ਪੜਚੋਲ ਕਰੋ
(Source: ECI/ABP News)
ਆਖਰ ਐਕਟਿਵ ਹੋ ਹੀ ਗਏ ਸਿੱਧੂ, ਇੰਝ ਟਵੀਟ ਕਰ ਸਕ ਰਹੇ ਸਰਕਾਰ 'ਤੇ ਤੰਨਜ
ਸਰਕਾਰ 'ਤੇ ਨਵਜੋਤ ਸਿੱਧੂ ਦਾ ਟਵੀਟ, ਕਿਹਾ- ਲੋਕਾਂ ਨੂੰ ਸਰਕਾਰਾਂ ਤੋਂ ਨਹੀਂ ਸਗੋਂ ਸਰਕਾਰਾਂ ਨੂੰ ਲੋਕਾਂ ਤੋਂ ਡਰਨਾ ਚਾਹੀਦਾ।

ਪੁਰਾਣੀ ਤਸਵੀਰ
ਚੰਡੀਗੜ੍ਹ: ਕਿਸਾਨ ਦਿੱਲੀ ਦੀ ਹੱਦ 'ਤੇ ਖੇਤੀ ਕਾਨੂੰਨਾਂ ਖਿਲਾਫ ਡਟਿਆ ਹੈ ਪਰ ਅਜੇ ਵੀ ਸਰਕਾਰ ਆਪਣੀ ਹਾਰ ਮੰਨਣ ਨੂੰ ਤਿਆਰ ਨਹੀਂ। ਇਸੇ ਸਿਲਸਿਲੇ 'ਚ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ।
ਸਰਕਾਰ ਨੂੰ ਘੇਰਨ ਤੋਂ ਕਾਂਗਰਸ ਨੇਤਾ ਨਵਜੋਤ ਸਿੱਧੂ ਵੀ ਕਿਸੇ ਤੋਂ ਘੱਟ ਨਹੀਂ। ਸਿੱਧੂ ਕਿਸਾਨ ਅੰਦੋਲਨ ਦੌਰਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੋ ਗਏ ਹਨ। ਉਹ ਹਰ ਰੋਜ਼ ਕੋਈ ਨਾ ਕੋਈ ਟਵੀਟ ਕਰਕੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹਨ ਤੇ ਕਿਸਾਨਾਂ ਦਾ ਸਮਰਥਨ ਦੀ ਗੱਲ ਕਰਦੇ ਹਨ।
ਹੁਣ ਇੱਕ ਵਾਰ ਫੇਰ ਤੋਂ ਸਿੱਧੂ ਨੇ ਟਵਿਟਰ 'ਤੇ ਪੰਜਾਬੀ 'ਚ ਇੱਕ ਟਵੀਟ ਕੀਤਾ ਜਿਸ 'ਚ ਉਨ੍ਹਾਂ ਨੇ ਲਿਖਿਆ, "ਲੋਕਾਂ ਨੂੰ ਸਰਕਾਰਾਂ ਤੋਂ ਨਹੀਂ ਸਗੋਂ ਸਰਕਾਰਾਂ ਨੂੰ ਲੋਕਾਂ ਤੋਂ ਡਰਨਾ ਚਾਹੀਦਾ ਹੈ।"
ਵੇਖੋ ਨਵਜੋਤ ਸਿੰਘ ਸਿੱਧੂ ਦਾ ਟਵੀਟ:
ਇਹ ਵੀ ਪੜ੍ਹੋ: ਕਿਸਾਨਾਂ ਸਾਹਮਣੇ ਝੁਕ ਗਈ ਮੋਦੀ ਸਰਕਾਰ, ਪਰ ਹਾਰ ਮੰਨਣ ਲਈ ਨਹੀਂ ਤਿਆਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
