ਸਿੱਧੂ ਨੇ ਜਲੰਧਰ ਹਾਰ ਨੂੰ ਦੱਸਿਆ ਪੁਲਿਸ ਐਕਸ਼ਨ, ਕਰਨਾਟਕ ਜਿੱਤ ਦੀਆਂ ਦਿੱਤੀਆਂ ਵਧਾਈਆਂ
ਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੇ ਆਪ...
Punjab News : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ ਕਰਨਾਟਕ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ।
ਸਿੱਧੂ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਆਪਣੇ ਟਵੀਟ 'ਚ ਲਿਖਿਆ- ਕਰਨਾਟਕ ਚੋਣਾਂ ਸੂਬੇ 'ਚ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਦੀ ਰਾਜਨੀਤੀ ਦੇ ਖਿਲਾਫ਼ ਫੈਸਲਾ ਹੈ ਅਤੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਕੰਮਕਾਜ ਨੂੰ ਲੋਕਤੰਤਰ ਦੀ ਆੜ 'ਚ ਛੁਪਾਇਆ ਗਿਆ ਹੈ।
The Karnataka Polls are a verdict against corruption and commission politics in the state and the autocratic functioning of the central government camouflaged in the garb of democracy…… Rahul Gandhi’s disqualification and the “40% Sarkara” Karntaka are the propelling factors…
— Navjot Singh Sidhu (@sherryontopp) May 13, 2023
ਰਾਹੁਲ ਗਾਂਧੀ ਦੀ ਅਯੋਗਤਾ ਅਤੇ "40% ਸਰਕਾਰ" ਕਰਨਾਟਕ ਕਾਂਗਰਸ ਦੀ ਜਿੱਤ ਦੇ ਕਾਰਕ ਹਨ, ਇਸ ਨੂੰ ਪੁਰਾਣੀ ਪਾਰਟੀ ਨੂੰ ਜਿੱਤਣ ਲਈ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਅਗਵਾਈ ਹੇਠ ਸਾਡੇ ਨੇਤਾਵਾਂ ਦੇ ਸਮੂਹਿਕ ਤਾਲਮੇਲ ਵਾਲੇ ਯਤਨਾਂ ਦੀ ਲੋੜ ਹੈ... ਮੁਬਾਰਕਾਂ ਹੋ ਸਿੱਧਰਮਈਆ, ਡੀ ਕੇ ਸ਼ਿਵਕੁਮਾਰ!! …… ਕੋਈ ਵੀ ਇੱਕ ਸਿੰਫਨੀ ਨੂੰ ਸੀਟੀ ਨਹੀਂ ਵਜਾ ਸਕਦਾ, ਇਸਨੂੰ ਚਲਾਉਣ ਲਈ ਇੱਕ ਆਰਕੈਸਟਰਾ ਦੀ ਲੋੜ ਹੁੰਦੀ ਹੈ….।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ