ਪੜਚੋਲ ਕਰੋ

Punjab News: ਕ੍ਰਿਕਟ ਤੋਂ ਮੁੜ ਸਿਆਸਤ ਵੱਲ ਮੋੜਾ ਕੱਟਣਗੇ ਨਵਜੋਤ ਸਿੱਧੂ, ਅੰਮ੍ਰਿਤਸਰ 'ਚ ਕਰਨਗੇ ਗੁਰਜੀਤ ਔਜਲਾ ਲਈ ਚੋਣ ਪ੍ਰਚਾਰ

ਪ੍ਰਤਾਪ ਬਾਜਵਾ ਨੇ ਪਾਰਟੀ ਛੱਡਣ ਵਾਲੇ ਆਗੂਆਂ 'ਤੇ ਚੁਟਕੀ ਲੈਂਦਿਆ ਕਿਹਾ ਕਿ ਪਾਰਟੀ ਛੱਡਣ ਵਾਲਿਆਂ ਨੂੰ ਸੁਰੱਖਿਆ ਅਤੇ ਮਹਿੰਗੀਆਂ ਗੱਡੀਆਂ ਦਾ ਲਾਲਚ ਦਿੱਤਾ ਗਿਆ ਹੈ। ਹਰ ਕੋਈ ਪਾਰਟੀ ਛੱਡਣ ਵਾਲੇ ਆਗੂਆਂ ਦੀ ਗੱਲ ਕਰਦਾ ਹੈ, ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

Punjab Politics : ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਾਂਗਰਸ ਲਈ ਪ੍ਰਚਾਰ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਤਿੰਨ ਦਿਨਾਂ ਵਿੱਚ ਮੁੜ ਤੋਂ ਅੰਮ੍ਰਿਤਸਰ ਵਿੱਚ ਨਜ਼ਰ ਆਉਣਗੇ ਅਤੇ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।

ਪ੍ਰਤਾਪ ਬਾਜਵਾ ਨੇ ਪਾਰਟੀ ਛੱਡਣ ਵਾਲੇ ਆਗੂਆਂ 'ਤੇ ਚੁਟਕੀ ਲੈਂਦਿਆ ਕਿਹਾ ਕਿ ਪਾਰਟੀ ਛੱਡਣ ਵਾਲਿਆਂ ਨੂੰ ਸੁਰੱਖਿਆ ਅਤੇ ਮਹਿੰਗੀਆਂ ਗੱਡੀਆਂ ਦਾ ਲਾਲਚ ਦਿੱਤਾ ਗਿਆ ਹੈ। ਹਰ ਕੋਈ ਪਾਰਟੀ ਛੱਡਣ ਵਾਲੇ ਆਗੂਆਂ ਦੀ ਗੱਲ ਕਰਦਾ ਹੈ, ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਕਾਂਗਰਸ 'ਚ ਚੱਲ ਰਹੀ ਆਪਸੀ ਕਲੇਸ਼ 'ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੋਈ ਨਾਰਾਜ਼ਗੀ ਨਹੀਂ ਹੈ। ਅੰਮ੍ਰਿਤਸਰ ਵਿੱਚ ਸਾਰੇ ਸੀਨੀਅਰ ਆਗੂ, ਡਿਪਟੀ ਸੀਐਮ ਓਪੀ ਸੋਨੀ, ਜਸਬੀਰ ਡਿੰਪਾ, ਅੰਮ੍ਰਿਤਸਰ ਜ਼ਿਲ੍ਹਾ ਅਤੇ ਸ਼ਹਿਰੀ ਪ੍ਰਧਾਨ ਸਾਰੇ ਇੱਕ ਮੰਚ ’ਤੇ ਹਨ।

ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਵੱਖਰੇ ਤੌਰ 'ਤੇ ਚੋਣ ਲੜਨ ਦੀ ਗੱਲ ਕਰਦਿਆਂ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵਾਰ ਫਿਰ ਪੰਜਾਬ 'ਚ ਪੱਕੇ ਤੌਰ 'ਤੇ ਜਿੱਤ ਪ੍ਰਾਪਤ ਕਰੇਗੀ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ 8 ਸੀਟਾਂ ਜਿੱਤੀਆਂ ਸਨ। ਹੁਣ ਜੋ ਹਾਲਾਤ ਪੈਦਾ ਹੋ ਰਹੇ ਹਨ, ਉਸ ਨੂੰ ਦੇਖਦੇ ਹੋਏ ਇਹ ਗਿਣਤੀ ਹੋਰ ਵਧੇਗੀ। ਬਾਜਵਾ ਨੇ ਕਿਹਾ ਕਿ ਪੰਜਾਬ 'ਚ 'ਆਪ' ਨਾਲ ਕਾਂਗਰਸ ਦਾ ਸਮਝੌਤਾ ਨਾ ਹੋਣਾ ਸਭ ਤੋਂ ਵਧੀਆ ਰਿਹਾ ਹੈ।

ਉਨ੍ਹਾਂ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਮੁਸੀਬਤ ਵਿੱਚ ਆ ਕੇ ਹਮੇਸ਼ਾ ਭਾਜਪਾ ਦੀ ਗੋਦ ਵਿੱਚ ਬੈਠ ਜਾਂਦੀ ਹੈ। ਉਹ ਪਹਿਲਾਂ ਵੀ ਇਕੱਠੇ ਸਨ ਅਤੇ ਹੁਣ ਵੀ ਇਕੱਠੇ ਹਨ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget