ਪੜਚੋਲ ਕਰੋ

ਵਿਧਾਇਕ ਜ਼ੀਰਾ ਦੇ ਬਾਗ਼ੀ ਸੁਰਾਂ ਨੂੰ ਇੰਝ ਸ਼ਾਂਤ ਕਰਵਾਉਣਗੇ ਸਿੱਧੂ

ਬਰਨਾਲਾ: ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੇ ਬਾਗ਼ੀ ਸੁਰਾਂ ਤੇ ਉਨ੍ਹਾਂ ਦੇ ਨਜ਼ਦੀਕੀ ਭਗੌੜੇ ਮੁਜਰਮ 'ਤੇ ਹੋਈ ਪੁਲਿਸ ਕਾਰਵਾਈ ਕਰਕੇ ਮਾਮਲਾ ਸੁਰਖੀਆਂ ਵਿੱਚ ਹੈ। ਇਸ 'ਤੇ ਕੈਪਟਨ ਸਰਕਾਰ ਬੈਕਫੁੱਟ 'ਤੇ ਚਲੀ ਗਈ ਹੈ ਪਰ ਕੈਪਟਨ ਦੇ ਮੰਤਰੀ ਨਵਜੋਤ ਸਿੱਧੂ ਮੁਤਾਬਕ ਇਸ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਸਿੱਧੂ ਨੇ ਬਰਨਾਲਾ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ੀਰਾ ਵਾਲੇ ਮਸਲੇ ਨੂੰ ਕਮਰੇ ਅੰਦਰ ਬੈਠ ਕੇ ਅਸੀਂ ਆਪਸ ਵਿੱਚ ਸੁਲਝਾ ਲਵਾਂਗੇ। ਉਨ੍ਹਾਂ ਇਸ ਬਾਰੇ ਕੁਝ ਵੀ ਹੋਰ ਬੋਲਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਵਿਧਾਇਕ ਜ਼ੀਰਾ, ਸੁਰਜੀਤ ਸਿੰਘ ਧੀਮਾਨ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਮੇਂ-ਸਮੇਂ 'ਤੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਚੁੱਕੇ ਸਵਾਲਾਂ ਤੇ ਲੋਕ ਸਭਾ ਚੋਣਾਂ ਸਿਰ 'ਤੇ ਹੋਣ ਕਾਰਨ ਕੈਪਟਨ ਨੇ ਆਪਣੇ ਲੀਡਰਾਂ ਨੂੰ ਸ਼ਾਂਤ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਫੌਰੀ ਐਕਸ਼ਨ ਲੈਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘੇ ਦੇ ਉਸਾਰੀ ਕਾਰਜਾਂ ਵਿੱਚ ਹੁੰਦੀ ਦੇਰੀ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਤੋਂ ਕੁਝ ਮਨਜੂਰੀਆਂ ਲੈਣੀਆਂ ਬਕਾਇਆ ਹਨ, ਇਸ ਲਈ ਕੰਮ 'ਚ ਦੇਰੀ ਹੋ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਆਪਣੀ ਸਰਕਾਰ ਤੇ ਵਿਭਾਗ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆਂ ਨਵੀਆਂ ਨਿਤੀਆਂ ਕਾਰਨ ਸ਼ਹਿਰਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਇਹ ਕਿਹਾ ਕਿ ਜੋ ਵੀ ਕੋਈ ਨਾਜਾਇਜ਼ ਉਸਾਰੀ ਕਰੇਗਾ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵਜੋਤ ਸਿੱਧੂ ਨੇ ਬਰਨਾਲਾ ਜ਼ਿਲ੍ਹੇ ਨੂੰ ਪੰਜਾਹ ਕਰੋੜ ਦੀ ਗ੍ਰਾਂਟ ਵੀ ਜਾਰੀ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget