ਪੜਚੋਲ ਕਰੋ

ਪਹਿਲੇ ਦਿਨ ਨਵਜੋਤ ਸਿੰਘ ਸਿੱਧੂ ਗੈਰ ਹਾਜ਼ਰ, ਸਦਨ ਵੱਲੋਂ ਫ਼ਤਿਹ ਵੀਰ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਪਹਿਲਾ ਦਿਨ ਖ਼ਤਮ ਹੋ ਗਿਆ ਹੈ। ਜਿਸ ਦੀ ਸ਼ੁਰੂਆਤ ਹਰ ਵਾਰ ਦੀ ਤਰ੍ਹਾਂ ਸ਼ਰਧਾਂਜਲੀਆਂ ਦੇ ਕੇ ਕੀਤੀ ਗਈ। ਓਧਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਦਨ ਦੇ ਮੌਨਸੂਨ ਇਜਲਾਸ ਦੇ ਪਹਿਲੇ ਹੀ ਦਿਨ ਗੈਰ-ਹਾਜ਼ਰ ਰਹੇ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਪਹਿਲਾ ਦਿਨ ਖ਼ਤਮ ਹੋ ਗਿਆ ਹੈ। ਜਿਸ ਦੀ ਸ਼ੁਰੂਆਤ ਹਰ ਵਾਰ ਦੀ ਤਰ੍ਹਾਂ ਸ਼ਰਧਾਂਜਲੀਆਂ ਦੇ ਕੇ ਕੀਤੀ ਗਈ। ਇਸ ਵਾਰ ਜਿਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉਨ੍ਹਾਂ ‘ਚ ਇੱਕ ਨਾਂ ਫ਼ਤਹਿਵੀਰ ਸਿੰਘ ਦਾ ਵੀ ਸੀ। ਸਦਨ ‘ਚ ਸਰਵ ਸਹਿਮਤੀ ਨਾਲ ਫ਼ਤਹਿ ਦਾ ਨਾਂ ਪਾਸ ਕੀਤਾ ਗਿਆ ਜਿਸ ਨੂੰ ਸਾਰੇ ਹਾਊਸ ਨੇ ਸ਼ਰਧਾਂਜਲੀ ਦਿੱਤੀ। ਓਧਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਦਨ ਦੇ ਮੌਨਸੂਨ ਇਜਲਾਸ ਦੇ ਪਹਿਲੇ ਹੀ ਦਿਨ ਗੈਰ-ਹਾਜ਼ਰ ਰਹੇ। ਪਿਛਲੇ ਕ ਦਿਨਾਂ ਤੋਂ ਸਿੱਧੂ ਅਤੇ ਪੰਜਾਬ ਮੁੱਖ ਮੰਤਰੀ ‘ਚ ਅਣਬਣ ਚਲ ਰਹੀ ਹੈ। ਸਿੱਧੁ ਆਪਣਾ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਖ਼ਫਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦਾ ਅਸਤੀਫਾ ਜ਼ੂਰ ਵੀ ਹੋ ਗਿਆ ਸੀ। ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਚਰਚਾ ਸੀ ਕਿ ਕੀ ਨਵਜੋਤ ਸਿੱਧੂ ਸੈਸ਼ਨ 'ਚ ਜਾਣਗੇ ਜਾਂ ਨਹੀਂ। ਪਰ ਸੈਸ਼ਨ ਦਾ ਪਹਿਲਾ ਦਿਨ ਬੀਤ ਗਿਆ ਤੇ ਸਿੱਧੂ ਗੈਰ-ਹਾਜ਼ਰ ਰਹੇ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget