ਪੜਚੋਲ ਕਰੋ

ਨਵਜੋਤ ਸਿੱਧੂ ਲਈ ਨਵੀਂ ਮੁਸੀਬਤ! ਪਤਨੀ ਤੇ ਪਾਰਟੀ 'ਚ ਫਸੇ ਸਿੱਧੂ

ਚੰਡੀਗੜ੍ਹ: ਕਾਂਗਰਸ ਨੇ ਦੇਰ ਰਾਤ ਲੋਕਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਸੁਬੋਧ ਕਾਂਤ ਸਹਾਏ ਦਾ ਨਾਂ ਸ਼ਾਮਲ ਹੈ। ਜ਼ਾਹਰ ਹੈ ਕਾਂਗਰਸ ਨੇ ਚੰਡੀਗੜ੍ਹ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਹੀਂ ਦਿੱਤੀ ਬਲਕਿ ਪੁਰਾਣੇ ਕਾਂਗਰਸ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਐਲਾਨ ਦਿੱਤਾ। ਹੁਣ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਤੇ ਪਾਰਟੀ ਵਿਚਾਲੇ ਫਸਦੇ ਨਜ਼ਰ ਆ ਰਹੇ ਹਨ। ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ 2 ਮਹੀਨਿਆਂ, ਯਾਨੀ 26 ਜਨਵਰੀ ਤੋਂ ਹੀ ਚੰਡੀਗੜ੍ਹ ਸੀਟ ਉੱਤੇ ਰੋਜ਼ ਪ੍ਰਚਾਰ ਰੈਲੀਆਂ ਕਰ ਰਹੇ ਸਨ। ਪਿਚਲੇ ਦਿਨੀਂ ਉਨ੍ਹਾਂ ਨੇ ਬੜੇ ਆਤਮ ਵਿਸ਼ਵਾਸ ਨਾਲ ਕਿਹਾ ਸੀ ਕਿ ਚੰਡੀਗੜ੍ਹ ਤੋਂ ਉਨ੍ਹਾਂ ਨੂੰ ਹੀ ਟਿਕਟ ਮਿਲੇਗੀ। ਜੇ ਨਾ ਮਿਲੀ ਤਾਂ ਉਹ ਚੋਣਾਂ ਹੀ ਨਹੀਂ ਲੜਨਗੇ। ਹੁਣ ਸਿੱਧੂ ਦੀ ਪਾਰਟੀ ਨਾਲ ਨਰਾਜ਼ਗੀ ਵਧ ਸਕਦੀ ਹੈ। ਹਾਲਾਂਕਿ ਸਿੱਧੂ ਨੇ ਪੁਲਵਾਮਾ ਹਮਲੇ ਬਾਅਦ ਪਾਕਿਸਤਾਨ ਬਾਰੇ ਦਿੱਤੇ ਆਪਣੇ ਬਿਆਨ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਦਾ ਉਨ੍ਹਾਂ ਦੀ ਪਤਨੀ ਨੂੰ ਟਿਕਟ ਨਾ ਦਿੱਤੇ ਜਾਣ ਨਾਲ ਕੋਈ ਸਬੰਧ ਨਹੀਂ ਹੈ। ਉੱਧਰ ਟਿਕਟ ਮਿਲਣ ਬਾਅਦ ਚੌਧਰੀ ਸੰਤੋਖ, ਰਵਨੀਤ ਬਿੱਟੂ, ਗੁਰਜੀਤ ਔਜਲਾ ਤੇ ਸੁਨੀਲ ਜਾਖੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪਹੁੰਚੇ। ਉਨ੍ਹਾਂ ਕਪੂਰਥਲਾ ਹਾਊਸ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇੱਥੇ ਚੋਣਾਂ ਲਈ ਅਗਲੀ ਰਣਨੀਤੀ ਉਲੀਕੀ ਜਾਏਗੀ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget