ਪੜਚੋਲ ਕਰੋ

Punjab News : ਭਲਕੇ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੱਧੂ ,ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ

Punjab News : ਰੋਡਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੱਧੂ (Navjot Singh Sidhu) ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ।

Punjab News : ਰੋਡਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੱਧੂ (Navjot Singh Sidhu) ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ। ਇਸ ਤੋਂ ਪਹਿਲਾਂ ਉਹ ਕਾਲੀ ਮਾਤਾ ਮੰਦਿਰ ਅਤੇ ਦੁੱਖ ਨਿਵਾਰਨ ਗੁਰਦੁਆਰੇ ਜਾ ਕੇ ਦਰਸ਼ਨ ਕਰਨਗੇ।ਪਹਿਲਾਂ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦਾ ਸੀ ਪਰ ਕਿਸੇ ਕਾਰਨ ਸੋਮਵਾਰ ਨੂੰ ਦੁਪਹਿਰ 1 ਵਜੇ ਤੱਕ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ।
 
ਦੱਸ ਦੇਈਏ ਕਿ 1988 ‘ਚ ਹੋਏ ਰੋਡ ਰੇਜ ਮਾਮਲੇ 'ਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਇੱਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆ ਚੁੱਕੇ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ ਨੇ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਸੋਮਵਾਰ ਨੂੰ ਉਹ ਪਿੰਡ ਮੂਸਾ ਵਿੱਚ ਸਿੱਧੂ ਮੂਸੇਵਾਲਾ ਦੀ ਹਵੇਲੀ ਜਾ ਕੇ ਉਸਦੇ ਮਾਂ ਬਾਪ ਨਾਲ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ। 
 
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ ਸੀ।ਮੂਸੇਵਾਲਾ ਨੂੰ ਵੀ ਉਨ੍ਹਾਂ ਦੇ ਇਸ਼ਾਰੇ 'ਤੇ ਹੀ ਚੋਣਾਂ 'ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।
 
ਓਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਆਸ ਲਗਾਈ ਜਾ ਰਹੀ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget