ਪੜਚੋਲ ਕਰੋ

ਖੇਤੀ ਬਿੱਲਾਂ ਖਿਲਾਫ ਸੜਕਾਂ 'ਤੇ ਆਏ ਨਵਜੋਤ ਸਿੱਧੂ, ਸਰਕਾਰ ਨੂੰ ਸਵਾਲ, ਰੋਟੀ ਜ਼ਰੂਰੀ ਚੀਜ਼ ਨਹੀਂ?

ਨਵਜੋਤ ਸਿੰਘ ਸਿੱਧੂ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਉਹ ਰੋਟੀਆਂ ਨੂੰ ਜ਼ਰੂਰੀ ਚੀਜ਼ ਨਹੀਂ ਮੰਨਦੀ? ਉਨ੍ਹਾਂ ਕਿਹਾ ਕਿ ਕਿਸਾਨ ਬਿੱਲ ਰਾਹੀਂ ਜਮਾਂਖੋਰੀ 'ਚ ਵਾਧਾ ਹੋਏਗਾ।

ਅੰਮ੍ਰਿਤਸਰ: ਕਾਂਗਰਸੀ ਆਗੂ ਨਵਜੋਤ ਸਿੱਧੂ ਕਿਸਾਨ ਬਿੱਲ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਸੜਕ ‘ਤੇ ਉੱਤਰ ਆਏ। ਉਨ੍ਹਾਂ ਨੇ ਭੰਡਾਰੀ ਪੁਲ ਤੋਂ ਅੰਮ੍ਰਿਤਸਰ ਦੇ ਹਾਲ ਗੇਟ ਤੱਕ ਮਾਰਚ ਵਿੱਚ ਹਿੱਸਾ ਲਿਆ। ਸਿੱਧੂ ਨਾਲ ਸੈਂਕੜੇ ਸਮਰਥਕ ਵੀ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨ ਬਿੱਲ ਜਮਾਖੋਰੀ ਨੂੰ ਹੁਲਾਰਾ ਦੇਵੇਗਾ। ਕੀ ਸਰਕਾਰ ਰੋਟੀ ਨੂੰ ਜ਼ਰੂਰੀ ਚੀਜ਼ ਨਹੀਂ ਮੰਨਦੀ? ਦੱਸ ਦਈਏ ਕਿ ਪ੍ਰਦਰਸ਼ਨ ਵਿੱਚ ਸਿੱਧੂ ਟਰੈਕਟਰ 'ਤੇ ਸਵਾਰ ਹੋਏ ਨਜ਼ਰ ਆਏ। ਇਸ ਰੋਸ 'ਚ ਕਈ ਟਰੈਕਟਰਾਂ ਸਮੇਤ ਕਿਸਾਨਾਂ ਨੇ ਹਿੱਸਾ ਲਿਆ। ਉਨ੍ਹਾਂ ਦੇ ਹੱਥਾਂ ਵਿੱਚ ਤਖ਼ਤੀਆਂ ਸੀ ਤੇ ਕੁਝ ਨੇ ਤਾਂ ਕਾਲੇ ਝੰਡੇ ਵੀ ਫੜੇ ਹੋਏ ਸੀ। ਸਿੱਧੂ ਕਰੀਬ ਇੱਕ ਸਾਲ ਬਾਅਦ ਮੈਦਾਨ ਵਿੱਚ ਦਾਖਲ ਹੋਏ ਹਨ। ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਇੱਕ ਸਾਲ 'ਚੁੱਪ' ਰੱਖੀ। ਉਹ ਕਿਤੇ ਨਜ਼ਰ ਨਹੀਂ ਆਏ। ਖੇਤੀ ਬਿੱਲਾਂ ਖਿਲਾਫ ਸੜਕਾਂ 'ਤੇ ਆਏ ਨਵਜੋਤ ਸਿੱਧੂ, ਸਰਕਾਰ ਨੂੰ ਸਵਾਲ, ਰੋਟੀ ਜ਼ਰੂਰੀ ਚੀਜ਼ ਨਹੀਂ? ਇਸ ਸਮੇਂ ਪੰਜਾਬ ਵਿੱਚ ਕਿਸਾਨ ਬਿੱਲ ਦਾ ਮੁੱਦਾ ਗਰਮਾਈਆ ਹੋਇਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਭਰੋਸਾ ਜਿੱਤਣ 'ਚ ਨਾਕਾਮਯਾਬ ਹੋਈ। ਉਧਰ, ਇਸ ਮੁੱਦੇ 'ਤੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ। ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਤਬਦੀਲੀਆਂ ਲਿਆਏਗਾ। ਉਨ੍ਹਾਂ ਦੀ ਆਮਦਨੀ ਵਧੇਗੀ। ਕਿਸਾਨਾਂ ਨੂੰ ਕਿਤੇ ਵੀ ਆਪਣੀਆਂ ਫਸਲਾਂ ਵੇਚਣ ਦੀ ਆਜ਼ਾਦੀ ਮਿਲੇਗੀ। ਉਧਰ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਨਿੱਜੀ ਕੰਪਨੀਆਂ ਕਿਸਾਨਾਂ ਦਾ ਸ਼ੋਸ਼ਣ ਕਰਨਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget