ਪੜਚੋਲ ਕਰੋ

ਕੈਪਟਨ ਨੂੰ ਚੁੱਪ ਕਰਾਉਣ ਲਈ ਨਵਜੋਤ ਸਿੱਧੂ ਵੱਲੋਂ ਰਿਪੋਰਟ ਕਾਰਡ ਪੇਸ਼

ਕੈਪਟਨ ਨੇ ਦਾਅਵਾ ਕੀਤਾ ਸੀ ਕਿ ਸਿੱਧੂ ਦੇ ਮਹਿਕਮੇ ਦਾ ਕੰਮ ਸਹੀ ਨਾ ਹੋਣ ਕਰਕੇ ਕਾਂਗਰਸੀ ਉਮੀਦਵਾਰ ਸ਼ਹਿਰਾਂ ਵਿੱਚ ਹਾਰੇ ਹਨ। ਇਸ ਮਗਰੋਂ ਸਿੱਧੂ ਦੇ ਮੰਤਰਾਲਾ ਬਦਲੇ ਜਾਣ ਦੀ ਵੀ ਚਰਚਾ ਚੱਲੀ ਹੈ। ਉਧਰ, ਸਿੱਧੂ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦਾ ਵਿਭਾਗ ਦੂਜਿਆਂ ਨਾਲੋਂ ਕਿਤੇ ਚੰਗਾ ਕੰਮ ਕਰ ਰਿਹਾ ਹੈ ਤੇ ਹਾਰ ਸਰਕਾਰ ਦੀ ਵਾਅਦਾਖਿਲਾਫੀ ਕਰਕੇ ਹੋਈ ਹੈ।

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਅੱਜ ਅਲੋਚਨਾ ਕਰਨ ਵਾਲਿਆਂ ਨੂੰ ਜਵਾਬ ਦਿੰਦਿਆਂ ਆਪਣੇ ਕੰਮ ਦਾ ਲੇਖਾ-ਜੋਖਾ ਪੇਸ਼ ਕੀਤਾ ਹੈ। ਅੱਜ ਪ੍ਰੈੱਸ ਬਿਆਨ ਜਾਰੀ ਕਰਕੇ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੀਆਂ ਸਮੂਹ ਸਥਾਨਕ ਸਰਕਾਰਾਂ ਵਿੱਚ ਇਸ ਵੇਲੇ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਕੰਮ ਸਫਲਤਾਪੂਰਵਕ ਚੱਲ ਰਿਹਾ ਹੈ। ਈ-ਨਕਸ਼ਾ ਪੋਰਟਸ 'ਤੇ ਹੁਣ ਤਕ ਚਾਰ ਹਜ਼ਾਰ ਦੇ ਕਰੀਬ ਇਮਾਰਤਾਂ ਦੇ ਨਕਸ਼ੇ ਪਾਸ ਹੋ ਚੁੱਕੇ ਹਨ ਜਦਕਿ 8800 ਤੋਂ ਵੱਧ ਫਾਈਲਾਂ ਦਾਖਲ ਹੋ ਚੁੱਕੀਆਂ ਹਨ। ਸਿੱਧੂ ਮੁਤਾਬਕ ਪੋਰਟਲ 'ਤੇ 1600 ਦੇ ਕਰੀਬ ਆਰਕੀਟੈਕਟ ਤੇ ਇੰਜਨੀਅਰ ਰਜਿਸਟਰਡ ਹੋ ਚੁੱਕੇ ਹਨ। ਇਸ ਆਨਲਾਈਨ ਸਿਸਟਮ ਵਿੱਚ ਹਿੱਸਾ ਲੈ ਰਹੇ ਹਨ। ਓਬੀਪੀਐਸ/ਈ-ਨਕਸ਼ਾ ਦੀ ਸ਼ੁਰੂਆਤ 15 ਅਗਸਤ, 2018 ਤੋਂ ਕੀਤੀ ਗਈ ਸੀ। ਇਸ ਸਬੰਧੀ ਏਬੀਐਮ ਨਾਲ 6 ਜੂਨ, 2018 ਨੂੰ ਸਮਝੌਤਾ ਹੋਇਆ ਸੀ। ਇਸ ਸਿਸਟਮ ਵਿੱਚ ਰਿਹਾਇਸ਼ੀ, ਵਪਾਰਕ ਤੇ ਉਦਯੋਗਕ ਤਿੰਨੇ ਖੇਤਰ ਸ਼ਾਮਲ ਹਨ। ਹਾਲਾਂਕਿ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ (ਓਬੀਪੀਸੀ) ਨੂੰ ਸ਼ੁਰੂਆਤ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪਰ ਇਹ ਪੁਰਾਣੇ ਢੰਗ ਨਾਲੋਂ ਜ਼ਿਆਦਾ ਕਾਰਗਾਰ ਹੈ। ਇਸ ਸਕੀਮ ਨਾਲ ਨਾਲ ਸਥਾਨਕ ਸ਼ਹਿਰੀ ਇਕਾਈਆਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ। ਬਿਨੈਕਾਰ ਤੋਂ ਇਲਾਵਾ ਆਰਕੀਟੈਕਟ ਦਾ ਸਮਾਂ ਤੇ ਸ਼ਕਤੀ ਦੀ ਬਚਤ ਹੁੰਦੀ ਹੈ। ਇਸ ਸਿਸਟਮ ਨਾਲ ਡਿਜ਼ਾਇਨ ਨੂੰ ਸਕੈਨ ਤੇ ਰਿਪੋਰਟ ਤਿਆਰ ਕਰਨ ਵਿੱਚ ਵੱਧ ਤੋਂ ਵੱਧ ਦੋ ਦਿਨਾਂ ਦਾ ਸਮਾਂ ਲੱਗਦਾ ਹੈ। ਜੇ ਰਿਪੋਰਟ ਸਾਰੀ ਠੀਕ ਹੋਵੇ ਤਾਂ ਫਾਈਲ ਆਪਣੇ ਆਪ ਮਨਜ਼ੂਰ ਕਰਤਾ ਅਥਾਰਟੀ ਕੋਲ ਵੱਖ-ਵੱਖ ਪੜਾਵਾਂ ਵਿੱਚੋਂ ਗੁਜ਼ਰਦੀ ਪਹੁੰਚ ਜਾਂਦੀ ਹੈ ਤੇ ਈ-ਨਕਸ਼ਾ ਪਾਸ ਹੋ ਜਾਂਦਾ ਹੈ। ਇਸ ਸਿਸਟਮ ਰਾਹੀਂ ਔਸਤਨ ਰੋਜ਼ਾਨਾ 60 ਫਾਈਲਾਂ ਪਾਸ ਹੁੰਦੀਆਂ ਹਨ ਤੇ 2-3 ਹਫਤੇ ਅੰਦਰ ਕੇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ। ਇਸ ਵੇਲੇ ਸਿਰਫ 3 ਫੀਸਦੀ ਫਾਈਲਾਂ ਇੱਕ ਮਹੀਨੇ ਤੋਂ ਵੱਧ ਸਮੇਂ, 3 ਫੀਸਦੀ 15 ਦਿਨ ਤੋਂ ਘੱਟ ਸਮੇਂ ਤੇ 7 ਫੀਸਦੀ ਸੱਤ ਦਿਨਾਂ ਤੋਂ ਵੱਧ ਸਮੇਂ ਤੋਂ ਪੈਂਡਿੰਗ ਪਈਆਂ ਹਨ। ਸਿੱਧੂ ਨੇ ਕਿਹਾ ਇਸ ਸਿਸਟਮ ਨੂੰ ਅਪਣਾਉਣ ਨਾਲ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਆਈ ਹੈ। ਇਕ ਵਾਰ ਬਿਨੈਕਾਰ ਵੱਲੋਂ ਪੋਰਟਲ 'ਤੇ ਅਪਲਾਈ ਕਰਨ ਤੋਂ ਬਾਅਦ ਉਹ ਮੋਬਾਈਲ ਉਪਰ SMS ਰਾਹੀਂ ਆਪਣੀ ਫਾਈਲ ਦਾ ਸਟੇਟਸ ਆਪਣੇ ਦੇਖ ਸਕਦਾ ਹੈ। ਇਸ ਸਿਸਟਮ ਦੇ ਲਾਗੂ ਹੋਣ ਨਾਲ ਵਿਭਾਗ ਦੇ ਟਾਊਨ ਪਲਾਨਿੰਗ ਵਿੰਗ ਦੇ ਸਟਾਫ ਨੂੰ ਵੀ ਰਾਹਤ ਮਿਲੀ ਹੈ ਕਿਉਂਕਿ ਹੁਣ ਉਨ੍ਹਾਂ 'ਤੇ ਕਿਸੇ ਸਿਫਾਰਸ਼ੀ ਕੇਸ ਨੂੰ ਮਨਜ਼ੂਰ ਕਰਨ ਦਾ ਦਬਾਅ ਨਹੀਂ ਰਿਹਾ। ਯਾਦ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਨਵਜੋਤ ਸਿੱਧੂ ਦੇ ਮਹਿਕਮੇ ਦਾ ਕੰਮ ਸਹੀ ਨਾ ਹੋਣ ਕਰਕੇ ਕਾਂਗਰਸੀ ਉਮੀਦਵਾਰ ਸ਼ਹਿਰਾਂ ਵਿੱਚ ਹਾਰੇ ਹਨ। ਇਸ ਮਗਰੋਂ ਸਿੱਧੂ ਦੇ ਮੰਤਰਾਲਾ ਬਦਲੇ ਜਾਣ ਦੀ ਵੀ ਚਰਚਾ ਚੱਲੀ ਹੈ। ਉਧਰ, ਸਿੱਧੂ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦਾ ਵਿਭਾਗ ਦੂਜਿਆਂ ਨਾਲੋਂ ਕਿਤੇ ਚੰਗਾ ਕੰਮ ਕਰ ਰਿਹਾ ਹੈ ਤੇ ਹਾਰ ਸਰਕਾਰ ਦੀ ਵਾਅਦਾਖਿਲਾਫੀ ਕਰਕੇ ਹੋਈ ਹੈ। ਇਸ ਲਈ ਉਹ ਇਕੱਲੇ ਜ਼ਿੰਮੇਵਾਰ ਨਹੀਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

Gidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇਡੇਰਾ ਬਾਬਾ ਨਾਨਕ 'ਚ ਸੁਖਜਿੰਦਰ ਰੰਧਾਵਾ ਦੇ ਕਾਰਨਾਮਿਆਂ ਦਾ ਵੱਡਾ ਖ਼ੁਲਾਸਾ!Raja Warring ਦੇ ਬਿਆਨ ਤੇ ਕਿਉਂ ਭੜਕੇ Ravneet Bittu?ਪਰਾਲੀ ਸਾੜਨ ਤੋਂ ਪਹਿਲਾਂ ਇੱਕ ਵਾਰ ਜਰੂਰ ਇਹ ਖਬਰ ਦੇਖਣ ਕਿਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget