Navjot Sidhu Rally: ਨਵਜੋਤ ਸਿੱਧੂ ਦੀ ਇੱਕ ਹੋਰ ਟਿੱਚਰ ! ਹੁਣ ਚੌਥੀ ਰੈਲੀ ਕਰਨ ਦਾ ਕੀਤਾ ਐਲਾਨ, ਪੋਸਟਰ ਜਾਰੀ 

Navjot Sidhu 4th Rally:  ਰੈਲੀ ਲਈ ਜਾਰੀ ਕੀਤੇ ਗਏ ਪੋਸਟਰ ਵਿੱਚ ਪਾਰਟੀ ਹਾਈਕਮਾਂਡ ਦੀਆਂ ਤਸਵੀਰਾਂ ਤੋਂ ਇਲਾਵਾ ਪਾਰਟੀ ਇੰਚਾਰਜ ਦੇਵੇਂਦਰ ਯਾਦਵ, ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ  ਦੀਆਂ ਤਸਵੀਰਾਂ ਨੂੰ ਵੀ ਥਾਂ

Navjot Sidhu Rally in Moga: ਕਾਂਗਰਸ ਪਾਰਟੀ ਲਾਈਨ ਤੋਂ ਵੱਖ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਇੱਕ ਹੋਰ ਐਲਾਨ ਕਰ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਮਕੀ ਤੋਂ ਬਾਅਦ ਨਵਜੋਤ ਸਿੱਧੂ ਨੇ ਇੱਕ ਹੋਰ ਰੈਲੀ ਕਰਨ ਦਾ ਐਲਾਨ

Related Articles