ਪੜਚੋਲ ਕਰੋ

ਨਵਜੋਤ ਕੌਰ ਦਾ ਵੱਡਾ ਬਿਆਨ ਇਜਾਜ਼ਤ ਮਿਲੀ ਤਾਂ ਪਾਕਿਸਤਾਨ ਜ਼ਰੂਰ ਜਾਣਗੇ ਸਿੱਧੂ

ਸਾਬਕਾ ਕੈਬਿਨਟ ਮਿਨੀਸਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅੱਜ ਇੱਕ ਉਦਘਾਟਨ ਸਮਾਗਮ ਦੇ ਦੌਰਾਨ ਕਿਹਾ ਕਿ ਨਵਜੋਤ ਸਿੰਘ ਨੂੰ ਇਮਰਾਨ ਖ਼ਾਨ ਨੇ ਦਬਾਰਾ ਸੱਦਾ ਭੇਜ ਚੁੱਕੇ ਹਨ। ਪਰ ਪਾਕਿਸਤਾਨ ਜਾਣ ਦੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਜੂਰੀ ਲਈ ਸਿੱਧੂ ਨੇ ਅਪਲਾਈ ਕਰ ਦਿੱਤਾ ਹੈ।

ਚੰਡੀਗੜ੍ਹ: ਸਾਬਕਾ ਕੈਬਿਨਟ ਮਿਨੀਸਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅੱਜ ਇੱਕ ਉਦਘਾਟਨ ਸਮਾਗਮ ਦੇ ਦੌਰਾਨ ਕਿਹਾ ਕਿ ਨਵਜੋਤ ਸਿੰਘ ਨੂੰ ਇਮਰਾਨ ਖ਼ਾਨ ਨੇ ਦਬਾਰਾ ਸੱਦਾ ਭੇਜ ਚੁੱਕੇ ਹਨ। ਪਰ ਪਾਕਿਸਤਾਨ ਜਾਣ ਦੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਜੂਰੀ ਲਈ ਸਿੱਧੂ ਨੇ ਅਪਲਾਈ ਕਰ ਦਿੱਤਾ ਹੈ। ਆਪਣੇ ਬਾਰੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਵੀ ਕਰਤਾਰਪੁਰ ‘ਚ ਦਰਸ਼ਨ ਕਰਨ ਜਾਣਾ ਚਾਹੁੰਦੀ ਹੈ ਪਰ ਸਿਆਸੀ ਟੀਮ ਦੇ ਨਾਲ ਨਹੀਂ। ਨਵਜੋਤ ਕੌਰ ਸਿੱਧੂ ਨੇ ਕਿਹਾ ਉਹ ਜਦੋਂ ਤਕ ਸਭ ਕੁਝ ਕਲੀਅਰ ਨਹੀਂ ਹੁੰਦਾ ਉਦੋਂ ਤਕ ਉਹ ਕੁਝ ਨਹੀ ਕਹੀ ਸਕਦੇ ਕਿਉਂਕਿ ਪਾਕਿਸਤਾਨ ਜਾਣ ਲਈ ਕਾਫੀ ਪਰਮਿਸ਼ਨ ਚਾਹਿਦੀ ਹੁੰਦੀ ਹੈ। ਜਦੋਂ ਸਾਰੀ ਪਰਮਿਸ਼ਨ ਮਿਲ ਜਾਵੇਗੀ ਉਦੋਂ ਨਵਜੋਤ ਸਿੰਘ ਸਿੱਧੂ ਖੁਦ ਹੀ ਦੱਸਣਗੇ ਜਦਕਿ ਪਾਕਿਤਾਨ ਜਾਣ ਦੀ ਪਰਮਿਸ਼ਨ ਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪਲਾਈ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੌਰੀਡੌਰ ਦਾ ਰਾਹ ਖੁਲ੍ਹਣ ਦਾ ਕ੍ਰੈਡਿਟ ਉਨ੍ਹਾਂ ਨੂੰ ਨਹੀਂ ਚਾਹਿਦਾ ਕਿਉਂਕਿ ਵਾਹੇਗੁਰੂ ਦੀ ਮਰਜ਼ੀ ਨਾਲ ਸਭ ਕੁਝ ਹੋਇਆ ਹੈ ਅਤੇ ਉਸ ਤੋਂ ਵੀ ਚੰਗੀ ਗੱਲ ਹੈ ਕਿ ਬਗੈਰ ਪਾਸਪੋਰਟ ਵੀ ਸ਼ਰਧਾਲੂ ਜਾ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ ‘ਚ ਲੱਗ ਰਹੀਆਂ ਦੋ ਸਿਆਸੀ ਸਟੇਜਾਂ ਦੇ ਲਈ ਅਕਾਲੀ ਦਲ ਨੂੰ ਜ਼ਿੰਮੇਦਾਰ ਠਹਿਰਾਇਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget