ਪੜਚੋਲ ਕਰੋ

ਨਵਜੋਤ ਸਿੱਧੂ ਦੇ ਪਾਕਿਸਤਾਨ ਜਾਣ 'ਤੇ ਭਾਰਤ ਖਾਮੋਸ਼, ਸਿੱਧੂ ਨੇ ਸੁਣਾਈਆਂ ਖਰੀਆਂ-ਖਰੀਆਂ

ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਪਾਕਿਸਤਾਨ ਜਾਣ ਦੀ ਇਜਾਜ਼ਤ ਬਾਰੇ ਦੋ ਚਿੱਠੀਆਂ ਦਾ ਜਵਾਬ ਨਾ ਮਿਲਣ ਮਗਰੋਂ ਅੱਜ ਤਲਖੀ ਭਰੀ ਤੀਜੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਦੋ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਕਰਕੇ ਉਨ੍ਹਾਂ ਦੇ ਅਗਲੇ ਫੈਸਲੇ ਵਿੱਚ ਅੜਿੱਕਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦੇਣਾ ਚਾਹੁੰਦੀ ਤਾਂ ਉਹ ਨਹੀਂ ਜਾਣਗੇ।

ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਪਾਕਿਸਤਾਨ ਜਾਣ ਦੀ ਇਜਾਜ਼ਤ ਬਾਰੇ ਦੋ ਚਿੱਠੀਆਂ ਦਾ ਜਵਾਬ ਨਾ ਮਿਲਣ ਮਗਰੋਂ ਅੱਜ ਤਲਖੀ ਭਰੀ ਤੀਜੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਦੋ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਕਰਕੇ ਉਨ੍ਹਾਂ ਦੇ ਅਗਲੇ ਫੈਸਲੇ ਵਿੱਚ ਅੜਿੱਕਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦੇਣਾ ਚਾਹੁੰਦੀ ਤਾਂ ਉਹ ਨਹੀਂ ਜਾਣਗੇ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਹੈ ਕਿ ਜੇਕਰ ਇਸ ਚਿੱਠੀ ਦਾ ਵੀ ਜਵਾਬ ਨਾ ਆਇਆ ਤਾਂ ਉਹ ਸੱਚੇ ਸਿੱਖ ਵਾਂਗ ਵੀਜ਼ਾ ਲੈ ਕੇ ਪਾਕਿਸਤਾਨ ਜਾਣਗੇ ਜਿਵੇਂ ਸ਼ਰਧਾਲੂ ਜਥੇ ਰਾਹੀਂ ਜਾਂਦੇ ਹਨ। ਦਰਅਸਲ ਭਾਰਤ ਸਿੱਧੂ ਦੀਆਂ ਚਿੱਠੀਆਂ 'ਤੇ ਖਾਮੋਸ਼ ਹੈ ਪਰ ਪਾਕਿਸਤਾਨ ਸਰਕਾਰ ਉਨ੍ਹਾਂ ਦਾ ਸਵਾਗਤ ਕਰਨ ਲਈ ਕਾਹਲੀ ਹੈ। ਸਿੱਧੂ ਨੂੰ ਬੜੇ ਅਦਬ ਨਾਲ ਸੱਦਾ ਪੱਤਰ ਭੇਜਣ ਤੋਂ ਬਾਅਦ ਵੀਜ਼ਾ ਵੀ ਦੇ ਦਿੱਤਾ ਹੈ। ਹੁਣ ਸਿਰਫ ਭਾਰਤ ਸਰਕਾਰ ਦੀ ਪ੍ਰਵਾਨਗੀ ਦੀ ਉਡੀਕ ਹੈ। ਸਿੱਧੂ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਾ ਚਾਹੁੰਦੇ ਹਨ। ਇਸ ਲਈ ਭਾਰਤ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਸਿੱਧੂ ਨੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਕੋਲੋਂ ਪ੍ਰਵਾਨਗੀ ਮੰਗੀ ਸੀ। ਕੋਈ ਜਵਾਬ ਨਾ ਮਿਲਣ ਮਗਰੋਂ ਸਿੱਧੂ ਨੇ ਬੁੱਧਵਾਰ ਨੂੰ ਮੁੜ ਪੱਤਰ ਭੇਜ ਕੇ ਅਪੀਲ ਕੀਤੀ ਸੀ। ਇਸ ਦਾ ਵੀ ਜਵਾਬ ਨਾ ਆਉਣ ਮਗਰੋਂ ਸਿੱਧੂ ਨੇ ਅੱਜ ਤਲਖੀ ਭਰੀ ਤੀਜੀ ਚਿੱਠੀ ਲਿਖੀ ਹੈ।

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget