘੇ ਦਿਨ ਨਵਜੋਤ ਸਿੱਧੂ ਦੇ ਜਨਮ ਦਿਨ ਮੌਕੇ ਵਧਾਈ ਦੇਣ ਪਹੁੰਚੇ। ਇਸ ਮਗਰੋਂ ਉਨ੍ਹਾਂ ਭਵਿੱਖ ਬਾਰੇ ਸੰਕੇਤ ਦਿੰਦਿਆਂ ਕਿਹਾ ਕਿ ਤੋਹਫ਼ੇ ਲਈ ਹਾਲੇ ਨਵਜੋਤ ਸਿੱਧੂ ਨੂੰ ਉਡੀਕ ਕਰਨੀ ਹੋਵੇਗੀ ਕਿਉਂਕਿ ਸਬਰ ਦਾ ਫਲ ਮਿੱਠਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਰਾਹੁਲ ਗਾਂਧੀ ਦੇ ਸੱਚੇ ਸਿਪਾਹੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਰਿੰਦਰ ਤੇ ਜਾਖੜ ਵੀ ਪਾਰਟੀ ਦੇ ਸਤੰਭ ਹਨ।

ਨਵਜੋਤ ਸਿੱਧੂ ਨੂੰ ਮਿਲੇਗਾ 'ਮਿੱਠਾ ਫਲ', ਹਾਈ ਕਮਾਨ ਸਬਰ ਤੋਂ ਖੁਸ਼!

ਦਰਅਸਲ ਹਰੀਸ਼ ਰਾਵਤ ਨੇ ਪੰਜਾਬ ਦੀ ਇੰਚਾਰਜੀ ਸੰਭਾਲਦਿਆਂ ਹੀ ਨਵਜੋਤ ਸਿੱਧੂ ਨੂੰ ਮਨਾਉਣ ਦੀ ਕਵਾਇਦ ਵਿੱਢੀ ਹੋਈ ਹੈ। ਉਹ ਸਿੱਧੂ ਨੂੰ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਵਿੱਚ ਵੀ ਲੈ ਕੇ ਗਏ ਸੀ ਪਰ ਉੱਥੇ ਮਾਣ-ਸਨਮਾਣ ਨਾ ਮਿਲਣ ਕਰਕੇ ਸਿੱਧੂ ਵਿਚਕਾਰੋਂ ਹੀ ਘਰ ਪਰਤ ਗਏ ਸੀ। ਸਿੱਧੂ ਦੇ ਜਨਮ ਦਿਨ 'ਤੇ ਪਹੁੰਚ ਕੇ ਰਾਵਤ ਨੇ ਮੁੜ ਸੰਕੇਤ ਦਿੱਤਾ ਹੈ ਕਿ ਸਭ ਕੁਝ ਠੀਕ ਹੋ ਜਾਏਗਾ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਨੇ ਹਰੀਸ਼ ਰਾਵਤ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸੁਲ੍ਹਾ ਕਰਾਉਣ ਦਾ ਮਿਸ਼ਨ ਦਿੱਤਾ ਹੋਇਆ ਹੈ। ਮੁੱਢਲੇ ਪੜਾਅ ’ਤੇ ਰਾਵਤ ਨੂੰ ਕੁਝ ਸਫਲਤਾ ਵੀ ਮਿਲੀ ਹੈ। ਰਾਵਤ ਨਾਲ ਮੁਲਾਕਾਤ ਮਗਰੋਂ ਸਿੱਧੂ ਮੁੜ ਸਰਗਰਮ ਵਿਖਾਈ ਦੇ ਰਹੇ ਹਨ। ਟਰੈਕਟਰ ਰੈਲੀ ਮਗਰੋਂ ਉਹ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਏ। ਹੋਰ ਤਾਂ ਹੋਰ ਉਨ੍ਹਾਂ ਸਦਨ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਵੀ ਕੀਤੀ। ਉਧਰ, ਕੈਪਟਨ ਦੇ ਸੁਰ ਵੀ ਸਿੱਧੂ ਪ੍ਰਤੀ ਨਰਮ ਹੋ ਗਏ ਹਨ। ਕੈਪਟਨ ਨੇ ਬਾਕਾਇਦਾ ਮੰਨਿਆ ਕਿ ਨਵਜੋਤ ਸਿੱਧੂ ਸਦਨ ਵਿੱਚ ਬਹੁਤ ਚੰਗਾ ਬੋਲੇ ਹਨ। ਉਨ੍ਹਾਂ ਨੂੰ ਸਿੱਧੂ ਦੇ ਜਨਮ ਦਿਨ ਦਾ ਬਾਅਦ ਵਿੱਚ ਪਤਾ ਚੱਲਿਆ। ਉਹ ਵੀ ਮੁਬਾਰਕਬਾਦ ਦੇਣਾ ਚਾਹੁੰਦੇ ਸਨ। ਇਸ ਤੋਂ ਸਪਸ਼ਟ ਹੈ ਕਿ ਸਿੱਧੂ ਜਲਦ ਹੀ ਕਾਂਗਰਸੀ ਸਿਆਸਤ ਵਿੱਚ ਸਰਗਰਮ ਹੋ ਰਹੇ ਹਨ।

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget