ਪੜਚੋਲ ਕਰੋ

ਸਿਟੀ ਸੈਂਟਰ ਘੁਟਾਲਾ: ਸਿੱਧੂ ਦੇ ਵਿਭਾਗ ਨੇ ਕੈਪਟਨ ਨੂੰ ਪਾਇਆ ਦੋਸ਼ੀ ..?

ਲੁਧਿਆਣਾ: ਸ਼ਹਿਰ ਦੇ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਵਿੱਚ ਸਰਕਾਰ ਦੇ ਦੋ ਵਿਭਾਗਾਂ ਦੇ ਆਪਸ ਵਿੱਚ ਸਿੰਙ ਫਸ ਗਏ ਹਨ। ਵਿਜੀਲੈਂਸ ਵਿਭਾਗ ਤੇ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਘਪਲੇ ਬਾਰੇ ਦੋ ਵੱਖ-ਵੱਖ ਤਰਕ ਦਿੱਤੇ ਹਨ। ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦੇ ਵਕੀਲ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਨੂੰ ਬੰਦ ਕਰਨ ਲਈ ਵਿਜੀਲੈਂਸ ਵਿਭਾਗ ਨੇ ਕੈਂਸਲੇਸ਼ਨ ਰਿਪੋਰਟ ਪਾਈ ਹੋਈ ਹੈ, ਜਿਸ ਨੂੰ ਸੁਮੇਧ ਸਿੰਘ ਸੈਣੀ ਨੇ ਚੁਣੌਤੀ ਦਿੱਤੀ ਹੈ। ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਵਿਜੀਲੈਂਸ ਤੇ ਇਸਤਗਾਸਾ ਧਿਰ ਕੈਪਟਨ ਅਮਰਿੰਦਰ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੰਧੂ ਮੁਤਾਬਕ ਵਿਜੀਲੈਂਸ ਵੱਲੋਂ ਕੇਸ ਬੰਦ ਕਰਨ ਦੀ ਰਿਪੋਰਟ ਪੇਸ਼ ਕਰਨ ਮਗਰੋਂ, ਸਥਾਨਕ ਸਰਕਾਰਾਂ ਵਿਭਾਗ ਨੇ ਅਦਾਲਤ ਵਿੱਚ ਇਸ 'ਤੇ ਇਤਰਾਜ਼ ਜਤਾਇਆ ਸੀ। ਸਿਟੀ ਸੈਂਟਰ ਘੁਟਾਲਾ: ਸਿੱਧੂ ਦੇ ਵਿਭਾਗ ਨੇ ਕੈਪਟਨ ਨੂੰ ਪਾਇਆ ਦੋਸ਼ੀ ..? ਉਨ੍ਹਾਂ ਦੱਸਿਆ ਕਿ ਲੋਕ ਬਾਡੀਜ਼ ਵੱਲੋਂ ਕੀਤੀ ਜਾਂਚ ਵਿੱਚ 1500 ਕਰੋੜ ਦਾ ਘਪਲਾ ਦਰਸਾਇਆ ਗਿਆ ਹੈ। ਇਸ ਰਿਪੋਰਟ ਵਿੱਚ ਇੱਕ ਆਈਏਐਸ ਅਧਿਕਾਰੀ ਦਾ ਹਲਫ਼ੀਆ ਬਿਆਨ ਵੀ ਸ਼ਾਮਲ ਹੈ। ਇਸ ਵਿੱਚ ਸੈਂਟਰ ਦਾ ਨਿਰਮਾਣ ਕਰਨ ਵਾਲੀ ਟੁਡੇ ਕੰਪਨੀ ਵੱਲੋਂ ਘੁਟਾਲਾ ਕੀਤਾ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਅਫ਼ਸਰ ਉਸ ਐਫੀਡੈਵਿਟ ਨੂੰ ਗ਼ਲਤ ਦੱਸ ਰਹੇ ਹਨ, ਪਰ ਅਦਾਲਤ ਹੀ ਇਸ ਦਾ ਨਿਬੇੜਾ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਤੇ ਬਹਿਸ ਪੂਰੀ ਹੋ ਗਈ ਹੈ ਅਤੇ ਸੱਤ ਫਰਵਰੀ ਨੂੰ ਪਾਈ ਗਈ ਹੈ, ਜਿਸ ਦਿਨ ਸੈਣੀ ਦੇ ਵਕੀਲ ਵੱਲੋਂ ਆਪਣਾ ਪੱਖ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

Embed widget