ਪੜਚੋਲ ਕਰੋ

ਨਵਜੋਤ ਸਿੱਧੂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਬਿਹਾਰ ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕੱਲਾਂ ਵੱਧ ਸਕਦੀਆਂ ਹਨ।ਦਰਅਸਲ, ਬਿਹਾਰ ਪੁਲਿਸ ਸਿੱਧੂ ਨੂੰ ਮਿਲਣ ਲਈ ਪਿਛਲੇ ਸੱਤਾਂ ਦਿਨਾਂ ਤੋਂ ਚੱਕਰ ਕੱਟ ਰਹੀ ਹੈ

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕੱਲਾਂ ਵੱਧ ਸਕਦੀਆਂ ਹਨ।ਦਰਅਸਲ, ਬਿਹਾਰ ਪੁਲਿਸ ਸਿੱਧੂ ਨੂੰ ਮਿਲਣ ਲਈ ਪਿਛਲੇ ਸੱਤਾਂ ਦਿਨਾਂ ਤੋਂ ਚੱਕਰ ਕੱਟ ਰਹੀ ਹੈ ਪਰ ਸਿੱਧੂ ਨਾਲ ਮੁਲਾਕਾਤ ਨਹੀਂ ਹੋ ਪਾ ਰਹੀ। ਅੱਜ ਬਿਹਾਰ ਪੁਲਿਸ ਨੇ ਸਿੱਧੂ ਦੇ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਪਿਛਲੇ ਸੱਤ ਦਿਨਾਂ ਤੋਂ ਸਿੱਧੂ ਦੇ ਘਰ ਦੇ ਬਾਹਰ ਬੈਠੀ ਬਿਹਾਰ ਪੁਲਿਸ ਦੇ ਅਧਿਕਾਰੀਆਂ ਦਾ ਸਬਰ ਹੁਣ ਟੁੱਟ ਗਿਆ ਹੈ।ਤੁਹਾਨੂੰ ਦਸ ਦੇਈਏ ਕਿ ਸਿੱਧੂ ਖਿਲਾਫ਼ ਲੋਕ ਸਭਾ ਚੋਣਾਂ ਦੌਰਾਨ ਕਟਿਹਾਰ ਵਿੱਚ ਇੱਕ ਭਾਈਚਾਰੇ ਖਿਲਾਫ ਬੋਲਣ ਤੋਂ ਬਾਅਦ ਇੱਕ ਕੇਸ ਦਰਜ ਕੀਤਾ ਗਿਆ ਸੀ।ਇਸੇ ਕੇਸ ਵਿੱਚ, ਬਿਹਾਰ ਪੁਲਿਸ ਨੇ 18 ਜੂਨ ਤੋਂ ਰੋਜ਼ਾਨਾ 4-5 ਘੰਟੇ ਨਵਜੋਤ ਸਿੱਧੂ ਦੇ ਘਰ ਜ਼ਮਾਨਤ ਦੇਣ ਲਈ ਇੰਤਜ਼ਾਰ ਕੀਤਾ। ਨਵਜੋਤ ਸਿੱਧੂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਬਿਹਾਰ ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ ਪਰ ਨਵਜੋਤ ਸਿੰਘ ਸਿੱਧੂ ਕੋਲ ਇੰਨਾਂ ਟਾਇਮ ਨਹੀਂ ਕਿ ਆਪਣੀ ਜ਼ਮਾਨਤ ਕਰਵਾ ਸਕਣ।ਹੁਣ ਬਿਹਾਰ ਪੁਲਿਸ ਨੇ ਥੱਕ ਹਾਰ ਕਿ ਸਿੱਧੂ ਦੇ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ ਅਤੇ ਆਪਣੇ ਉੱਚ ਅਧਿਕਾਰੀਆਂ ਦੇ ਆਦੇਸ਼ ਦਾ ਇੰਤਜ਼ਾਰ ਕਰ ਰਹੀ ਹੈ। ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ

NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

ABP Premium

ਵੀਡੀਓਜ਼

Moga | ਮਰੀਜ਼ ਲੈ ਕੇ ਜਾ ਰਹੀ ਐਂਬੂਲੈਂਸ ਤੇ ਕਾਰ ਵਿਚਕਾਰ ਟੱਕਰ,ਮਰੀਜ਼ ਦੀ ਮੌਤ -8 ਜਖ਼ਮੀAssam News | 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਵਾਲੇ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤFarmer leader Joginder Singh Ugrahan ਦੇ ਕੁੜਮ ਨੇ ਕੀਤੀ ਖੁਦ..ਕੁ..ਸ਼ੀ !!!Amritsar | ਅੰਮ੍ਰਿਤਸਰ ਦੇ ਪਿੰਡ ਦੁਬੁਰਜੀ 'ਚ ਵੱਡੀ ਵਾਰਦਾਤ - ਘਰ 'ਚ ਵੜ੍ਹ ਕੇ NRI ਨੂੰ ਮਾਰੀਆਂ ਗੋ..ਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Embed widget