ਪੜਚੋਲ ਕਰੋ

ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ 'ਤੇ ਬੋਲੇ ਨਵਜੋਤ ਸਿੱਧੂ, ਕਹੀ ਵੱਡੀ ਗੱਲ

ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਤੇ ਚੋਣਾਂ ਲੜਨ ਦੇ ਸਵਾਲ ਬਾਰੇ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਹ ਕਿਸਾਨਾਂ ਤੇ ਕਿਸਾਨੀ ਦਾ ਬਹੁਤ ਸਤਿਕਾਰ ਕਰਦੇ ਹਨ। ਉਹ ਕਿਸਾਨਾਂ ਦੇ ਇਸ ਫੈਸਲੇ ਨੂੰ ਉਨ੍ਹਾਂ ਦਾ ਹੱਕ ਸਮਝਦੇ ਹਨ।

ਬਟਾਲਾ: ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਤੇ ਚੋਣਾਂ ਲੜਨ ਦੇ ਸਵਾਲ ਬਾਰੇ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਹ ਕਿਸਾਨਾਂ ਤੇ ਕਿਸਾਨੀ ਦਾ ਬਹੁਤ ਸਤਿਕਾਰ ਕਰਦੇ ਹਨ। ਉਹ ਕਿਸਾਨਾਂ ਦੇ ਇਸ ਫੈਸਲੇ ਨੂੰ ਉਨ੍ਹਾਂ ਦਾ ਹੱਕ ਸਮਝਦੇ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪਹਿਲੇ ਲੀਡਰ ਸਨ ਜਿਨ੍ਹਾਂ ਕਿਸਾਨਾਂ ਨੂੰ ਇਹ ਕਿਹਾ ਸੀ ਕਿ ਉਹ ਆਪਣੀ ਗੱਲ ਮਨਵਾਉਣ ਲਈ ਚੋਣ ਲੜ ਲੈਣ ਜਾਂ ਕਿਸੇ ਪਾਰਟੀ ਕੋਲੋਂ ਆਪਣੀਆਂ ਗੱਲਾਂ ਮਨਵਾ ਲੈਣ। ਮਕਸਦ ਤਾਂ ਇਹ ਹੈ ਕਿ ਕਿਸਾਨਾਂ ਨੂੰ ਇੱਜਤ ਦੀ ਰੋਟੀ ਮਿਲੇ।

ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਬਟਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸੀ। ਉਨ੍ਹਾਂ ਹਰ ਵਾਰ ਦੀ ਤਰ੍ਹਾਂ ਆਪਣੇ ਸੰਬੋਧਨ ਵਿੱਚ ਪੰਜਾਬ ਮਾਡਲ ਦੀ ਗੱਲ ਦੁਹਰਾਈ। ਉਨ੍ਹਾਂ ਬਟਾਲਾ ਦੇ ਸਾਬਕਾ ਵਿਧਾਇਕ ਤੇ ਪੰਜਾਬ ਹੈਲਥ ਸਿਸਟਮ ਕਾਰਪੋਰਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਦੇ ਹੱਕ ਵਿੱਚ ਨਿੱਤਰਦੇ ਹੋਏ ਕਿਹਾ ਕਿ ਬਟਾਲਾ ਤੋਂ ਅਸ਼ਵਨੀ ਸੇਖੜੀ ਹੀ ਅਗਲੇ ਉਮੀਦਵਾਰ ਹੋਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਹੀ ਇੱਕ ਪੱਖ ਹੈ ਜੋ ਉਮੀਦਵਾਰ ਜਿਸ ਹਲਕੇ ਵਿੱਚ ਪਿਛਲੇ ਸਮੇਂ ਵਿੱਚ ਕੰਮ ਕਰ ਰਿਹਾ ਹੈ ਜਾਂ ਜਿੱਤਿਆ ਸੀ, ਉਹੀ ਉਮੀਦਵਾਰ ਉਸੇ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ ਤੇ ਬਾਹਰੀ ਹਲਕੇ ਤੋਂ ਕੋਈ ਅਦਲਾ-ਬਦਲੀ ਨਹੀਂ ਕੀਤੀ ਜਾਵੇਗੀ।

ਸਿੱਧੂ ਨੇ ਇਮਾਨਦਾਰ ਮੁੱਖ ਮੰਤਰੀ ਲਿਆਉਣ ਬਾਰੇ ਉਨ੍ਹਾਂ ਦੇ ਬਿਆਨ ਤੇ ਕਿਹਾ ਕਿ ਇਹ ਪੰਜਾਬ ਦੇ ਲੋਕ ਤਹਿ ਕਰਨਗੇ ਕਿ ਉਹ ਕੌਣ ਹੈ। ਇਸ ਦੇ ਨਾਲ ਹੀ ਪੁਲਿਸ ਥਾਣੇਦਾਰ ਬਾਰੇ ਟਿਪਣੀ ਨੂੰ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੁਹਰਿਆ ਤੇ ਜਦ ਇਸ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਮਹਿਜ ਮੁਹਾਵਰੇ ਦੇ ਤੌਰ ਤੇ ਇੱਕ ਰੋਹਬ ਵਾਲੇ ਬੰਦਾ ਹੋਣ ਦੀ ਗੱਲ ਵਜੋਂ ਆਖਿਆ ਹੈ, ਕੋਈ ਉਨ੍ਹਾਂ ਦੀ ਗੱਲ ਨੂੰ ਤੋੜ-ਮੋੜ ਕੇ ਪੇਸ਼ ਕਰੇ ਜਾਂ ਸਮਝੇ ਤਾਂ ਉਸ ਬਾਰੇ ਉਹ ਕੁਝ ਨਹੀਂ ਕਹਿਣਗੇ।

ਇਹ ਵੀ ਪੜ੍ਹੋ : India vs South Africa: ਦੁਨੀਆ ਲਈ ਮਾੜਾ ਪਰ ਰਵੀਚੰਦਰਨ ਅਸ਼ਵਿਨ ਲਈ ਸ਼ਾਨਦਾਰ ਸਾਲ 2021

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

ਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਕੈਦ ?Amritpal Singh ਦੇ ਪਿਤਾ ਨੇ ਕਰ ਦਿੱਤੇ ਵੱਡੇ ਖੁਲਾਸੇHMPV Virus ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕਇਕੱਠੇ ਹੋਏ ਕਰਨ ਤੇ ਅਰਜਨ , ਕੀ ਸੀ ਕਲੇਸ਼ ? ਹੁਣ ਪਏਗਾ ਗਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget