ਪੜਚੋਲ ਕਰੋ

ਨਵਜੋਤ ਸਿੱਧੂ ਦਾ ਆਪਣੇ ਹਲਕੇ ਲਈ ਵੱਡਾ ਫੈਸਲਾ

ਕੱਲ੍ਹ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ ਕਿ ਨਵਜੋਤ ਸਿੱਧੂ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਆਪਣੇ ਹਲਕੇ ਦੇ ਵਿੱਚ ਜਾਣਗੇ ਤੇ ਵਾਰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਦੇ ਨਾਲ ਮਿਲਣਗੇ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਘਰ ਅੱਜ ਤੀਜੇ ਦਿਨ ਵੀ ਮੀਟਿੰਗਾਂ ਦਾ ਸਿਲਸਿਲਾ ਉਸੇ ਤਰ੍ਹਾਂ ਜਾਰੀ ਹੈ। ਉਨ੍ਹਾਂ ਨੂੰ ਮਿਲਣ ਲਈ ਅੰਮ੍ਰਿਤਸਰ ਤੋਂ ਇਲਾਵਾ ਬਾਹਰ ਤੋਂ ਵੀ ਉਨ੍ਹਾਂ ਦੇ ਸਮਰਥਕ ਆ ਰਹੇ ਹਨ। ਅੱਜ ਵੀ ਨਵਜੋਤ ਸਿੱਧੂ ਨੇ ਆਪਣੇ ਹਲਕੇ ਦੇ ਸਾਰੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹਲਕੇ ਦੇ ਵਿਕਾਸ ਕੰਮਾਂ ਬਾਰੇ ਜਿੱਥੇ ਚਰਚਾ ਕੀਤੀ ਗਈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਹੱਲ ਸਬੰਧੀ ਨਾਲੋ-ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਨਵਾਂ ਫੈਸਲਾ ਲਿਆ ਗਿਆ, ਜਿਸ ਦੀ ਜਾਣਕਾਰੀ 'ਏਬੀਪੀ ਸਾਂਝਾ' ਨਾਲ ਸਾਂਝੀ ਕਰਦਿਆਂ ਸਿੱਧੂ ਦੇ ਕਰੀਬੀ ਕੌਂਸਲਰ ਦਮਨਜੀਤ ਸਿੰਘ ਸ਼ੈਲਿੰਦਰ ਸ਼ੈਲੀ ਤੇ ਅਮਨ ਸਿੰਘ ਬੱਲ ਨੇ ਕੀਤਾ। ਦੋਵਾਂ ਕੌਂਸਲਰਾਂ ਨੇ ਦੱਸਿਆ ਕਿ ਕੱਲ੍ਹ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ ਕਿ ਨਵਜੋਤ ਸਿੱਧੂ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਆਪਣੇ ਹਲਕੇ ਦੇ ਵਿੱਚ ਜਾਣਗੇ ਤੇ ਵਾਰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਦੇ ਨਾਲ ਮਿਲਣਗੇ। ਅੱਜ ਸਵੇਰੇ ਨਵਜੋਤ ਸਿੱਧੂ ਦੀ ਜੋ ਆਪਣੇ ਵਾਰਡ ਦੇ ਕੌਂਸਲਰਾਂ ਨਾਲ ਮੀਟਿੰਗ ਹੋਈ ਤਾਂ ਉਸ ਵਿੱਚ ਸਾਂਝੇ ਤੌਰ 'ਤੇ ਇਹ ਫੈਸਲਾ ਲਿਆ ਕੇ ਹਲਕੇ ਵਿੱਚ ਉਹ ਸਿਰਫ਼ ਤਿੰਨ ਦਿਨ ਨਹੀਂ ਜਾਣਗੇ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਗਿਣਤੀ ਕਰਕੇ ਵੋਟਾਂ ਨਹੀਂ ਪਾਈਆਂ ਸਗੋਂ ਬਹੁਤ ਖੁੱਲ੍ਹੀਆਂ ਵੋਟਾਂ ਪਾਈਆਂ ਹਨ, ਇਸ ਕਰਕੇ ਹਲਕੇ ਵਿੱਚ ਹੁਣ ਉਹ ਖੁੱਲ੍ਹਾ ਸਮਾਂ ਦੇਣਗੇ। ਉਨ੍ਹਾਂ ਦੱਸਿਆ ਕਿ ਸਿੱਧੂ ਹਫ਼ਤੇ ਦੇ ਸੱਤ ਦੇ ਸੱਤ ਦਿਨ ਆਪਣੇ ਹਲਕੇ ਵਿੱਚ ਰਹਿਣਗੇ। ਕੌਂਸਲਰ ਦਮਨਜੀਤ ਸਿੰਘ ਨੇ ਦੱਸਿਆ ਕਿ ਨਵਜੋਤ ਸਿੱਧੂ ਨੇ ਸਾਰੇ ਕੌਂਸਲਰਾਂ ਤੇ ਆਪਣੀ ਟੀਮ ਨੂੰ ਨਵੇਂ ਸਿਰ ਤੋਂ ਵਾਰਡ ਵਾਈਜ਼ ਪ੍ਰੋਗਰਾਮ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤੇ ਕਿਹਾ ਹੈ ਕਿ ਉਹ ਹਰ ਵਾਰਡ ਦੇ ਵਿੱਚ ਜਾਣਗੇ, ਹਰ ਸਮਰਥਕ ਨੂੰ ਮਿਲਣਗੇ ਤੇ ਉੱਥੇ ਹੀ ਰਹਿਣਗੇ ਤਾਂ ਕਿ ਕੋਈ ਨਿਰਾਸ਼ ਨਾ ਹੋਵੇ। ਇਹ ਪ੍ਰੋਗਰਾਮ ਕਦੋਂ ਤੋਂ ਸ਼ੁਰੂ ਹੋਣਗੇ ਇਸ ਬਾਰੇ ਕੌਂਸਲਰਾਂ ਦੀ ਟੀਮ ਨੇ ਦੱਸਿਆ ਕਿ ਹਾਲੇ ਨਵਜੋਤ ਸਿੱਧੂ ਨੂੰ ਬਾਹਰ ਤੋਂ ਮਿਲਣ ਲਈ ਲੋਕ ਆ ਰਹੇ ਹਨ। ਅੱਜ ਵੀ ਉਨ੍ਹਾਂ ਨੂੰ ਆਦਮਪੁਰ, ਗੜ੍ਹਸ਼ੰਕਰ ਬਟਾਲਾ ਆਦਿ ਤੋਂ ਲੋਕ ਮਿਲ ਲਾਏ ਹਨ ਤਾਂ ਸਿੱਧੂ ਚਾਹੁੰਦੇ ਹਨ ਕਿ ਪੰਜਾਬ ਤੋਂ ਜੋ ਲੋਕ ਆ ਰਹੇ ਹਨ, ਉਨ੍ਹਾਂ ਨੂੰ ਫਿਲਹਾਲ ਕੋਈ ਮੁਸ਼ਕਲ ਨਾ ਆਵੇ। ਇਸ ਕਾਰਨ ਛੇਤੀ ਹੀ ਪ੍ਰੋਗਰਾਮਾਂ ਦਾ ਐਲਾਨ ਕਰਕੇ ਨਵਜੋਤ ਸਿੱਧੂ ਆਪਣੇ ਹਲਕੇ ਵਿੱਚ ਨਿਕਲਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget