ਪੜਚੋਲ ਕਰੋ

ਵੱਡੀ ਖਬਰ! ਨਵਜੋਤ ਸਿੰਘ ਸਿੱਧੂ ਨੇ ਸਿਰੰਡਰ ਕਰਨ ਲਈ ਮੰਗਿਆ ਸਮਾਂ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ

ਚਰਚਾ ਸੀ ਕਿ ਸਿੱਧੂ ਅੱਜ ਬਾਅਦ ਦੁਪਹਿਰ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ ਪਰ ਹੁਣ ਖਬਰ ਆ ਰਹੀ ਉਨ੍ਹਾਂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਇਸ ਦੌਰਾਨ ਸਿੱਧੂ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕਰਨਗੇ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 

ਚਰਚਾ ਸੀ ਕਿ ਸਿੱਧੂ ਅੱਜ ਬਾਅਦ ਦੁਪਹਿਰ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ ਪਰ ਹੁਣ ਖਬਰ ਆ ਰਹੀ ਉਨ੍ਹਾਂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਇਸ ਦੌਰਾਨ ਸਿੱਧੂ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕਰਨਗੇ। ਹਾਲਾਂਕਿ ਸਿੱਧੂ ਪਟੀਸ਼ਨ ਰਾਹੀਂ ਜੇਲ੍ਹ ਜਾਣ ਤੋਂ ਬਚ ਨਹੀਂ ਸਕਦੇ। 

ਉਧਰ, ਸਿੱਧੂ ਨੇ ਪਟਿਆਲਾ ਵਿੱਚ ਆਪਣੇ ਸਮਰਥਕਾਂ ਨੂੰ ਬੁਲਾਇਆ ਹੈ। ਇਸ ਸਬੰਧੀ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੀ ਪਾਰਟੀ ਵਰਕਰਾਂ ਨੂੰ ਸੁਨੇਹਾ ਦਿੱਤਾ ਹੈ। ਸਿੱਧੂ ਇਸ ਸਮੇਂ ਆਪਣੇ ਪਟਿਆਲਾ ਸਥਿਤ ਘਰ ਵਿੱਚ ਮੌਜੂਦ ਹਨ। ਜਿੱਥੇ ਉਨ੍ਹਾਂ ਦੇ ਸਮਰਥਕਾਂ ਨੇ ਕਾਂਗਰਸੀ ਆਗੂਆਂ ਦਾ ਪੁੱਜਣਾ ਸ਼ੁਰੂ ਕਰ ਦਿੱਤਾ ਹੈ।

 ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏ ਐਮ ਖਾਨਵਿਲਕਰ ਅਤੇ ਐਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ 'ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਹਾਲਾਂਕਿ ਸੁਪਰੀਮ ਕੋਰਟ ਨੇ ਮਈ 2018 ਵਿੱਚ ਸਿੱਧੂ ਨੂੰ ਇਸ ਮਾਮਲੇ ਵਿੱਚ ਇੱਕ 65 ਸਾਲਾ ਵਿਅਕਤੀ ਨੂੰ 'ਜਾਣ ਬੁੱਝ ਕੇ ਸੱਟ ਪਹੁੰਚਾਉਣ' ਦੇ ਜੁਰਮ ਲਈ ਦੋਸ਼ੀ ਠਹਿਰਾਇਆ ਸੀ ਪਰ 1,000 ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਸੀ।

ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਕਰ ਕੇ ਕਿਹਾ ਕਿ- ਹਮ ਕਾਨੂੰਨ ਕਾ ਸਨਮਾਨ ਕਰੇਂਗੇ।

ਨਵਜੋਤ ਸਿੰਘ ਸਿੱਧੂ ਵੀ ਉਸੇ ਜੇਲ੍ਹ ਵਿੱਚ ਜਾਣਗੇ ਜਿਸ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਬੰਦ ਹਨ। ਦੋਵੇਂ ਪਟਿਆਲਾ ਜੇਲ੍ਹ ਵਿੱਚ ਹੀ ਰਹਿਣਗੇ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget