ਪੜਚੋਲ ਕਰੋ

Navjot Sidhu : ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਹੁਦੇ ਤੋਂ ਅਸਤੀਫਾ 

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Navjot Sidhu: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਸੀ। ਪੰਜਾਬ ਸਣੇ ਪੰਜ ਰਾਜਾਂ ਵਿੱਚ ਕਾਂਗਰਸ ਨੂੰ ਨਿਮੋਸ਼ੀਜ਼ਨਕ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਹਾਲੀਆ ਅਸੈਂਬਲੀ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਨਮੋਸ਼ੀਜਨਕ ਹਾਰ ਮਗਰੋਂ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਸੀ। ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਸੀ। 

ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਹਨ ਤਾਂ ਜੋ ਕਾਂਗਰਸ ਦਾ ਪੁਨਰਗਠਨ ਕੀਤਾ ਜਾ ਸਕੇ। ਕਾਂਗਰਸ ਹਾਈਕਮਾਨ ਅਸੈਂਬਲੀ ਚੋਣਾਂ ਵਿੱਚ ਮਿਲੀ ਹਾਰ ਮਗਰੋਂ ਪੰਜ ਸੂਬਿਆਂ ਵਿਚ ਵੱਡਾ ਫੇਰਬਦਲ ਕਰਨ ਦੇ ਰੌਂਅ ਵਿੱਚ ਹੈ। 

ਇਸ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਧਰ, ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪ੍ਰਧਾਨਗੀ ਲਈ ਪਹਿਲਾਂ ਹੀ ਕਮਰ ਕੱਸ ਲਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਹਾਈਕਮਾਨ ਨੂੰ ਸਾਫ਼ ਕਰ ਚੁੱਕੇ ਹਨ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਾਰੇ ਜੋ ਵੀ ਫ਼ੈਸਲਾ ਲੈਣਾ ਹੈ, ਉਹ ਜਲਦ ਲਿਆ ਜਾਵੇ। 

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਬਲਬੀਰ ਸਿੰਘ ਸਿੱਧੂ ਆਦਿ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ। ਦੂਜੇ ਪਾਸੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਭਵਿੱਖ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਕਾਂਗਰਸ ਹਾਈਕਮਾਨ ਨੇ ਬਹੁਤ ਉਮੀਦਾਂ ਨਾਲ ਨਵਜੋਤ ਸਿੱਧੂ ਨੂੰ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਕਮਾਨ ਸੌਂਪੀ ਸੀ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget